ਅਨ-ਨਿਸਾ · 15/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَاللَّاتِي يَأْتِينَ الْفَاحِشَةَ مِن نِّسَائِكُمْ فَاسْتَشْهِدُوا عَلَيْهِنَّ أَرْبَعَةً مِّنكُمْ ۖ فَإِن شَهِدُوا فَأَمْسِكُوهُنَّ فِي الْبُيُوتِ حَتَّىٰ يَتَوَفَّاهُنَّ الْمَوْتُ أَوْ يَجْعَلَ اللَّهُ لَهُنَّ سَبِيلًا ۝١٥
Wallaatee yaateenal faahishata min nisaaa`ikum fastashhidoo `alaihinna arba`atam minkum fa in shahidoo fa amsikoohunna fil buyooti hatta yatawaffaa hunnal mawtu aw yaj`alal laahu lahunna sabeelaa
📖 ਪੰਜਾਬੀ ਵਿੱਚ
15਼ ਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ (ਜ਼ਨਾ) ਕਰ ਬੈਠਣ ਉਹਨਾਂ ਉੱਤੇ ਆਪਣੇ ਵਿੱਚੋਂ ਹੀ ਚਾਰ ਪੁਰਸ਼ਾਂ ਦੀ ਗਵਾਹੀ ਲਓ, ਜੇ ਇਹ ਚਾਰੋ ਗਵਾਹੀ ਦੇਣ ਤਾਂ ਉਹਨਾਂ ਔਰਤਾਂ ਨੂੰ ਘਰਾਂ ਵਿਚ ਬੰਦ (ਕੈਦ) ਕਰ ਦਿਓ, ਇੱਥੋਂ ਤਕ ਕਿ ਉਨ੍ਹਾਂ ਦੀ ਮੋਤ ਆ ਜਾਵੇ ਜਾਂ ਅੱਲਾਹ ਉਹਨਾਂ ਲਈ ਕੋਈ ਹੋਰ ਰਾਹ ਕੱਢ ਦੇਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 13-17 — ਸੂਰਾ ਅਨ-ਨਿਸਾ

13تِلْكَ حُدُودُ اللَّهِ ۚ وَمَن يُطِعِ اللَّهَ وَرَسُولَهُ يُدْخِلْهُ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا ۚ وَذَٰلِكَ الْفَوْزُ الْعَظِيمُ
13਼ ਇਹ (ਵਰਾਸਤ ਦੀਆਂ ਵੰਡਾਂ) ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਹਨ ਅਤੇ ਜਿਹੜਾ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਤਾਬੇਦਾਰੀ ਕਰੇਗਾ ਉਸ ਨੂੰ ਅੱਲਾਹ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿਨ੍ਹਾਂ ਵਿਚ ਉਹ (ਆਗਿਆਕਾਰੀ ਲੋਕ) ਸਦਾ ਰਹਿਣਗੇ ਅਤੇ ਇਹੋ ਵੱਡੀ ਕਾਮਯਾਬੀ ਹੇ।
14وَمَن يَعْصِ اللَّهَ وَرَسُولَهُ وَيَتَعَدَّ حُدُودَهُ يُدْخِلْهُ نَارًا خَالِدًا فِيهَا وَلَهُ عَذَابٌ مُّهِينٌ
14਼ ਜੋ ਵਿਅਕਤੀ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਅਤੇ ਉਸ (ਅੱਲਾਹ) ਦੀਆਂ ਹੱਦਾਂ ਦੀ ਉਲੰਘਣਾ ਕਰੇਗਾ, ਉਸ (ਨਾ-ਫ਼ਰਮਾਨ) ਨੂੰ (ਅੱਲਾਹ) ਨਰਕ ਵਿਚ ਸੁੱਟ ਦੇਵੇਗਾ ਜਿੱਥੇ ਉਹ ਹਮੇਸ਼ਾਂ ਲਈ ਰਹਿਣਗੇ ਅਜਿਹੇ ਲੋਕਾਂ ਲਈ ਹੀ ਜ਼ਲੀਲ ਕਰਨ ਵਾਲਾ ਅਜ਼ਾਬ ਹੇ।
15وَاللَّاتِي يَأْتِينَ الْفَاحِشَةَ مِن نِّسَائِكُمْ فَاسْتَشْهِدُوا عَلَيْهِنَّ أَرْبَعَةً مِّنكُمْ ۖ فَإِن شَهِدُوا فَأَمْسِكُوهُنَّ فِي الْبُيُوتِ حَتَّىٰ يَتَوَفَّاهُنَّ الْمَوْتُ أَوْ يَجْعَلَ اللَّهُ لَهُنَّ سَبِيلًا
15਼ ਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ (ਜ਼ਨਾ) ਕਰ ਬੈਠਣ ਉਹਨਾਂ ਉੱਤੇ ਆਪਣੇ ਵਿੱਚੋਂ ਹੀ ਚਾਰ ਪੁਰਸ਼ਾਂ ਦੀ ਗਵਾਹੀ ਲਓ, ਜੇ ਇਹ ਚਾਰੋ ਗਵਾਹੀ ਦੇਣ ਤਾਂ ਉਹਨਾਂ ਔਰਤਾਂ ਨੂੰ ਘਰਾਂ ਵਿਚ ਬੰਦ (ਕੈਦ) ਕਰ ਦਿਓ, ਇੱਥੋਂ ਤਕ ਕਿ ਉਨ੍ਹਾਂ ਦੀ ਮੋਤ ਆ ਜਾਵੇ ਜਾਂ ਅੱਲਾਹ ਉਹਨਾਂ ਲਈ ਕੋਈ ਹੋਰ ਰਾਹ ਕੱਢ ਦੇਵੇ।
16وَاللَّذَانِ يَأْتِيَانِهَا مِنكُمْ فَآذُوهُمَا ۖ فَإِن تَابَا وَأَصْلَحَا فَأَعْرِضُوا عَنْهُمَا ۗ إِنَّ اللَّهَ كَانَ تَوَّابًا رَّحِيمًا
16਼ ਤੁਹਾਡੇ ’ਚੋਂ ਜਿਹੜੇ ਵੀ ਦੋ ਪੁਰਸ਼ ਬਦਕਾਰੀ (ਸਮਲਿੰਗਤਾ) ਕਰਨ ਉਹਨਾਂ ਨੂੰ ਸਜ਼ਾ ਦਿਓ ਜੇ ਉਹ ਤੌਬਾ ਕਰਕੇ ਆਪਣਾ ਸੁਧਾਰ ਕਰ ਲੈਣ ਤਾਂ ਉਹਨਾਂ ਨੂੰ ਮੁਆਫ਼ ਕਰ ਦਿਓ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਹੇ ਤੇ ਰਹਿਮ ਫ਼ਰਮਾਉਣ ਵਾਲਾ ਹੇ।
17إِنَّمَا التَّوْبَةُ عَلَى اللَّهِ لِلَّذِينَ يَعْمَلُونَ السُّوءَ بِجَهَالَةٍ ثُمَّ يَتُوبُونَ مِن قَرِيبٍ فَأُولَٰئِكَ يَتُوبُ اللَّهُ عَلَيْهِمْ ۗ وَكَانَ اللَّهُ عَلِيمًا حَكِيمًا
17਼ ਅੱਲਾਹ ਕੇਵਲ ਉਹਨਾਂ ਲੋਕਾਂ ਦੀ ਹੀ ਤੌਬਾ ਕਬੂਲ ਕਰਦਾ ਹੇ ਜਿਹੜੇ ਨਾਦਾਨੀ (ਅਣਜਾਣਪੁਨੇ) ਵਿਚ ਕੋਈ ਗੁਨਾਹ ਕਰ ਬੈਠਦੇ ਹਨ ਪਰ ਛੇਤੀ ਹੀ (ਉਸ ਗੁਨਾਹ ਤੋਂ) ਤੌਬਾ ਕਰ ਲੈਣ ਤਾਂ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰਦਾ ਹੇ। ਅੱਲਾਹ (ਸਭ ਦਿਲਾਂ ਦੀ) ਜਾਣਕਾਰੀ ਰੱਖਣ ਵਾਲਾ ਹੇ ਅਤੇ ਹਿਕਮਤ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
15ਆਇਤ

ਅਨੁਵਾਦ — ਅਨ-ਨਿਸਾ 15

ਸੂਰਾ ਅਨ-ਨਿਸਾ ਆਇਤ 15 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 15਼ ਅਤੇ ਤੁਹਾਡੀਆਂ ਇਸਤਰੀਆਂ (ਪਤਨੀਆਂ) ਵਿੱਚੋਂਂ ਜਿਹੜੀਆਂ ਬਦਕਾਰੀ ਵਾਲੇ ਕੰਮ…

ਸੂਰਾ ਆਇਤ 15/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 13–17. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers