ਅਨ-ਨਿਸਾ · 150/176
ਅਨੁਵਾਦ ਉਚਾਰਨ — ਅਨ-ਨਿਸਾ
إِنَّ الَّذِينَ يَكْفُرُونَ بِاللَّهِ وَرُسُلِهِ وَيُرِيدُونَ أَن يُفَرِّقُوا بَيْنَ اللَّهِ وَرُسُلِهِ وَيَقُولُونَ نُؤْمِنُ بِبَعْضٍ وَنَكْفُرُ بِبَعْضٍ وَيُرِيدُونَ أَن يَتَّخِذُوا بَيْنَ ذَٰلِكَ سَبِيلًا ۝١٥٠
Innal lazeena yakkfuroona billaahi wa Rusulihee wa yureedoona ai yufarriqoo bainal laahi wa Rusulihee wa yaqooloona nu`minu biba`dinw wa nakfuru biba` dinw wa yureedoona ai yattakhizoo baina zaalika sabeelaa
📖 ਪੰਜਾਬੀ ਵਿੱਚ
150਼ ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।

🎧 ਸੁਣੋ


📜 ਆਇਤ 148-152 — ਅਨ-ਨਿਸਾ

148۞ لَّا يُحِبُّ اللَّهُ الْجَهْرَ بِالسُّوءِ مِنَ الْقَوْلِ إِلَّا مَن ظُلِمَ ۚ وَكَانَ اللَّهُ سَمِيعًا عَلِيمًا
148਼ ਕਿਸੇ ਦੀ ਬੁਰਾਈ ਨੂੰ ਉੱਚੀ ਅਵਾਜ਼ ਨਾਲ ਬਿਆਨ (ਭਾਵ ਚਰਚਾ) ਕਰਨ ਨੂੰ ਅੱਲਾਹ ਪਸੰਦ ਨਹੀਂ ਕਰਦਾ, ਹਾਂ ਜੇ ਕਿਸੇ ’ਤੇ ਜ਼ੁਲਮ ਹੋਇਆ ਹੇ (ਉਸ ਨੂੰ ਇਜਾਜ਼ਤ ਹੇ) ਅਤੇ ਅੱਲਾਹ ਹਰ ਗੱਲ ਨੂੰ ਚੰਗੀ ਤਰ੍ਹਾਂ ਸੁਣਦਾ ਅਤੇ ਜਾਣਦਾ ਹੇ।
149إِن تُبْدُوا خَيْرًا أَوْ تُخْفُوهُ أَوْ تَعْفُوا عَن سُوءٍ فَإِنَّ اللَّهَ كَانَ عَفُوًّا قَدِيرًا
149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।
150إِنَّ الَّذِينَ يَكْفُرُونَ بِاللَّهِ وَرُسُلِهِ وَيُرِيدُونَ أَن يُفَرِّقُوا بَيْنَ اللَّهِ وَرُسُلِهِ وَيَقُولُونَ نُؤْمِنُ بِبَعْضٍ وَنَكْفُرُ بِبَعْضٍ وَيُرِيدُونَ أَن يَتَّخِذُوا بَيْنَ ذَٰلِكَ سَبِيلًا
150਼ ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।
151أُولَٰئِكَ هُمُ الْكَافِرُونَ حَقًّا ۚ وَأَعْتَدْنَا لِلْكَافِرِينَ عَذَابًا مُّهِينًا
151਼ ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ ਅਤੇ ਕਾਫ਼ਿਰਾਂ ਲਈ ਅਸੀਂ ਜ਼ਲੀਲ ਕਰਨ ਵਾਲੀ ਸਜ਼ਾ ਤਿਆਰ ਕੀਤੀ ਹੋਈ ਹੇ।
152وَالَّذِينَ آمَنُوا بِاللَّهِ وَرُسُلِهِ وَلَمْ يُفَرِّقُوا بَيْنَ أَحَدٍ مِّنْهُمْ أُولَٰئِكَ سَوْفَ يُؤْتِيهِمْ أُجُورَهُمْ ۗ وَكَانَ اللَّهُ غَفُورًا رَّحِيمًا
152਼ ਅਤੇ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਸਾਰੇ ਪੈਗ਼ੰਬਰਾਂ ਉੱਤੇ ਈਮਾਨ ਲੈ ਆਉਣਗੇ ਅਤੇ ਉਹਨਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰਦੇ ਇਹ ਉਹ ਹਨ ਜਿਨ੍ਹਾਂ ਨੂੰ ਅੱਲਾਹ ਛੇਤੀ ਹੀ ਸੋਹਣਾ ਬਦਲਾ ਦੇਵੇਗਾ। ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਵੱਡੀਆਂ ਰਹਿਮਤਾਂ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
150ਆਇਤ

ਅਨੁਵਾਦ — ਅਨ-ਨਿਸਾ 150

ਸੂਰਾ ਅਨ-ਨਿਸਾ ਆਇਤ 150 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 150਼ ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ…

ਸੂਰਾ ਆਇਤ 150/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 148–152. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers