ਅਨ-ਨਿਸਾ · 151/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
أُولَٰئِكَ هُمُ الْكَافِرُونَ حَقًّا ۚ وَأَعْتَدْنَا لِلْكَافِرِينَ عَذَابًا مُّهِينًا ۝١٥١
Ulaaa`ika humul kaafiroona haqqaa; wa a`tadnaa lilkaafireena `azaabam muheenaa
📖 ਪੰਜਾਬੀ ਵਿੱਚ
151਼ ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ ਅਤੇ ਕਾਫ਼ਿਰਾਂ ਲਈ ਅਸੀਂ ਜ਼ਲੀਲ ਕਰਨ ਵਾਲੀ ਸਜ਼ਾ ਤਿਆਰ ਕੀਤੀ ਹੋਈ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 149-153 — ਸੂਰਾ ਅਨ-ਨਿਸਾ

149إِن تُبْدُوا خَيْرًا أَوْ تُخْفُوهُ أَوْ تَعْفُوا عَن سُوءٍ فَإِنَّ اللَّهَ كَانَ عَفُوًّا قَدِيرًا
149਼ ਜੇ ਤੁਸੀਂ ਕਿਸੇ ਨੇਕੀ ਦੇ ਕੰਮ ਨੂੰ ਭਾਵੇਂ ਖੁੱਲ੍ਹੇ ਆਮ ਕਰੋ ਜਾਂ ਲੁਕ ਛੁਪ ਕੇ ਕਰੋ ਜਾਂ ਕਿਸੇ ਵੱਲੋਂ ਕੀਤੀ ਹੋਈ ਵਧੀਕੀ ਨੂੰ ਮੁਆਫ਼ ਕਰ ਦੇਵੋ ਤਾਂ ਅੱਲਾਹ ਵੀ ਬਹੁਤ ਵੱਡਾ ਬਖ਼ਸ਼ਣਹਾਰ ਹੇ ਅਤੇ ਹਰ ਤਰ੍ਹਾਂ ਦੀ ਸਮਰਥਾ ਰੱਖਦਾ ਹੇ।
150إِنَّ الَّذِينَ يَكْفُرُونَ بِاللَّهِ وَرُسُلِهِ وَيُرِيدُونَ أَن يُفَرِّقُوا بَيْنَ اللَّهِ وَرُسُلِهِ وَيَقُولُونَ نُؤْمِنُ بِبَعْضٍ وَنَكْفُرُ بِبَعْضٍ وَيُرِيدُونَ أَن يَتَّخِذُوا بَيْنَ ذَٰلِكَ سَبِيلًا
150਼ ਜਿਹੜੇ ਲੋਕੀ ਅੱਲਾਹ ਅਤੇ ਉਸ ਦੇ ਪੈਗ਼ੰਬਰਾਂ ਦਾ ਇਨਕਾਰ ਕਰਦੇ ਹਨ ਅਤੇ ਚਾਹੁੰਦੇ ਹਨ ਕਿ ਉਹ ਅੱਲਾਹ ਅਤੇ ਉਸ ਦੇ ਰਸੂਲਾਂ ਵਿਚਕਾਰ ਵਿਤਕਰਾ ਕਰਨ, ਉਹ ਇਹ ਕਹਿੰਦੇ ਹਨ “ਕੁੱਝ ਨਬੀਆਂ ਉੱਤੇ ਤਾਂ ਸਾਡਾ ਈਮਾਨ ਹੇ ਅਤੇ ਕੁੱਝ ’ਤੇ ਨਹੀਂ” ਅਤੇ ਚਾਹੁੰਦੇ ਹਨ ਕਿ ਕੁਫ਼ਰ ਅਤੇ ਈਮਾਨ ਦੇ ਵਿਚਕਾਰ ਇਕ ਰਸਤਾ ਕੱਢੀਏ।
151أُولَٰئِكَ هُمُ الْكَافِرُونَ حَقًّا ۚ وَأَعْتَدْنَا لِلْكَافِرِينَ عَذَابًا مُّهِينًا
151਼ ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ ਅਤੇ ਕਾਫ਼ਿਰਾਂ ਲਈ ਅਸੀਂ ਜ਼ਲੀਲ ਕਰਨ ਵਾਲੀ ਸਜ਼ਾ ਤਿਆਰ ਕੀਤੀ ਹੋਈ ਹੇ।
152وَالَّذِينَ آمَنُوا بِاللَّهِ وَرُسُلِهِ وَلَمْ يُفَرِّقُوا بَيْنَ أَحَدٍ مِّنْهُمْ أُولَٰئِكَ سَوْفَ يُؤْتِيهِمْ أُجُورَهُمْ ۗ وَكَانَ اللَّهُ غَفُورًا رَّحِيمًا
152਼ ਅਤੇ ਜਿਹੜੇ ਲੋਕ ਅੱਲਾਹ ਅਤੇ ਉਸ ਦੇ ਸਾਰੇ ਪੈਗ਼ੰਬਰਾਂ ਉੱਤੇ ਈਮਾਨ ਲੈ ਆਉਣਗੇ ਅਤੇ ਉਹਨਾਂ ਵਿਚਕਾਰ ਕੋਈ ਵਿਤਕਰਾ ਨਹੀਂ ਕਰਦੇ ਇਹ ਉਹ ਹਨ ਜਿਨ੍ਹਾਂ ਨੂੰ ਅੱਲਾਹ ਛੇਤੀ ਹੀ ਸੋਹਣਾ ਬਦਲਾ ਦੇਵੇਗਾ। ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਵੱਡੀਆਂ ਰਹਿਮਤਾਂ ਵਾਲਾ ਹੇ।
153يَسْأَلُكَ أَهْلُ الْكِتَابِ أَن تُنَزِّلَ عَلَيْهِمْ كِتَابًا مِّنَ السَّمَاءِ ۚ فَقَدْ سَأَلُوا مُوسَىٰ أَكْبَرَ مِن ذَٰلِكَ فَقَالُوا أَرِنَا اللَّهَ جَهْرَةً فَأَخَذَتْهُمُ الصَّاعِقَةُ بِظُلْمِهِمْ ۚ ثُمَّ اتَّخَذُوا الْعِجْلَ مِن بَعْدِ مَا جَاءَتْهُمُ الْبَيِّنَاتُ فَعَفَوْنَا عَن ذَٰلِكَ ۚ وَآتَيْنَا مُوسَىٰ سُلْطَانًا مُّبِينًا
153਼ (ਹੇ ਨਬੀ!) ਤੁਹਾਥੋਂ ਇਹ ਕਿਤਾਬ ਵਾਲੇ (ਯਹੂਦੀ ਤੇ ਈਸਾਈ) ਇਹ ਮੰਗ ਕਰਦੇ ਹਨ ਕਿ ਤੁਸੀਂ ਇਹਨਾਂ ਕੋਲ ਕੋਈ ਅਕਾਸ਼ੋਂ ਕਿਤਾਬ ਲੈ ਕੇ ਆਓ, ਜਦ ਕਿ ਮੂਸਾ ਤੋਂ ਤਾਂ ਇਹਨਾਂ ਨੇ ਇਸ ਤੋਂ ਵੀ ਵੱਡੀ ਮੰਗ ਕੀਤੀ ਸੀ ਕਿ ਸਾ` ਐਲਾਨੀਆ (ਖੁੱਲ੍ਹਮ-ਖੁੱਲ੍ਹਾ) ਅੱਲਾਹ ਨੂੰ ਵਿਖਾ ਦਿਓ। ਬਸ ਉਹਨਾਂ ਦੀਆਂ ਜ਼ਾਲਮਾਨਾਂ ਕਰਤੂਤਾਂ ਕਾਰਨ ਉਹਨਾਂ ਉੱਤੇ ਅਚਨਚੇਤ ਬਿਜਲੀ ਆ ਡਿਗੀ, ਜਦ ਕਿ ਉਹਨਾਂ ਕੋਲ ਸਪਸ਼ਟ ਦਲੀਲਾਂ (ਮੂਸਾਂ ਦੇ ਰਸੂਲ ਹੋਣ ਦੀਆਂ) ਆ ਚੁੱਕੀਆਂ ਸਨ ਫੇਰ ਵੀ ਉਹਨਾਂ ਨੇ ਵੱਛੇ ਨੂੰ ਆਪਣਾ ਪੂਜਣਹਾਰ ਬਣਾ ਲਿਆ, ਪ੍ਰੰਤੂ ਅਸੀਂ ਇਹ ਵੀ ਮੁਆਫ਼ ਕਰ ਦਿੱਤਾ ਅਤੇ ਮੂਸਾ ਨੂੰ ਸਪਸ਼ਟ ਰੂਪ ਵਿਚ ਉਹਨਾਂ ਉੱਤੇ ਭਾਰੂ ਕਰ ਦਿੱਤਾ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
151ਆਇਤ

ਅਨੁਵਾਦ — ਅਨ-ਨਿਸਾ 151

ਸੂਰਾ ਅਨ-ਨਿਸਾ ਆਇਤ 151 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 151਼ ਸੱਚ ਜਾਣੋ ਕਿ ਇਹ ਸਾਰੇ ਲੋਕ ਅਸਲੀ ਕਾਫ਼ਿਰ ਹਨ…

ਸੂਰਾ ਆਇਤ 151/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 149–153. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers