ਅਨ-ਨਿਸਾ · 159/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَإِن مِّنْ أَهْلِ الْكِتَابِ إِلَّا لَيُؤْمِنَنَّ بِهِ قَبْلَ مَوْتِهِ ۖ وَيَوْمَ الْقِيَامَةِ يَكُونُ عَلَيْهِمْ شَهِيدًا ۝١٥٩
Wa im min Ahlil Kitaabi illaa layu`minanna bihee qabla mawtihee wa Yawmal Qiyaamati yakoonu `alaihim shaheedaa
📖 ਪੰਜਾਬੀ ਵਿੱਚ
159਼ ਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ ਈਸਾ ਉੱਤੇ ਆਪਣੇ ਮਰਨ ਤੋਂ ਪਹਿਲਾਂ ਪਹਿਲਾਂ ਈਮਾਨ ਨਾ ਲੈ ਆਵੇ1 ਅਤੇ ਕਿਆਮਤ ਵਾਲੇ ਦਿਨ ਉਹ ਉਹਨਾਂ ਉੱਤੇ ਗਵਾਹ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 157-161 — ਸੂਰਾ ਅਨ-ਨਿਸਾ

157وَقَوْلِهِمْ إِنَّا قَتَلْنَا الْمَسِيحَ عِيسَى ابْنَ مَرْيَمَ رَسُولَ اللَّهِ وَمَا قَتَلُوهُ وَمَا صَلَبُوهُ وَلَٰكِن شُبِّهَ لَهُمْ ۚ وَإِنَّ الَّذِينَ اخْتَلَفُوا فِيهِ لَفِي شَكٍّ مِّنْهُ ۚ مَا لَهُم بِهِ مِنْ عِلْمٍ إِلَّا اتِّبَاعَ الظَّنِّ ۚ وَمَا قَتَلُوهُ يَقِينًا
157਼ ਅਤੇ ਉਹਨਾਂ ਦੇ ਇਸ ਕਥਨ ਕਾਰਨ ਵੀ ਲਾਅਨਤ ਸੀ ਕਿ ਅਸੀਂ ਅੱਲਾਹ ਦੇ ਰਸੂਲ ਮਰੀਅਮ ਦੇ ਪੁੱਤਰ ਮਸੀਹ ਈਸਾ ਨੂੰ ਕਤਲ ਕਰ ਦਿੱਤਾ ਹੇ, ਜਦ ਕਿ ਵਾਸਤਵ ਵਿਚ ਨਾ ਤਾਂ ਉਹਨਾਂ ਨੇ ਉਸ (ਈਸਾ)ਨੂੰ ਕਤਲ ਕੀਤਾ ਅਤੇ ਨਾ ਹੀ ਉਸ ਨੂੰ ਸੂਲੀ ’ਤੇ ਚਾੜ੍ਹਿਆ ਸਗੋਂ ਸਾਰਾ ਮਾਮਲਾ ਉਹਨਾਂ ਲਈ ਸ਼ੱਕੀ ਬਣਾ ਦਿੱਤਾ ਗਿਆ। ਸੱਚ ਜਾਣੋ ਕਿ ਉਹਨਾਂ ਨੂੰ ਇਸ ਗੱਲ ਦਾ ਕੋਈ ਗਿਆਨ ਨਹੀਂ, ਇਹ ਤਾਂ ਸਾਰੇ ਅਟਕਲਾਂ ਉੱਤੇ ਹੀ ਚਲ ਰਹੇ ਹਨ। ਇਹ ਗੱਲ ਯਕੀਨੀ ਹੇ ਕਿ ਉਹਨਾਂ ਨੇ ਉਸ (ਈਸਾ ਨੂੰ ) ਕਤਲ ਨਹੀਂ ਸੀ ਕੀਤਾ।
158بَل رَّفَعَهُ اللَّهُ إِلَيْهِ ۚ وَكَانَ اللَّهُ عَزِيزًا حَكِيمًا
158਼ ਸਗੋਂ ਅੱਲਾਹ ਨੇ ਉਸ (ਈਸਾ ਅ:ਸ:) ਨੂੰ ਆਪਣੇ ਵੱਲ (ਅਕਾਸ਼ ’ਤੇ) ਚੁੱਕ ਲਿਆ। ਅੱਲਾਹ ਬੜਾ ਹੀ ਜ਼ੋਰਾਵਰ ਅਤੇ ਪੂਰੀ ਦਾਨਾਈ ਵਾਲਾ ਹੇ।
159وَإِن مِّنْ أَهْلِ الْكِتَابِ إِلَّا لَيُؤْمِنَنَّ بِهِ قَبْلَ مَوْتِهِ ۖ وَيَوْمَ الْقِيَامَةِ يَكُونُ عَلَيْهِمْ شَهِيدًا
159਼ ਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ ਈਸਾ ਉੱਤੇ ਆਪਣੇ ਮਰਨ ਤੋਂ ਪਹਿਲਾਂ ਪਹਿਲਾਂ ਈਮਾਨ ਨਾ ਲੈ ਆਵੇ1 ਅਤੇ ਕਿਆਮਤ ਵਾਲੇ ਦਿਨ ਉਹ ਉਹਨਾਂ ਉੱਤੇ ਗਵਾਹ ਹੋਵੇਗਾ।
160فَبِظُلْمٍ مِّنَ الَّذِينَ هَادُوا حَرَّمْنَا عَلَيْهِمْ طَيِّبَاتٍ أُحِلَّتْ لَهُمْ وَبِصَدِّهِمْ عَن سَبِيلِ اللَّهِ كَثِيرًا
160਼ ਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ ਉਹਨਾਂ ਵੱਲੋਂ ਵਧੇਰੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਣ ਕਾਰਨ ਅਸੀਂ ਕੁੱਝ ਪਾਕ ਚੀਜ਼ਾਂ ਨੂੰ ਉਹਨਾਂ ਲਈ ਹਰਾਮ ਕਰ ਛੱਡਿਆ ਜਿਹੜੀਆਂ ਪਹਿਲਾਂ ਉਹਨਾਂ ਲਈ ਹਲਾਲ ਸਨ।
161وَأَخْذِهِمُ الرِّبَا وَقَدْ نُهُوا عَنْهُ وَأَكْلِهِمْ أَمْوَالَ النَّاسِ بِالْبَاطِلِ ۚ وَأَعْتَدْنَا لِلْكَافِرِينَ مِنْهُمْ عَذَابًا أَلِيمًا
161਼ ਅਤੇ ਇਕ ਕਾਰਨ ਇਹ ਵੀ ਸੀ ਕਿ ਉਹ ਵਿਆਜ ਲੈਂਦੇ ਸੀ ਜਿਸ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ ਅਤੇ ਲੋਕਾਂ ਦਾ ਮਾਲ ਨਾ-ਹੱਕਾ (ਧੱਕੇ ਨਾਲ) ਖਾਣ ਕਾਰਨ ਵੀ ਸੀ। ਉਹਨਾਂ ਵਿੱਚੋਂ ਜਿਹੜੇ ਕਾਫ਼ਿਰ ਹਨ ਉਹਨਾਂ ਲਈ ਅਸੀਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
159ਆਇਤ

ਅਨੁਵਾਦ — ਅਨ-ਨਿਸਾ 159

ਸੂਰਾ ਅਨ-ਨਿਸਾ ਆਇਤ 159 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 159਼ ਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ…

ਸੂਰਾ ਆਇਤ 159/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 157–161. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers