ਅਨ-ਨਿਸਾ · 160/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
فَبِظُلْمٍ مِّنَ الَّذِينَ هَادُوا حَرَّمْنَا عَلَيْهِمْ طَيِّبَاتٍ أُحِلَّتْ لَهُمْ وَبِصَدِّهِمْ عَن سَبِيلِ اللَّهِ كَثِيرًا ۝١٦٠
Fabizulmin minal lazeena haadoo harramnaa `alaihim taiyibaatin uhillat lahum wa bisadihim `an sabeelil laahi kaseeraa
📖 ਪੰਜਾਬੀ ਵਿੱਚ
160਼ ਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ ਉਹਨਾਂ ਵੱਲੋਂ ਵਧੇਰੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਣ ਕਾਰਨ ਅਸੀਂ ਕੁੱਝ ਪਾਕ ਚੀਜ਼ਾਂ ਨੂੰ ਉਹਨਾਂ ਲਈ ਹਰਾਮ ਕਰ ਛੱਡਿਆ ਜਿਹੜੀਆਂ ਪਹਿਲਾਂ ਉਹਨਾਂ ਲਈ ਹਲਾਲ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 158-162 — ਸੂਰਾ ਅਨ-ਨਿਸਾ

158بَل رَّفَعَهُ اللَّهُ إِلَيْهِ ۚ وَكَانَ اللَّهُ عَزِيزًا حَكِيمًا
158਼ ਸਗੋਂ ਅੱਲਾਹ ਨੇ ਉਸ (ਈਸਾ ਅ:ਸ:) ਨੂੰ ਆਪਣੇ ਵੱਲ (ਅਕਾਸ਼ ’ਤੇ) ਚੁੱਕ ਲਿਆ। ਅੱਲਾਹ ਬੜਾ ਹੀ ਜ਼ੋਰਾਵਰ ਅਤੇ ਪੂਰੀ ਦਾਨਾਈ ਵਾਲਾ ਹੇ।
159وَإِن مِّنْ أَهْلِ الْكِتَابِ إِلَّا لَيُؤْمِنَنَّ بِهِ قَبْلَ مَوْتِهِ ۖ وَيَوْمَ الْقِيَامَةِ يَكُونُ عَلَيْهِمْ شَهِيدًا
159਼ ਕਿਤਾਬ ਵਾਲਿਆਂ ਵਿੱਚੋਂ ਇਕ ਵੀ ਅਜਿਹਾ ਨਹੀਂ ਹੋਵੇਗਾ ਜਿਹੜਾ ਈਸਾ ਉੱਤੇ ਆਪਣੇ ਮਰਨ ਤੋਂ ਪਹਿਲਾਂ ਪਹਿਲਾਂ ਈਮਾਨ ਨਾ ਲੈ ਆਵੇ1 ਅਤੇ ਕਿਆਮਤ ਵਾਲੇ ਦਿਨ ਉਹ ਉਹਨਾਂ ਉੱਤੇ ਗਵਾਹ ਹੋਵੇਗਾ।
160فَبِظُلْمٍ مِّنَ الَّذِينَ هَادُوا حَرَّمْنَا عَلَيْهِمْ طَيِّبَاتٍ أُحِلَّتْ لَهُمْ وَبِصَدِّهِمْ عَن سَبِيلِ اللَّهِ كَثِيرًا
160਼ ਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ ਉਹਨਾਂ ਵੱਲੋਂ ਵਧੇਰੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਣ ਕਾਰਨ ਅਸੀਂ ਕੁੱਝ ਪਾਕ ਚੀਜ਼ਾਂ ਨੂੰ ਉਹਨਾਂ ਲਈ ਹਰਾਮ ਕਰ ਛੱਡਿਆ ਜਿਹੜੀਆਂ ਪਹਿਲਾਂ ਉਹਨਾਂ ਲਈ ਹਲਾਲ ਸਨ।
161وَأَخْذِهِمُ الرِّبَا وَقَدْ نُهُوا عَنْهُ وَأَكْلِهِمْ أَمْوَالَ النَّاسِ بِالْبَاطِلِ ۚ وَأَعْتَدْنَا لِلْكَافِرِينَ مِنْهُمْ عَذَابًا أَلِيمًا
161਼ ਅਤੇ ਇਕ ਕਾਰਨ ਇਹ ਵੀ ਸੀ ਕਿ ਉਹ ਵਿਆਜ ਲੈਂਦੇ ਸੀ ਜਿਸ ਤੋਂ ਉਹਨਾਂ ਨੂੰ ਰੋਕਿਆ ਗਿਆ ਸੀ ਅਤੇ ਲੋਕਾਂ ਦਾ ਮਾਲ ਨਾ-ਹੱਕਾ (ਧੱਕੇ ਨਾਲ) ਖਾਣ ਕਾਰਨ ਵੀ ਸੀ। ਉਹਨਾਂ ਵਿੱਚੋਂ ਜਿਹੜੇ ਕਾਫ਼ਿਰ ਹਨ ਉਹਨਾਂ ਲਈ ਅਸੀਂ ਦੁਖਦਾਈ ਅਜ਼ਾਬ ਤਿਆਰ ਕਰ ਛੱਡਿਆ ਹੇ।
162لَّٰكِنِ الرَّاسِخُونَ فِي الْعِلْمِ مِنْهُمْ وَالْمُؤْمِنُونَ يُؤْمِنُونَ بِمَا أُنزِلَ إِلَيْكَ وَمَا أُنزِلَ مِن قَبْلِكَ ۚ وَالْمُقِيمِينَ الصَّلَاةَ ۚ وَالْمُؤْتُونَ الزَّكَاةَ وَالْمُؤْمِنُونَ بِاللَّهِ وَالْيَوْمِ الْآخِرِ أُولَٰئِكَ سَنُؤْتِيهِمْ أَجْرًا عَظِيمًا
162਼ ਪ੍ਰੰਤੂ ਜਿਹੜੇ ਉਹਨਾਂ ਵਿੱਚੋਂ ਪੱਕਾ ਗਿਆਨ ਰੱਖਦੇ ਹਨ ਅਤੇ ਈਮਾਨ ਵਾਲੇ ਹਨ ਅਤੇ ਜੋ ਆਪ ਵੱਲ (.ਕੁਰਆਨ) ਉਤਾਰਿਆ ਗਿਆ ਹੇ ਉਸ ’ਤੇ ਈਮਾਨ ਰੱਖਦੇ ਹਨ ਅਤੇ ਉਸ ਉੱਤੇ ਵੀ ਜੋ ਤੁਹਾਥੋਂ ਪਹਿਲਾਂ ਨਾਜ਼ਿਲ ਕੀਤਾ ਗਿਆ ਹੇ, ਨਮਾਜ਼ਾਂ ਨੂੰ ਕਾਇਮ ਕਰਦੇ ਹਨ, ਜ਼ਕਾਤ ਦਿੰਦੇ ਹਨ, ਅੱਲਾਹ ਉੱਤੇ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਰੱਖਦੇ ਹਨ, ਇਹ ਉਹ ਲੋਕ ਹਨ ਜਿਨ੍ਹਾਂ ਨੂੰ ਅਸੀਂ ਛੇਤੀ ਹੀ ਬਹੁਤ ਵੱਡਾ ਬਦਲਾ ਦੇਵਾਂਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
160ਆਇਤ

ਅਨੁਵਾਦ — ਅਨ-ਨਿਸਾ 160

ਸੂਰਾ ਅਨ-ਨਿਸਾ ਆਇਤ 160 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 160਼ ਜਿਹੜੇ ਲੋਕ ਯਹੂਦੀ ਹਨ ਉਹਨਾਂ ਦੇ ਜ਼ੁਲਮ ਕਾਰਨ ਅਤੇ…

ਸੂਰਾ ਆਇਤ 160/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 158–162. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers