ਅਨ-ਨਿਸਾ · 165/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
رُّسُلًا مُّبَشِّرِينَ وَمُنذِرِينَ لِئَلَّا يَكُونَ لِلنَّاسِ عَلَى اللَّهِ حُجَّةٌ بَعْدَ الرُّسُلِ ۚ وَكَانَ اللَّهُ عَزِيزًا حَكِيمًا ۝١٦٥
Rusulam mubashshireena wa munzireena li`allaa yakoona linnaasi `alal laahi hujjatum ba`dar Rusul; wa kaanallaahu `Azeezan Hakeema
📖 ਪੰਜਾਬੀ ਵਿੱਚ
165਼ ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 163-167 — ਸੂਰਾ ਅਨ-ਨਿਸਾ

163۞ إِنَّا أَوْحَيْنَا إِلَيْكَ كَمَا أَوْحَيْنَا إِلَىٰ نُوحٍ وَالنَّبِيِّينَ مِن بَعْدِهِ ۚ وَأَوْحَيْنَا إِلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَعِيسَىٰ وَأَيُّوبَ وَيُونُسَ وَهَارُونَ وَسُلَيْمَانَ ۚ وَآتَيْنَا دَاوُودَ زَبُورًا
163਼ (ਹੇ ਨਬੀ!) ਬੇਸ਼ੱਕ ਅਸੀਂ ਤੁਹਾਡੇ ਵੱਲ ਉਸੇ ਪ੍ਰਕਾਰ ਵਹੀ1 (ਰੱਬੀ ਪੈਗ਼ਾਮ) ਭੇਜਿਆ ਹੇ ਜਿਵੇਂ ਨੂਹ ਅਤੇ ਇਸ ਤੋਂ ਬਾਅਦ ਵਾਲੇ ਨਬੀਆਂ ਵੱਲ (ਵਹੀ) ਭੇਜੀ ਸੀ ਅਤੇ ਇਹੋ ਵਹੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਵੱਲ ਅਤੇ ਈਸਾ, ਅੱਯੂਬ, ਯੂਨੁਸ, ਹਾਰੂਨ ਅਤੇ ਸੁਲੇਮਾਨ ਵੱਲ ਭੇਜੀ ਸੀ। ਅਸੀਂ ਦਾਊਦ ਨੂੰ ਜ਼ਬੂਰ (ਅਕਾਸ਼ੀ ਕਿਤਾਬ) ਬਖ਼ਸ਼ੀ ਸੀ।
164وَرُسُلًا قَدْ قَصَصْنَاهُمْ عَلَيْكَ مِن قَبْلُ وَرُسُلًا لَّمْ نَقْصُصْهُمْ عَلَيْكَ ۚ وَكَلَّمَ اللَّهُ مُوسَىٰ تَكْلِيمًا
164਼ ਤੁਹਾਥੋਂ ਪਹਿਲਾਂ ਅਸੀਂ ਕਿੰਨੇ ਹੀ ਰਸੂਲ ਭੇਜੇ ਜਿਨ੍ਹਾਂ ਦੀ ਗੱਲ ਅਸੀਂ ਤੁਹਾਨੂੰ ਪਹਿਲਾਂ ਹੀ ਸੁਣਾ ਚੁੱਕੇ ਹਾਂ, ਅਤੇ ਕਈ ਰਸੂਲਾਂ ਦੀਆਂ ਗੱਲਾਂ ਤੁਹਾਨੂੰ ਸੁਣਾਈਆਂ ਵੀ ਨਹੀਂ। ਅਸੀਂ ਮੂਸਾ ਨਾਲ ਵਿਸ਼ੇਸ਼ ਕਰ ਕੇ ਕਲਾਮ ਕੀਤਾ।
165رُّسُلًا مُّبَشِّرِينَ وَمُنذِرِينَ لِئَلَّا يَكُونَ لِلنَّاسِ عَلَى اللَّهِ حُجَّةٌ بَعْدَ الرُّسُلِ ۚ وَكَانَ اللَّهُ عَزِيزًا حَكِيمًا
165਼ ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।
166لَّٰكِنِ اللَّهُ يَشْهَدُ بِمَا أَنزَلَ إِلَيْكَ ۖ أَنزَلَهُ بِعِلْمِهِ ۖ وَالْمَلَائِكَةُ يَشْهَدُونَ ۚ وَكَفَىٰ بِاللَّهِ شَهِيدًا
166਼ ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।
167إِنَّ الَّذِينَ كَفَرُوا وَصَدُّوا عَن سَبِيلِ اللَّهِ قَدْ ضَلُّوا ضَلَالًا بَعِيدًا
167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
165ਆਇਤ

ਅਨੁਵਾਦ — ਅਨ-ਨਿਸਾ 165

ਸੂਰਾ ਅਨ-ਨਿਸਾ ਆਇਤ 165 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 165਼ ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ…

ਸੂਰਾ ਆਇਤ 165/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 163–167. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers