ਅਨ-ਨਿਸਾ · 166/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
لَّٰكِنِ اللَّهُ يَشْهَدُ بِمَا أَنزَلَ إِلَيْكَ ۖ أَنزَلَهُ بِعِلْمِهِ ۖ وَالْمَلَائِكَةُ يَشْهَدُونَ ۚ وَكَفَىٰ بِاللَّهِ شَهِيدًا ۝١٦٦
Laakinil laahu yashhadu bimaaa anzala ilaika anzalahoo bi`ilmihee wal malaaa`ikatu yashhadoon; wa kafaa billaahi Shaheeda
📖 ਪੰਜਾਬੀ ਵਿੱਚ
166਼ ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 164-168 — ਸੂਰਾ ਅਨ-ਨਿਸਾ

164وَرُسُلًا قَدْ قَصَصْنَاهُمْ عَلَيْكَ مِن قَبْلُ وَرُسُلًا لَّمْ نَقْصُصْهُمْ عَلَيْكَ ۚ وَكَلَّمَ اللَّهُ مُوسَىٰ تَكْلِيمًا
164਼ ਤੁਹਾਥੋਂ ਪਹਿਲਾਂ ਅਸੀਂ ਕਿੰਨੇ ਹੀ ਰਸੂਲ ਭੇਜੇ ਜਿਨ੍ਹਾਂ ਦੀ ਗੱਲ ਅਸੀਂ ਤੁਹਾਨੂੰ ਪਹਿਲਾਂ ਹੀ ਸੁਣਾ ਚੁੱਕੇ ਹਾਂ, ਅਤੇ ਕਈ ਰਸੂਲਾਂ ਦੀਆਂ ਗੱਲਾਂ ਤੁਹਾਨੂੰ ਸੁਣਾਈਆਂ ਵੀ ਨਹੀਂ। ਅਸੀਂ ਮੂਸਾ ਨਾਲ ਵਿਸ਼ੇਸ਼ ਕਰ ਕੇ ਕਲਾਮ ਕੀਤਾ।
165رُّسُلًا مُّبَشِّرِينَ وَمُنذِرِينَ لِئَلَّا يَكُونَ لِلنَّاسِ عَلَى اللَّهِ حُجَّةٌ بَعْدَ الرُّسُلِ ۚ وَكَانَ اللَّهُ عَزِيزًا حَكِيمًا
165਼ ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।
166لَّٰكِنِ اللَّهُ يَشْهَدُ بِمَا أَنزَلَ إِلَيْكَ ۖ أَنزَلَهُ بِعِلْمِهِ ۖ وَالْمَلَائِكَةُ يَشْهَدُونَ ۚ وَكَفَىٰ بِاللَّهِ شَهِيدًا
166਼ ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।
167إِنَّ الَّذِينَ كَفَرُوا وَصَدُّوا عَن سَبِيلِ اللَّهِ قَدْ ضَلُّوا ضَلَالًا بَعِيدًا
167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।
168إِنَّ الَّذِينَ كَفَرُوا وَظَلَمُوا لَمْ يَكُنِ اللَّهُ لِيَغْفِرَ لَهُمْ وَلَا لِيَهْدِيَهُمْ طَرِيقًا
168਼ ਜਿਨ੍ਹਾਂ ਲੋਕਾਂ ਨੇ ਅੱਲਾਹ ਅਤੇ ਰਸੂਲ ਦਾ ਇਨਕਾਰ ਕੀਤਾ ਅਤੇ ਉਹਨਾਂ ਨਾਲ ਵਧੀਕੀਆਂ ਵੀ ਕੀਤੀਆਂ ਫ਼ੇਰ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹਨਾਂ ਨੂੰ ਬਖ਼ਸ਼ ਦੇਵੇ ਅਤੇ ਨਾ ਹੀ ਇਹ ਸ਼ੋਭਾ ਦਿੰਦਾ ਹੇ ਕਿ ਉਹਨਾਂ ਨੂੰ ਸਿੱਧੀ ਰਾਹ ਵਿਖਾਵੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
166ਆਇਤ

ਅਨੁਵਾਦ — ਅਨ-ਨਿਸਾ 166

ਸੂਰਾ ਅਨ-ਨਿਸਾ ਆਇਤ 166 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 166਼ ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ…

ਸੂਰਾ ਆਇਤ 166/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 164–168. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers