ਅਨ-ਨਿਸਾ · 167/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
إِنَّ الَّذِينَ كَفَرُوا وَصَدُّوا عَن سَبِيلِ اللَّهِ قَدْ ضَلُّوا ضَلَالًا بَعِيدًا ۝١٦٧
Innal lazeena kafaroo wa saddoo `an sabeelil laahi qad dalloo dalaalam ba`eedaa
📖 ਪੰਜਾਬੀ ਵਿੱਚ
167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 165-169 — ਸੂਰਾ ਅਨ-ਨਿਸਾ

165رُّسُلًا مُّبَشِّرِينَ وَمُنذِرِينَ لِئَلَّا يَكُونَ لِلنَّاسِ عَلَى اللَّهِ حُجَّةٌ بَعْدَ الرُّسُلِ ۚ وَكَانَ اللَّهُ عَزِيزًا حَكِيمًا
165਼ ਅਸੀਂ ਲੋਕਾਂ ਨੂੰ ਖ਼ੁਸ਼ਖ਼ਬਰੀਆਂ ਸੁਣਾਉਣ ਵਾਲੇ ਅਤੇ ਰੱਬ ਦੇ ਅਜ਼ਾਬ ਤੋਂ ਡਰਾਉਣ ਵਾਲੇ ਰਸੂਲ ਭੇਜੇ ਤਾਂ ਜੋ ਲੋਕਾਂ ਕੋਲ ਰਸੂਲਾਂ ਤੋਂ ਬਾਅਦ ਅੱਲਾਹ ਦੇ ਸਿਰ ਕੋਈ ਆਰੋਪ ਲਾਉਣ ਦਾ ਬਹਾਨਾ ਨਾ ਰਹੇ (ਕਿ ਸਾਡੇ ਕੋਲ ਤਾਂ ਡਰਾਉਣ ਵਾਲਾ ਕੋਈ ਆਇਆ ਹੀ ਨਹੀਂ) ਅੱਲਾਹ ਵੱਡਾ ਜ਼ੋਰਾਵਰ ਅਤੇ ਹਿਕਮਤ ਵਾਲਾ ਹੇ।
166لَّٰكِنِ اللَّهُ يَشْهَدُ بِمَا أَنزَلَ إِلَيْكَ ۖ أَنزَلَهُ بِعِلْمِهِ ۖ وَالْمَلَائِكَةُ يَشْهَدُونَ ۚ وَكَفَىٰ بِاللَّهِ شَهِيدًا
166਼ ਜੋ ਅੱਲਾਹ ਵੱਲੋਂ ਤੁਹਾਡੇ ਲਈ (.ਕੁਰਆਨ) ਉਤਾਰਿਆ ਹੇ ਉਸ ਦੀ ਗਵਾਹੀ ਤਾਂ ਅੱਲਾਹ ਆਪ ਹੀ ਦੇ ਰਿਹਾ ਹੇ ਕਿ ਇਸ ਕੁਰਆਨ ਨੂੰ ਉਸ ਨੇ ਆਪਣੇ ਗਿਆਨ ਨਾਲ ਉਤਾਰਿਆ ਨੂੰ ਅਤੇ ਇਸ ਦੀ ਗਵਾਹੀ ਫ਼ਰਿਸ਼ਤੇ ਵੀ ਦਿੰਦੇ ਹਨ, ਜਦ ਕਿ ਗਵਾਹੀ ਤਾਂ ਅੱਲਾਹ ਦੀ ਹੀ ਬਥੇਰੀ ਹੇ।
167إِنَّ الَّذِينَ كَفَرُوا وَصَدُّوا عَن سَبِيلِ اللَّهِ قَدْ ضَلُّوا ضَلَالًا بَعِيدًا
167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ ਅਤੇ ਲੋਕਾਂ ਨੂੰ ਅੱਲਾਹ ਦੀ ਰਾਹ ਚੱਲਣ ਤੋਂ ਰੋਕਿਆ, ਬੇਸ਼ੱਕ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।
168إِنَّ الَّذِينَ كَفَرُوا وَظَلَمُوا لَمْ يَكُنِ اللَّهُ لِيَغْفِرَ لَهُمْ وَلَا لِيَهْدِيَهُمْ طَرِيقًا
168਼ ਜਿਨ੍ਹਾਂ ਲੋਕਾਂ ਨੇ ਅੱਲਾਹ ਅਤੇ ਰਸੂਲ ਦਾ ਇਨਕਾਰ ਕੀਤਾ ਅਤੇ ਉਹਨਾਂ ਨਾਲ ਵਧੀਕੀਆਂ ਵੀ ਕੀਤੀਆਂ ਫ਼ੇਰ ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਇਹਨਾਂ ਨੂੰ ਬਖ਼ਸ਼ ਦੇਵੇ ਅਤੇ ਨਾ ਹੀ ਇਹ ਸ਼ੋਭਾ ਦਿੰਦਾ ਹੇ ਕਿ ਉਹਨਾਂ ਨੂੰ ਸਿੱਧੀ ਰਾਹ ਵਿਖਾਵੇ।
169إِلَّا طَرِيقَ جَهَنَّمَ خَالِدِينَ فِيهَا أَبَدًا ۚ وَكَانَ ذَٰلِكَ عَلَى اللَّهِ يَسِيرًا
169਼ ਛੁੱਟ ਨਰਕ ਵਿਚ ਜਾਣ ਤੋਂ ਉਹਨਾਂ ਲਈ ਕੋਈ ਹੋਰ ਰਾਹ ਨਹੀਂ ਜਿਸ ਵਿਚ ਉਹ ਸਦਾ ਲਈ ਰਹਿਣਗੇ ਅਤੇ ਇਹ ਕੰਮ ਅੱਲਾਹ ਲਈ ਬਹੁਤ ਹੀ ਆਸਾਨ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
167ਆਇਤ

ਅਨੁਵਾਦ — ਅਨ-ਨਿਸਾ 167

ਸੂਰਾ ਅਨ-ਨਿਸਾ ਆਇਤ 167 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 167਼ ਜਿਨ੍ਹਾਂ ਲੋਕਾਂ ਨੇ (.ਕੁਰਆਨ ਅਤੇ ਰਸੂਲਾਂ ਤੋਂ) ਇਨਕਾਰ ਕੀਤਾ…

ਸੂਰਾ ਆਇਤ 167/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 165–169. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers