ਅਨ-ਨਿਸਾ · 2/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَآتُوا الْيَتَامَىٰ أَمْوَالَهُمْ ۖ وَلَا تَتَبَدَّلُوا الْخَبِيثَ بِالطَّيِّبِ ۖ وَلَا تَأْكُلُوا أَمْوَالَهُمْ إِلَىٰ أَمْوَالِكُمْ ۚ إِنَّهُ كَانَ حُوبًا كَبِيرًا ۝٢
Wa aatul yataamaaa amwaalahum wa laa tatabad dalul khabeesa bittaiyibi wa laa taakulooo amwaalahum ilaaa amwaalikum; innahoo kaana hooban kabeeraa
📖 ਪੰਜਾਬੀ ਵਿੱਚ
2਼ ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਨ-ਨਿਸਾ

1يَا أَيُّهَا النَّاسُ اتَّقُوا رَبَّكُمُ الَّذِي خَلَقَكُم مِّن نَّفْسٍ وَاحِدَةٍ وَخَلَقَ مِنْهَا زَوْجَهَا وَبَثَّ مِنْهُمَا رِجَالًا كَثِيرًا وَنِسَاءً ۚ وَاتَّقُوا اللَّهَ الَّذِي تَسَاءَلُونَ بِهِ وَالْأَرْحَامَ ۚ إِنَّ اللَّهَ كَانَ عَلَيْكُمْ رَقِيبًا
1਼ ਹੇ ਲੋਕੋ! ਆਪਣੇ ਉਸ ਪਾਲਣਹਾਰ ਤੋਂ ਡਰੋ ਜਿਸ ਨੇ ਤੁਹਾਨੂੰ ਸਭ ਨੂੰ ਇਕ ਜਾਨ (ਹਜ਼ਰਤ ਆਦਮ) ਤੋਂ ਪੈਦਾ ਕੀਤਾ ਤੇ ਉਸੇ (ਜਾਨ) ਤੋਂ ਉਹਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਹਨਾਂ ਦੋਵਾਂ ਤੋਂ ਬਹੁਤ ਸਾਰੇ ਮਰਦ ਤੇ ਔਰਤਾਂ (ਦੁਨੀਆਂ ਵਿਚ) ਖਿਲਾਰ ਦਿੱਤੇ। ਉਸ ਅੱਲਾਹ ਤੋਂ ਡਰੋ ਜਿਸ ਦਾ ਵਾਸਤਾ ਪਾਕੇ ਤੁਸੀਂ ਇਕ ਦੂਜੇ ਕੋਲੋਂ (ਰਿਸ਼ਤੇ) ਮੰਗਦੇ ਹੋ, ਅਤੇ ਰਿਸ਼ਤੇ ਨਾਤੇ ਤੋੜਣ ਤੋਂ ਬਚੋ।1 ਬੇਸ਼ੱਕ ਅੱਲਾਹ ਤੁਹਾਡੀ ਨਿਗਰਾਨੀ ਕਰ ਰਿਹਾ ਹੇ।
2وَآتُوا الْيَتَامَىٰ أَمْوَالَهُمْ ۖ وَلَا تَتَبَدَّلُوا الْخَبِيثَ بِالطَّيِّبِ ۖ وَلَا تَأْكُلُوا أَمْوَالَهُمْ إِلَىٰ أَمْوَالِكُمْ ۚ إِنَّهُ كَانَ حُوبًا كَبِيرًا
2਼ ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ ਵਾਪਸ ਦੇ ਦਿਓ ਅਤੇ (ਉਹਨਾਂ ਦੇ) ਵਧੀਆ ਮਾਲ ਨੂੰ (ਆਪਣੇ) ਭੈੜੇ ਮਾਲ ਨਾਲ ਨਾ ਬਦਲੋ। ਤੁਸੀਂ ਉਹਨਾਂ ਦੇ ਮਾਲ ਆਪਣੇ ਮਾਲ ਨਾਲ ਰਲਾ ਮਲਾ ਕੇ ਨਾ ਖਾਓ। ਬੇਸ਼ੱਕ ਇਹ ਬਹੁਤ ਵੱਡਾ ਪਾਪ ਹੇ।
3وَإِنْ خِفْتُمْ أَلَّا تُقْسِطُوا فِي الْيَتَامَىٰ فَانكِحُوا مَا طَابَ لَكُم مِّنَ النِّسَاءِ مَثْنَىٰ وَثُلَاثَ وَرُبَاعَ ۖ فَإِنْ خِفْتُمْ أَلَّا تَعْدِلُوا فَوَاحِدَةً أَوْ مَا مَلَكَتْ أَيْمَانُكُمْ ۚ ذَٰلِكَ أَدْنَىٰ أَلَّا تَعُولُوا
3਼ ਜੇ ਤੁਹਾਨੂੰ ਡਰ ਹੋਵੇ ਕਿ ਤੁਸੀਂ ਯਤੀਮ ਲੜਕੀਆਂ ਨਾਲ (ਨਿਕਾਹ ਕਰਕੇ) ਇਨਸਾਫ਼ ਨਹੀਂ ਕਰ ਸਕੋਗੇ ਤਾਂ ਜਿਹੜੀਆਂ ਇਸਤਰੀਆਂ ਤੁਹਾਨੂੰ ਪਸੰਦ ਹੋਣ ਤੁਸੀਂ ਉਹਨਾਂ ਵਿੱਚੋਂ ਦੋ-ਦੋ, ਤਿੰਨ-ਤਿੰਨ ਅਤੇ ਚਾਰ-ਚਾਰ (ਇਸਤਰੀਆਂ ਨਾਲ ਨਿਕਾਹ) ਕਰ ਸਕਦੇ ਹੋ, ਪਰ ਜੇ ਤੁਹਾਨੂੰ ਇਸ ਗੱਲ ਦਾ ਡਰ ਹੇ ਕਿ ਤੁਸੀਂ ਉਹਨਾਂ ਨਾਲ ਨਿਆ ਨਹੀਂ ਕਰ ਸਕਦੇ ਤਾਂ ਇੱਕ ਹੀ ਔਰਤ ਨਾਲ ਨਿਕਾਹ ਕਰੋ ਜਾਂ ਉਹਨਾਂ ਗੋਲੀਆਂ ਨੂੰ ਪਤਨੀ ਬਣਾ ਲਓ ਜੋ ਤੁਹਾਡੇ ਕਬਜ਼ੇ ’ਚ ਆਈਆਂ ਹਨ। ਤੁਹਾਡੇ ਲਈ ਇਹੋ ਉਚਿਤ ਹੇ। ਇੰਜ ਕਰਕੇ ਤੁਸੀਂ ਨਾ ਇਨਸਾਫ਼ੀ ਤੋਂ ਬਚ ਜਾਵੋਗੇ।
4وَآتُوا النِّسَاءَ صَدُقَاتِهِنَّ نِحْلَةً ۚ فَإِن طِبْنَ لَكُمْ عَن شَيْءٍ مِّنْهُ نَفْسًا فَكُلُوهُ هَنِيئًا مَّرِيئًا
4਼ ਪਤਨੀਆਂ ਨੂੰ ਉਹਨਾਂ ਦੇ ਮਹਿਰ ਖ਼ੁਸ਼ੀ-ਖ਼ੁਸ਼ੀ ਅਦਾ ਕਰੋ,1 ਹਾਂ ਜੇ ਉਹ ਆਪੇ ਆਪਣੀ ਇੱਛਾ ਨਾਲ ਤੁਹਾਨੂੰ ਮਹਿਰ ਦਾ ਕੁੱਝ ਹਿੱਸਾ ਮੁਆਫ਼ ਕਰ ਦੇਣ ਤਾਂ ਤੁਸੀਂ ਉਸ ਨੂੰ ਸ਼ੌਕ ਨਾਲ ਖਾ ਸਕਦੇ ਹੋ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
2ਆਇਤ

ਅਨੁਵਾਦ — ਅਨ-ਨਿਸਾ 2

ਸੂਰਾ ਅਨ-ਨਿਸਾ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਯਤੀਮਾਂ ਦੇ ਮਾਲ (ਜਿਹੜੇ ਤੁਹਾਡੇ ਕੋਲ ਹਨ) ਉਹਨਾਂ ਨੂੰ…

ਸੂਰਾ ਆਇਤ 2/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers