ਅਨ-ਨਿਸਾ · 28/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
يُرِيدُ اللَّهُ أَن يُخَفِّفَ عَنكُمْ ۚ وَخُلِقَ الْإِنسَانُ ضَعِيفًا ۝٢٨
Yureedul laahu ai yukhaffifa `ankum; wa khuliqal insaanu da`eefaa
📖 ਪੰਜਾਬੀ ਵਿੱਚ
28਼ ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਅਨ-ਨਿਸਾ

26يُرِيدُ اللَّهُ لِيُبَيِّنَ لَكُمْ وَيَهْدِيَكُمْ سُنَنَ الَّذِينَ مِن قَبْلِكُمْ وَيَتُوبَ عَلَيْكُمْ ۗ وَاللَّهُ عَلِيمٌ حَكِيمٌ
26਼ ਅੱਲਾਹ ਇਹ ਚਾਹੁੰਦਾ ਹੇ ਕਿ ਸਾਰੇ ਹੁਕਮਾਂ ਨੂੰ ਵਿਸਥਾਰ ਨਾਲ ਬਿਆਨ ਕਰੇ ਅਤੇ ਤੁਹਾਨੂੰ ਤੁਹਾਥੋਂ ਪਹਿਲਾਂ ਦੇ ਨੇਕ ਲੋਕਾਂ ਦੀ ਰਾਹ ’ਤੇ ਚਲਾਵੇ, ਉਹ ਤੁਹਾਡੇ ਵੱਲ ਧਿਆਨ ਦੇਣਾ ਚਾਹੁੰਦਾ ਹੇ। ਅੱਲਾਹ ਜਾਣਨਹਾਰ ਤੇ ਸਿਆਣਾ ਹੇ।
27وَاللَّهُ يُرِيدُ أَن يَتُوبَ عَلَيْكُمْ وَيُرِيدُ الَّذِينَ يَتَّبِعُونَ الشَّهَوَاتِ أَن تَمِيلُوا مَيْلًا عَظِيمًا
27਼ ਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।
28يُرِيدُ اللَّهُ أَن يُخَفِّفَ عَنكُمْ ۚ وَخُلِقَ الْإِنسَانُ ضَعِيفًا
28਼ ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।
29يَا أَيُّهَا الَّذِينَ آمَنُوا لَا تَأْكُلُوا أَمْوَالَكُم بَيْنَكُم بِالْبَاطِلِ إِلَّا أَن تَكُونَ تِجَارَةً عَن تَرَاضٍ مِّنكُمْ ۚ وَلَا تَقْتُلُوا أَنفُسَكُمْ ۚ إِنَّ اللَّهَ كَانَ بِكُمْ رَحِيمًا
29਼ ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,1 ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।
30وَمَن يَفْعَلْ ذَٰلِكَ عُدْوَانًا وَظُلْمًا فَسَوْفَ نُصْلِيهِ نَارًا ۚ وَكَانَ ذَٰلِكَ عَلَى اللَّهِ يَسِيرًا
30਼ ਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
28ਆਇਤ

ਅਨੁਵਾਦ — ਅਨ-ਨਿਸਾ 28

ਸੂਰਾ ਅਨ-ਨਿਸਾ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ)…

ਸੂਰਾ ਆਇਤ 28/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers