ਅਨ-ਨਿਸਾ · 29/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
يَا أَيُّهَا الَّذِينَ آمَنُوا لَا تَأْكُلُوا أَمْوَالَكُم بَيْنَكُم بِالْبَاطِلِ إِلَّا أَن تَكُونَ تِجَارَةً عَن تَرَاضٍ مِّنكُمْ ۚ وَلَا تَقْتُلُوا أَنفُسَكُمْ ۚ إِنَّ اللَّهَ كَانَ بِكُمْ رَحِيمًا ۝٢٩
Yaaa aiyuhal lazeena aamanoo laa taakulooo amwaalakum bainakum bilbaatili `illaaa an takoona tijaaratan `an taraadim minkum; wa laa taqtulooo anfusakum; innal laaha kaana bikum Raheemaa
📖 ਪੰਜਾਬੀ ਵਿੱਚ
29਼ ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,1 ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 27-31 — ਸੂਰਾ ਅਨ-ਨਿਸਾ

27وَاللَّهُ يُرِيدُ أَن يَتُوبَ عَلَيْكُمْ وَيُرِيدُ الَّذِينَ يَتَّبِعُونَ الشَّهَوَاتِ أَن تَمِيلُوا مَيْلًا عَظِيمًا
27਼ ਅੱਲਾਹ ਚਾਹੁੰਦਾ ਹੇ ਕਿ ਤੁਹਾਡੀ ਤੌਬਾ ਨੂੰ ਕਬੂਲ ਕਰੇ, ਪ੍ਰੰਤੂ ਜਿਹੜੇ ਲੋਕੀ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗੇ ਹੋਏ ਹਨ ਉਹ ਚਾਹੁੰਦੇ ਹਨ ਕਿ ਤੁਸੀਂ ਹੱਕ ਤੋਂ ਦੂਰ ਹੋ ਜਾਓ।
28يُرِيدُ اللَّهُ أَن يُخَفِّفَ عَنكُمْ ۚ وَخُلِقَ الْإِنسَانُ ضَعِيفًا
28਼ ਅੱਲਾਹ ਤੁਹਾਡੇ (ਗੁਨਾਹਾਂ ਦੇ) ਭਾਰ ਨੂੰ (ਮੁਆਫ਼ੀ ਦੇ ਕੇ) ਹਲਕਾ ਕਰਨਾ ਚਾਹੁੰਦਾ ਹੇ। ਮਨੁੱਖ ਨੂੰ ਬਹੁਤ ਹੀ ਕਮਜ਼ੋਰ ਪੈਦਾ ਕੀਤਾ ਗਿਆ ਹੇ।
29يَا أَيُّهَا الَّذِينَ آمَنُوا لَا تَأْكُلُوا أَمْوَالَكُم بَيْنَكُم بِالْبَاطِلِ إِلَّا أَن تَكُونَ تِجَارَةً عَن تَرَاضٍ مِّنكُمْ ۚ وَلَا تَقْتُلُوا أَنفُسَكُمْ ۚ إِنَّ اللَّهَ كَانَ بِكُمْ رَحِيمًا
29਼ ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼ ਢੰਗ ਨਾਲ ਨਾ ਖਾਓ, ਸਗੋਂ ਆਪਸੀ ਰਜ਼ਾਮੰਦੀ ਨਾਲ ਲੈਣ-ਦੇਣ ਕਰੋ ਅਤੇ ਅਨ-ਹੱਕਾ ਆਪਣੇ ਆਪ ਨੂੰ ਕਤਲ (ਆਤਮਾ ਹੱਤਿਆ) ਨਾ ਕਰੋ,1 ਬੇਸ਼ੱਕ ਅੱਲਾਹ ਤੁਹਾਡੇ ’ਤੇ ਬਹੁਤ ਮਿਹਰਬਾਨ ਹੇ।
30وَمَن يَفْعَلْ ذَٰلِكَ عُدْوَانًا وَظُلْمًا فَسَوْفَ نُصْلِيهِ نَارًا ۚ وَكَانَ ذَٰلِكَ عَلَى اللَّهِ يَسِيرًا
30਼ ਜਿਹੜਾ ਵਿਅਕਤੀ ਧੱਕੇ ਨਾਲ ਤੇ ਜ਼ੁਲਮ ਰਾਹੀਂ ਅਜਿਹੇ (ਨਾ-ਫ਼ਰਮਾਨੀ ਵਾਲੇ) ਕੰਮ ਕਰੇਗਾ ਅਸੀਂ ਉਸ ਨੂੰ ਛੇਤੀ ਹੀ ਨਰਕ ਦੀ ਅੱਗ ਵਿਚ ਸੁੱਟ ਦੇਵਾਂਗੇ ਅਤੇ ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੇ।
31إِن تَجْتَنِبُوا كَبَائِرَ مَا تُنْهَوْنَ عَنْهُ نُكَفِّرْ عَنكُمْ سَيِّئَاتِكُمْ وَنُدْخِلْكُم مُّدْخَلًا كَرِيمًا
31਼ ਜੇਕਰ ਤੁਸੀਂ ਉਹਨਾਂ ਵੱਡੇ ਗੁਨਾਹਾਂ ਤੋਂ ਬਚਦੇ ਰਹੋਗੇ ਜਿਨ੍ਹਾਂ ਤੋਂ ਤੁਹਾਨੂੰ ਰੋਕਿਆ ਗਿਆ ਹੇ ਤਾਂ ਅਸੀਂ ਤੁਹਾਡੇ ਛੋਟੇ-ਛੋਟੇ ਗੁਨਾਹਾਂ ਨੂੰ ਤੁਹਾਥੋਂ ਦੂਰ ਕਰ ਦੇਵਾਂਗੇ 2 ਅਤੇ ਤੁਹਾਨੂੰ ਇੱਜ਼ਤ ਮਾਨ ਵਾਲੀ ਥਾਂ (ਸਵਰਗ) ਵਿਚ ਦਾਖ਼ਲ ਕਰਾਂਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
29ਆਇਤ

ਅਨੁਵਾਦ — ਅਨ-ਨਿਸਾ 29

ਸੂਰਾ ਅਨ-ਨਿਸਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਹੇ ਈਮਾਨ ਵਾਲਿਓ! ਤੁਸੀਂ ਇਕ ਦੂਜੇ ਦਾ ਮਾਲ ਨਾ-ਜਾਇਜ਼…

ਸੂਰਾ ਆਇਤ 29/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 27–31. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers