ਅਨ-ਨਿਸਾ · 40/176
ਅਨੁਵਾਦ ਉਚਾਰਨ — ਅਨ-ਨਿਸਾ
إِنَّ اللَّهَ لَا يَظْلِمُ مِثْقَالَ ذَرَّةٍ ۖ وَإِن تَكُ حَسَنَةً يُضَاعِفْهَا وَيُؤْتِ مِن لَّدُنْهُ أَجْرًا عَظِيمًا ۝٤٠
Innal laaha laa yazlimu misqaala zarratinw wa in taku hasanatany yudaa`ifhaa wa yu`ti mil ladunhu ajran `azeemaa
📖 ਪੰਜਾਬੀ ਵਿੱਚ
40਼ ਬੇਸ਼ੱਕ ਅੱਲਾਹ ਕਿਸੇ ’ਤੇ ਵੀ ਭੋਰਾ ਭਰ ਜ਼ੁਲਮ ਨਹੀਂ ਕਰਦਾ 2 ਅਤੇ ਜੇ ਕਿਸੇ ਨੇ ਕੋਈ ਇਕ ਨੇਕੀ ਕੀਤੀ ਹੋਵੇ ਤਾਂ ਉਸ ਨੂੰ ਦੂਣਾ ਕਰ ਦਿੰਦਾ ਹੇ ਅਤੇ ਆਪਣੇ ਵੱਲੋਂ ਵਿਸ਼ੇਸ਼ ਬਦਲਾ ਪ੍ਰਦਾਨ ਕਰਦਾ ਹੇ।

🎧 ਸੁਣੋ


📜 ਆਇਤ 38-42 — ਅਨ-ਨਿਸਾ

38وَالَّذِينَ يُنفِقُونَ أَمْوَالَهُمْ رِئَاءَ النَّاسِ وَلَا يُؤْمِنُونَ بِاللَّهِ وَلَا بِالْيَوْمِ الْآخِرِ ۗ وَمَن يَكُنِ الشَّيْطَانُ لَهُ قَرِينًا فَسَاءَ قَرِينًا
38਼ ਉਹ ਲੋਕ ਵੀ ਅੱਲਾਹ ਨੂੰ ਨਾ-ਪਸੰਦ ਹਨ ਜਿਹੜੇ ਲੋਕ ਆਪਣਾ ਮਾਲ ਲੋਕ-ਵਿਖਾਵੇ ਲਈ ਖ਼ਰਚ ਕਰਦੇ ਹਨ ਅਤੇ ਉਹ ਅੱਲਾਹ ਅਤੇ ਕਿਆਮਤ ਵਾਲੇ ਦਿਨ ਉੱਤੇ ਈਮਾਨ ਨਹੀਂ ਰੱਖਦੇ। ਉਹਨਾਂ ਦਾ ਸਾਥੀ ਸ਼ੈਤਾਨ ਹੇ ਅਤੇ ਇਹ ਸਭ ਤੋਂ ਭੈੜਾ ਸਾਥੀ ਹੇ।
39وَمَاذَا عَلَيْهِمْ لَوْ آمَنُوا بِاللَّهِ وَالْيَوْمِ الْآخِرِ وَأَنفَقُوا مِمَّا رَزَقَهُمُ اللَّهُ ۚ وَكَانَ اللَّهُ بِهِمْ عَلِيمًا
39਼ ਭਲਾ ਉਹਨਾਂ ਲੋਕਾਂ ਦਾ ਕੀ ਵਿਗੜ ਜਾਂਦਾ, ਜੇ ਉਹ ਅੱਲਾਹ ਅਤੇ ਕਿਆਮਤ ਦੇ ਦਿਨ ਉੱਤੇ ਈਮਾਨ ਲੈ ਆਉਂਦੇ ? ਅਤੇ ਜੋ ਮਾਲ ਅੱਲਾਹ ਨੇ ਉਹਨਾਂ ਨੂੰ ਦਿੱਤਾ ਹੇ, ਉਸ ਵਿਚੋ ਖ਼ਰਚ ਕਰਦੇ ਅਲਾੱਹ ਉਹਨਾਂ ਲੋਕਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੇ।
40إِنَّ اللَّهَ لَا يَظْلِمُ مِثْقَالَ ذَرَّةٍ ۖ وَإِن تَكُ حَسَنَةً يُضَاعِفْهَا وَيُؤْتِ مِن لَّدُنْهُ أَجْرًا عَظِيمًا
40਼ ਬੇਸ਼ੱਕ ਅੱਲਾਹ ਕਿਸੇ ’ਤੇ ਵੀ ਭੋਰਾ ਭਰ ਜ਼ੁਲਮ ਨਹੀਂ ਕਰਦਾ 2 ਅਤੇ ਜੇ ਕਿਸੇ ਨੇ ਕੋਈ ਇਕ ਨੇਕੀ ਕੀਤੀ ਹੋਵੇ ਤਾਂ ਉਸ ਨੂੰ ਦੂਣਾ ਕਰ ਦਿੰਦਾ ਹੇ ਅਤੇ ਆਪਣੇ ਵੱਲੋਂ ਵਿਸ਼ੇਸ਼ ਬਦਲਾ ਪ੍ਰਦਾਨ ਕਰਦਾ ਹੇ।
41فَكَيْفَ إِذَا جِئْنَا مِن كُلِّ أُمَّةٍ بِشَهِيدٍ وَجِئْنَا بِكَ عَلَىٰ هَٰؤُلَاءِ شَهِيدًا
41× ਉਸ ਸਮੇਂ ਉਹਨਾਂ (ਕਾਫ਼ਿਰਾਂ) ਦਾ ਹਾਲ ਕੀ ਹੋਵੇਗਾ ? ਜਦੋਂ ਹਰੇਕ ਉੱਮਤ ਵਿੱਚੋਂ ਇਕ ਗਵਾਹ ਲਿਆਵਾਂਗੇ ਅਤੇ ਇਸ ਉੱਮਤ ਉੱਤੇ ਤੁਹਾਨੂੰ (ਮੁਹੰਮਦ ਸ:) ਨੂੰ ਗਵਾਹ ਬਣਾਵਾਂਗੇ।
42يَوْمَئِذٍ يَوَدُّ الَّذِينَ كَفَرُوا وَعَصَوُا الرَّسُولَ لَوْ تُسَوَّىٰ بِهِمُ الْأَرْضُ وَلَا يَكْتُمُونَ اللَّهَ حَدِيثًا
42਼ ਉਸ ਦਿਨ (ਕਿਆਮਤ ਵੇਲੇ) (ਰੱਬ ਦੇ) ਇਨਕਾਰੀ ਅਤੇ ਰਸੂਲ ਦੇ ਨਾ-ਫ਼ਰਮਾਨ ਇਹ ਇੱਛਾ ਕਰਨਗੇ ਕਿ ਕਾਸ਼! ਉਹਨਾਂ ਨੂੰ ਧਰਤੀ ਦੇ ਬਰਾਬਰ ਹੀ ਪੱਧਰ ਕਰ ਦਿੱਤਾ ਜਾਂਦਾ (ਭਾਵ ਪੁੱਛ-ਗਿੱਛ ਨਾ ਹੁੰਦੀ) ਅਤੇ ਉਹ (ਉਸ ਦਿਨ) ਅੱਲਾਹ ਤੋਂ ਕੋਈ ਵੀ ਗੱਲ ਲੁਕਾ ਨਹੀਂ ਸਕਣਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
40ਆਇਤ

ਅਨੁਵਾਦ — ਅਨ-ਨਿਸਾ 40

ਸੂਰਾ ਅਨ-ਨਿਸਾ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਬੇਸ਼ੱਕ ਅੱਲਾਹ ਕਿਸੇ ’ਤੇ ਵੀ ਭੋਰਾ ਭਰ ਜ਼ੁਲਮ ਨਹੀਂ…

ਸੂਰਾ ਆਇਤ 40/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 38–42. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers