ਅਨ-ਨਿਸਾ · 49/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
أَلَمْ تَرَ إِلَى الَّذِينَ يُزَكُّونَ أَنفُسَهُم ۚ بَلِ اللَّهُ يُزَكِّي مَن يَشَاءُ وَلَا يُظْلَمُونَ فَتِيلًا ۝٤٩
Alam tara ilal lazeena yuzakkoona anfusahum; balil laahu yuzakkee mai yashaaa`u wa laa yuzlamoona fateelaa
📖 ਪੰਜਾਬੀ ਵਿੱਚ
49਼ (ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ ਆਪਣੀ ਪਵਿੱਤਰਤਾ ਦੀ ਆਪ ਹੀ ਪ੍ਰਸ਼ੰਸਾ ਕਰਦਾ ਹੇ ? ਜਦ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੇ ਉਸ ਵਿਅਕਤੀ (ਦੇ ਮਨ) ਨੂੰ ਪਵਿੱਤਰ ਕਰਦਾ ਹੇ (ਕਿਆਮਤ ਦਿਹਾੜੇ) ਕਿਸੇ ’ਤੇ ਵੀ ਰਤਾ ਜ਼ੁਲਮ ਨਹੀਂ ਕੀਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਅਨ-ਨਿਸਾ

47يَا أَيُّهَا الَّذِينَ أُوتُوا الْكِتَابَ آمِنُوا بِمَا نَزَّلْنَا مُصَدِّقًا لِّمَا مَعَكُم مِّن قَبْلِ أَن نَّطْمِسَ وُجُوهًا فَنَرُدَّهَا عَلَىٰ أَدْبَارِهَا أَوْ نَلْعَنَهُمْ كَمَا لَعَنَّا أَصْحَابَ السَّبْتِ ۚ وَكَانَ أَمْرُ اللَّهِ مَفْعُولًا
47਼ ਹੇ ਅਹਿਲੇ ਕਿਤਾਬ! ਜੋ ਵੀ ਅਸੀਂ (.ਕੁਰਆਨ) ਨਾਜ਼ਿਲ ਕੀਤਾ ਹੇ ਉਸ ’ਤੇ ਈਮਾਨ ਲਿਆਓ ਉਹ ਉਸ ਦੀ ਵੀ ਪੁਸ਼ਟੀ ਕਰਦਾ ਹੇ ਜੋ ਤੁਹਾਡੇ ਕੋਲ ਮੋਜੂਦ ਹੇ। ਤੁਸੀਂ ਇਸ (.ਕੁਰਆਨ) ’ਤੇ ਈਮਾਨ ਲੈ ਆਓੁ2 ਇਸ ਤੋਂ ਪਹਿਲਾਂ ਕਿ ਅਸੀਂ (ਅੱਲਾਹ) ਤੁਹਾਡੇ ਚਿਹਰੇ ਵਿਗਾੜ ਦਈਏ ਅਤੇ ਉਹਨਾਂ ` ਪਿ=ਠਾਂ ਵ=ਲ ਫੇਰ ਦਈਏ ਜਾਂ ਇਹਨਾਂ ’ਤੇ ਇੰਜ ਲਾਅਨਤਾਂ ਭੇਜੀਏ ਜਿਵੇਂ ਕਿ ਅਸੀਂ ‘ਸਬਤ ਵਾਲਿਆਂ’ ’ਤੇ ਲਾਅਨਤਾਂ ਭੇਜੀਆਂ ਸਨ। ਯਾਦ ਰ=ਖੋ ਕਿ ਅੱਲਾਹ ਦਾ ਹੁਕਮ ਅਟਲ ਹੁੰਦਾ ਰੁ।
48إِنَّ اللَّهَ لَا يَغْفِرُ أَن يُشْرَكَ بِهِ وَيَغْفِرُ مَا دُونَ ذَٰلِكَ لِمَن يَشَاءُ ۚ وَمَن يُشْرِكْ بِاللَّهِ فَقَدِ افْتَرَىٰ إِثْمًا عَظِيمًا
48਼ ਬੇਸ਼ੱਕ ਅੱਲਾਹ ਸ਼ਿਰਕ (ਰੱਬ ਨਾਲ ਸਾਂਝੀ) ਕਰਨ ਵਾਲਿਆਂ ਨੂੰ ਕਦੇ ਨਹੀਂ ਬਖ਼ਸ਼ਦਾ, ਇਸ (ਗੁਨਾਹ) ਤੋਂ ਛੁੱਟ ਜਿਸ ਨੂੰ ਵੀ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ। ਜਿਸ ਨੇ ਵੀ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਇਆ ਉਸ ਨੇ ਬਹੁਤ ਹੀ ਵੱਡਾ ਝੂਠ ਘੜ੍ਹਿਆ ਅਤੇ ਬਹੁਤ ਵੱਡਾ ਗੁਨਾਹ ਕੀਤਾ।1
49أَلَمْ تَرَ إِلَى الَّذِينَ يُزَكُّونَ أَنفُسَهُم ۚ بَلِ اللَّهُ يُزَكِّي مَن يَشَاءُ وَلَا يُظْلَمُونَ فَتِيلًا
49਼ (ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ ਆਪਣੀ ਪਵਿੱਤਰਤਾ ਦੀ ਆਪ ਹੀ ਪ੍ਰਸ਼ੰਸਾ ਕਰਦਾ ਹੇ ? ਜਦ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੇ ਉਸ ਵਿਅਕਤੀ (ਦੇ ਮਨ) ਨੂੰ ਪਵਿੱਤਰ ਕਰਦਾ ਹੇ (ਕਿਆਮਤ ਦਿਹਾੜੇ) ਕਿਸੇ ’ਤੇ ਵੀ ਰਤਾ ਜ਼ੁਲਮ ਨਹੀਂ ਕੀਤਾ ਜਾਵੇਗਾ।
50انظُرْ كَيْفَ يَفْتَرُونَ عَلَى اللَّهِ الْكَذِبَ ۖ وَكَفَىٰ بِهِ إِثْمًا مُّبِينًا
50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।
51أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُؤْمِنُونَ بِالْجِبْتِ وَالطَّاغُوتِ وَيَقُولُونَ لِلَّذِينَ كَفَرُوا هَٰؤُلَاءِ أَهْدَىٰ مِنَ الَّذِينَ آمَنُوا سَبِيلًا
51਼ ਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ 1 (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
49ਆਇਤ

ਅਨੁਵਾਦ — ਅਨ-ਨਿਸਾ 49

ਸੂਰਾ ਅਨ-ਨਿਸਾ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ (ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ…

ਸੂਰਾ ਆਇਤ 49/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers