ਅਨ-ਨਿਸਾ · 50/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
انظُرْ كَيْفَ يَفْتَرُونَ عَلَى اللَّهِ الْكَذِبَ ۖ وَكَفَىٰ بِهِ إِثْمًا مُّبِينًا ۝٥٠
Unzur kaifa yaftaroona `alal laahil kazib, wakafaa biheee ismamm mubeenaa
📖 ਪੰਜਾਬੀ ਵਿੱਚ
50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਨ-ਨਿਸਾ

48إِنَّ اللَّهَ لَا يَغْفِرُ أَن يُشْرَكَ بِهِ وَيَغْفِرُ مَا دُونَ ذَٰلِكَ لِمَن يَشَاءُ ۚ وَمَن يُشْرِكْ بِاللَّهِ فَقَدِ افْتَرَىٰ إِثْمًا عَظِيمًا
48਼ ਬੇਸ਼ੱਕ ਅੱਲਾਹ ਸ਼ਿਰਕ (ਰੱਬ ਨਾਲ ਸਾਂਝੀ) ਕਰਨ ਵਾਲਿਆਂ ਨੂੰ ਕਦੇ ਨਹੀਂ ਬਖ਼ਸ਼ਦਾ, ਇਸ (ਗੁਨਾਹ) ਤੋਂ ਛੁੱਟ ਜਿਸ ਨੂੰ ਵੀ ਚਾਹੁੰਦਾ ਹੇ ਬਖ਼ਸ਼ ਦਿੰਦਾ ਹੇ। ਜਿਸ ਨੇ ਵੀ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਇਆ ਉਸ ਨੇ ਬਹੁਤ ਹੀ ਵੱਡਾ ਝੂਠ ਘੜ੍ਹਿਆ ਅਤੇ ਬਹੁਤ ਵੱਡਾ ਗੁਨਾਹ ਕੀਤਾ।1
49أَلَمْ تَرَ إِلَى الَّذِينَ يُزَكُّونَ أَنفُسَهُم ۚ بَلِ اللَّهُ يُزَكِّي مَن يَشَاءُ وَلَا يُظْلَمُونَ فَتِيلًا
49਼ (ਹੇ ਨਬੀ!) ਕੀ ਤੁਸੀਂ ਉਸ ਨੂੰ ਨਹੀਂ ਵੇਖਿਆ ਜਿਹੜਾ ਆਪਣੀ ਪਵਿੱਤਰਤਾ ਦੀ ਆਪ ਹੀ ਪ੍ਰਸ਼ੰਸਾ ਕਰਦਾ ਹੇ ? ਜਦ ਕਿ ਅੱਲਾਹ ਜਿਸ ਨੂੰ ਚਾਹੁੰਦਾ ਹੇ ਉਸ ਵਿਅਕਤੀ (ਦੇ ਮਨ) ਨੂੰ ਪਵਿੱਤਰ ਕਰਦਾ ਹੇ (ਕਿਆਮਤ ਦਿਹਾੜੇ) ਕਿਸੇ ’ਤੇ ਵੀ ਰਤਾ ਜ਼ੁਲਮ ਨਹੀਂ ਕੀਤਾ ਜਾਵੇਗਾ।
50انظُرْ كَيْفَ يَفْتَرُونَ عَلَى اللَّهِ الْكَذِبَ ۖ وَكَفَىٰ بِهِ إِثْمًا مُّبِينًا
50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।
51أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُؤْمِنُونَ بِالْجِبْتِ وَالطَّاغُوتِ وَيَقُولُونَ لِلَّذِينَ كَفَرُوا هَٰؤُلَاءِ أَهْدَىٰ مِنَ الَّذِينَ آمَنُوا سَبِيلًا
51਼ ਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ 1 (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।
52أُولَٰئِكَ الَّذِينَ لَعَنَهُمُ اللَّهُ ۖ وَمَن يَلْعَنِ اللَّهُ فَلَن تَجِدَ لَهُ نَصِيرًا
52਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ ਹੇ ਅਤੇ ਜਿਸ ਕਿਸੇ ਨੂੰ ਅੱਲਾਹ ਹੀ ਫ਼ਿਟਕਾਰ ਦੇਵੇ ਫਿਰ ਤੁਸੀਂ ਉਸ ਦਾ ਕੋਈ ਵੀ ਸਹਾਈ ਨਹੀਂ ਵੇਖੋਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
50ਆਇਤ

ਅਨੁਵਾਦ — ਅਨ-ਨਿਸਾ 50

ਸੂਰਾ ਅਨ-ਨਿਸਾ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ…

ਸੂਰਾ ਆਇਤ 50/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers