ਅਨ-ਨਿਸਾ · 52/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
أُولَٰئِكَ الَّذِينَ لَعَنَهُمُ اللَّهُ ۖ وَمَن يَلْعَنِ اللَّهُ فَلَن تَجِدَ لَهُ نَصِيرًا ۝٥٢
Ulaaa`ikal lazeena la`ana humul laahu wa mai yal`anil laahu falan tajida lahoo naseeraa
📖 ਪੰਜਾਬੀ ਵਿੱਚ
52਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ ਹੇ ਅਤੇ ਜਿਸ ਕਿਸੇ ਨੂੰ ਅੱਲਾਹ ਹੀ ਫ਼ਿਟਕਾਰ ਦੇਵੇ ਫਿਰ ਤੁਸੀਂ ਉਸ ਦਾ ਕੋਈ ਵੀ ਸਹਾਈ ਨਹੀਂ ਵੇਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਨ-ਨਿਸਾ

50انظُرْ كَيْفَ يَفْتَرُونَ عَلَى اللَّهِ الْكَذِبَ ۖ وَكَفَىٰ بِهِ إِثْمًا مُّبِينًا
50਼ ਵੇਖੋ ਤਾਂ ਸਹੀ ਇਹ (ਯਹੂਦੀ) ਲੋਕ ਅੱਲਾਹ ਉੱਤੇ ਕਿਵੇਂ ਝੂਠੀਆਂ ਗੱਲਾਂ ਮੜ੍ਹ ਰਹੇ ਹਨ, ਇਹਨਾਂ ਦੀਆਂ ਇਹੋ (ਹਰਕਤਾਂ) ਸਪਸ਼ਟ ਰੂਪ ਵਿਚ ਉਹਨਾਂ ਨੂੰ ਪਾਪੀ ਸਿੱਧ ਕਰਨ ਲਈ ਬਥੇਰੀਆਂ ਹਨ।
51أَلَمْ تَرَ إِلَى الَّذِينَ أُوتُوا نَصِيبًا مِّنَ الْكِتَابِ يُؤْمِنُونَ بِالْجِبْتِ وَالطَّاغُوتِ وَيَقُولُونَ لِلَّذِينَ كَفَرُوا هَٰؤُلَاءِ أَهْدَىٰ مِنَ الَّذِينَ آمَنُوا سَبِيلًا
51਼ ਕੀ ਤੁਸੀਂ ਉਹਨਾਂ (ਯਹੂਦੀਆਂ) ਨੂੰ ਨਹੀਂ ਵੇਖਿਆ ਜਿਨ੍ਹਾਂ ਨੂੰ ਕਿਤਾਬ ਦੇ ਗਿਆਨ ਦਾ ਕੁੱਝ ਹਿੱਸਾ ਦਿੱਤਾ ਗਿਆ ਸੀ? (ਹੁਣ ਉਹਨਾਂ ਦਾ ਇਹ ਹਾਲ ਹੇ ਕਿ) ਉਹ ਲੋਕ ਬੁਤਾਂ ਅਤੇ ਤਾਗ਼ੂਤ 1 (ਸ਼ੈਤਾਨਾਂ) ਉੱਤੇ ਭਰੋਸਾ ਰੱਖਦੇ ਹਨ ਅਤੇ ਕਾਫ਼ਿਰਾਂ ਬਾਰੇ ਆਖਦੇ ਹਨ ਕਿ ਇਹ ਲੋਕ ਤਾਂ ਈਮਾਨ ਵਾਲਿਆਂ ਤੋਂ ਕੀਤੇ ਵੱਧ ਸਿੱਧੇ ਰਸਤੇ ਉੱਤੇ ਹਨ।
52أُولَٰئِكَ الَّذِينَ لَعَنَهُمُ اللَّهُ ۖ وَمَن يَلْعَنِ اللَّهُ فَلَن تَجِدَ لَهُ نَصِيرًا
52਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ ਹੇ ਅਤੇ ਜਿਸ ਕਿਸੇ ਨੂੰ ਅੱਲਾਹ ਹੀ ਫ਼ਿਟਕਾਰ ਦੇਵੇ ਫਿਰ ਤੁਸੀਂ ਉਸ ਦਾ ਕੋਈ ਵੀ ਸਹਾਈ ਨਹੀਂ ਵੇਖੋਗੇ।
53أَمْ لَهُمْ نَصِيبٌ مِّنَ الْمُلْكِ فَإِذًا لَّا يُؤْتُونَ النَّاسَ نَقِيرًا
53਼ ਕੀ ਰਾਜ ਸੱਤਾ ਵਿਚ ਉਹਨਾਂ (ਦੇ ਝੂਠੇ ਇਸ਼ਟਾਂ) ਦਾ ਕੋਈ ਹਿੱਸਾ ਹੇ ? (ਜੇ ਇੰਜ ਹੁੰਦਾ) ਤਾਂ ਇਹ ਕਿਸੇ ਨੂੰ ਇਕ ਕਾਣੀ ਕੋਡੀ ਵੀ ਨਾ ਦਿੰਦੇ।
54أَمْ يَحْسُدُونَ النَّاسَ عَلَىٰ مَا آتَاهُمُ اللَّهُ مِن فَضْلِهِ ۖ فَقَدْ آتَيْنَا آلَ إِبْرَاهِيمَ الْكِتَابَ وَالْحِكْمَةَ وَآتَيْنَاهُم مُّلْكًا عَظِيمًا
54਼ ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
52ਆਇਤ

ਅਨੁਵਾਦ — ਅਨ-ਨਿਸਾ 52

ਸੂਰਾ ਅਨ-ਨਿਸਾ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ…

ਸੂਰਾ ਆਇਤ 52/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers