ਅਨ-ਨਿਸਾ · 54/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
أَمْ يَحْسُدُونَ النَّاسَ عَلَىٰ مَا آتَاهُمُ اللَّهُ مِن فَضْلِهِ ۖ فَقَدْ آتَيْنَا آلَ إِبْرَاهِيمَ الْكِتَابَ وَالْحِكْمَةَ وَآتَيْنَاهُم مُّلْكًا عَظِيمًا ۝٥٤
Am yahsudoonan naasa `alaa maaa aataahumul laahu min fadlihee faqad aatainaaa Aala Ibraaheemal Kitaaba wal Hikmata wa aatainaahum mulkan `azeemaa
📖 ਪੰਜਾਬੀ ਵਿੱਚ
54਼ ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਅਨ-ਨਿਸਾ

52أُولَٰئِكَ الَّذِينَ لَعَنَهُمُ اللَّهُ ۖ وَمَن يَلْعَنِ اللَّهُ فَلَن تَجِدَ لَهُ نَصِيرًا
52਼ ਇਹੋ ਉਹ ਲੋਕ ਹਨ ਜਿਨ੍ਹਾਂ ਨੂੰ ਅੱਲਾਹ ਨੇ ਫ਼ਿਟਕਾਰਿਆ ਹੇ ਅਤੇ ਜਿਸ ਕਿਸੇ ਨੂੰ ਅੱਲਾਹ ਹੀ ਫ਼ਿਟਕਾਰ ਦੇਵੇ ਫਿਰ ਤੁਸੀਂ ਉਸ ਦਾ ਕੋਈ ਵੀ ਸਹਾਈ ਨਹੀਂ ਵੇਖੋਗੇ।
53أَمْ لَهُمْ نَصِيبٌ مِّنَ الْمُلْكِ فَإِذًا لَّا يُؤْتُونَ النَّاسَ نَقِيرًا
53਼ ਕੀ ਰਾਜ ਸੱਤਾ ਵਿਚ ਉਹਨਾਂ (ਦੇ ਝੂਠੇ ਇਸ਼ਟਾਂ) ਦਾ ਕੋਈ ਹਿੱਸਾ ਹੇ ? (ਜੇ ਇੰਜ ਹੁੰਦਾ) ਤਾਂ ਇਹ ਕਿਸੇ ਨੂੰ ਇਕ ਕਾਣੀ ਕੋਡੀ ਵੀ ਨਾ ਦਿੰਦੇ।
54أَمْ يَحْسُدُونَ النَّاسَ عَلَىٰ مَا آتَاهُمُ اللَّهُ مِن فَضْلِهِ ۖ فَقَدْ آتَيْنَا آلَ إِبْرَاهِيمَ الْكِتَابَ وَالْحِكْمَةَ وَآتَيْنَاهُم مُّلْكًا عَظِيمًا
54਼ ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।
55فَمِنْهُم مَّنْ آمَنَ بِهِ وَمِنْهُم مَّن صَدَّ عَنْهُ ۚ وَكَفَىٰ بِجَهَنَّمَ سَعِيرًا
55਼ ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।1
56إِنَّ الَّذِينَ كَفَرُوا بِآيَاتِنَا سَوْفَ نُصْلِيهِمْ نَارًا كُلَّمَا نَضِجَتْ جُلُودُهُم بَدَّلْنَاهُمْ جُلُودًا غَيْرَهَا لِيَذُوقُوا الْعَذَابَ ۗ إِنَّ اللَّهَ كَانَ عَزِيزًا حَكِيمًا
56਼ ਜਿਨ੍ਹਾਂ ਲੋਕਾਂ ਨੇ ਸਾਡੀਆਂ (ਰੱਬ ਦੀਆਂ) ਆਇਤਾਂ (ਆਦੇਸ਼ਾ) ਦਾ ਇਨਕਾਰ ਕੀਤਾ ਉਹਨਾਂ ਨੂੰ ਛੇਤੀ ਹੀ ਅਸੀਂ (ਨਰਕ ਦੀ) ਅੱਗ ਵਿਚ ਸੁਟਾਂਗੇ ਜਦੋਂ (ਅੱਗ ਵਿਚ) ਉਹਨਾਂ ਦੇ ਸਰੀਰ ਦੀਆਂ ਚਮੜੀਆਂ ਸੜ੍ਹ ਜਾਣਗੀਆਂ ਤਾਂ ਅਸੀਂ ਉਹਨਾਂ ਦੀ ਚਮੜੀ ਨੂੰ ਦੂਜੀ ਚਮੜੀ ਨਾਲ ਬਦਲ ਦੇਵਾਂਗੇ ਤਾਂ ਜੋ ਉਹ ਅਜ਼ਾਬ ਦਾ ਸੁਆਦ ਲੈਂਦੇ ਰਹਿਣ। ਬੇਸ਼ੱਕ ਅੱਲਾਹ ਢਾਡੀ ਸਮਰਥਾ ਰੱਖਦਾ ਹੇ ਅਤੇ ਹਿਕਮਤ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
54ਆਇਤ

ਅਨੁਵਾਦ — ਅਨ-ਨਿਸਾ 54

ਸੂਰਾ ਅਨ-ਨਿਸਾ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ…

ਸੂਰਾ ਆਇਤ 54/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers