ਅਨ-ਨਿਸਾ · 55/176
ਅਨੁਵਾਦ ਉਚਾਰਨ — ਅਨ-ਨਿਸਾ
فَمِنْهُم مَّنْ آمَنَ بِهِ وَمِنْهُم مَّن صَدَّ عَنْهُ ۚ وَكَفَىٰ بِجَهَنَّمَ سَعِيرًا ۝٥٥
Faminhum man aamana bihee wa minhum man sadda `anh; wa kafaa bi Jahannama sa`eeraa
📖 ਪੰਜਾਬੀ ਵਿੱਚ
55਼ ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।1

🎧 ਸੁਣੋ


📜 ਆਇਤ 53-57 — ਅਨ-ਨਿਸਾ

53أَمْ لَهُمْ نَصِيبٌ مِّنَ الْمُلْكِ فَإِذًا لَّا يُؤْتُونَ النَّاسَ نَقِيرًا
53਼ ਕੀ ਰਾਜ ਸੱਤਾ ਵਿਚ ਉਹਨਾਂ (ਦੇ ਝੂਠੇ ਇਸ਼ਟਾਂ) ਦਾ ਕੋਈ ਹਿੱਸਾ ਹੇ ? (ਜੇ ਇੰਜ ਹੁੰਦਾ) ਤਾਂ ਇਹ ਕਿਸੇ ਨੂੰ ਇਕ ਕਾਣੀ ਕੋਡੀ ਵੀ ਨਾ ਦਿੰਦੇ।
54أَمْ يَحْسُدُونَ النَّاسَ عَلَىٰ مَا آتَاهُمُ اللَّهُ مِن فَضْلِهِ ۖ فَقَدْ آتَيْنَا آلَ إِبْرَاهِيمَ الْكِتَابَ وَالْحِكْمَةَ وَآتَيْنَاهُم مُّلْكًا عَظِيمًا
54਼ ਕੀ ਇਹ ਲੋਕਾਂ ਤੋਂ ਇਸ ਲਈ ਈਰਖਾ ਰੱਖਦੇ ਹਨ ਕਿ ਅੱਲਾਹ ਨੇ ਆਪਣੇ ਫਜ਼ਲਾਂ ਨਾਲ ਉਨਾਂ ਨੂੰ ਨਿਵਾਜ਼ਿਆ ਹੋਇਆ ਹੇ ? ਸੋ ਅਸੀਂ ਤਾਂ ਇਬਰਾਹੀਮ ਦੀ ਸੰਤਾਨ ਨੂੰ ਕਿਤਾਬ (ਤੌਰੈਤ, ਇੰਜੀਲ) ਦਿੱਤੀ ਤੇ ਸੂਝ-ਬੂਝ ਪ੍ਰਦਾਨ ਕੀਤੀ ਅਤੇ ਬਹੁਤ ਵੱਡਾ ਰਾਜ ਪਾਟ ਵੀ ਬਖ਼ਸ਼ਿਆ ਸੀ।
55فَمِنْهُم مَّنْ آمَنَ بِهِ وَمِنْهُم مَّن صَدَّ عَنْهُ ۚ وَكَفَىٰ بِجَهَنَّمَ سَعِيرًا
55਼ ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ ਹੁਕਮਾਂ) ਨੂੰ ਮੰਨਿਆ ਅਤੇ ਕੁੱਝ (ਕਹਿਣਾ ਮੰਣਨ ਤੋਂ) ਰੁਕ ਗਏ। ਉਹਨਾਂ ਲਈ ਨਰਕ ਦੀ ਭੜਕਦੀ ਹੋਈ ਅੱਗ ਹੀ ਬਥੇਰੀ ਹੇ ।1
56إِنَّ الَّذِينَ كَفَرُوا بِآيَاتِنَا سَوْفَ نُصْلِيهِمْ نَارًا كُلَّمَا نَضِجَتْ جُلُودُهُم بَدَّلْنَاهُمْ جُلُودًا غَيْرَهَا لِيَذُوقُوا الْعَذَابَ ۗ إِنَّ اللَّهَ كَانَ عَزِيزًا حَكِيمًا
56਼ ਜਿਨ੍ਹਾਂ ਲੋਕਾਂ ਨੇ ਸਾਡੀਆਂ (ਰੱਬ ਦੀਆਂ) ਆਇਤਾਂ (ਆਦੇਸ਼ਾ) ਦਾ ਇਨਕਾਰ ਕੀਤਾ ਉਹਨਾਂ ਨੂੰ ਛੇਤੀ ਹੀ ਅਸੀਂ (ਨਰਕ ਦੀ) ਅੱਗ ਵਿਚ ਸੁਟਾਂਗੇ ਜਦੋਂ (ਅੱਗ ਵਿਚ) ਉਹਨਾਂ ਦੇ ਸਰੀਰ ਦੀਆਂ ਚਮੜੀਆਂ ਸੜ੍ਹ ਜਾਣਗੀਆਂ ਤਾਂ ਅਸੀਂ ਉਹਨਾਂ ਦੀ ਚਮੜੀ ਨੂੰ ਦੂਜੀ ਚਮੜੀ ਨਾਲ ਬਦਲ ਦੇਵਾਂਗੇ ਤਾਂ ਜੋ ਉਹ ਅਜ਼ਾਬ ਦਾ ਸੁਆਦ ਲੈਂਦੇ ਰਹਿਣ। ਬੇਸ਼ੱਕ ਅੱਲਾਹ ਢਾਡੀ ਸਮਰਥਾ ਰੱਖਦਾ ਹੇ ਅਤੇ ਹਿਕਮਤ ਵਾਲਾ ਹੇ।
57وَالَّذِينَ آمَنُوا وَعَمِلُوا الصَّالِحَاتِ سَنُدْخِلُهُمْ جَنَّاتٍ تَجْرِي مِن تَحْتِهَا الْأَنْهَارُ خَالِدِينَ فِيهَا أَبَدًا ۖ لَّهُمْ فِيهَا أَزْوَاجٌ مُّطَهَّرَةٌ ۖ وَنُدْخِلُهُمْ ظِلًّا ظَلِيلًا
57਼ ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਅਸਾਂ ਉਹਨਾਂ ਨੂੰ ਛੇਤੀ ਹੀ ਉਹਨਾਂ ਸਵਰਗਾਂ ਵਿਚ ਲੈ ਜਾਵਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ। ਅਸੀਂ ਉਹਨਾਂ (ਪਤਨੀਆਂ)ਨੂੰ ਵੀ ਸੰਘਣੀ ਛਾਂ ਵਿਚ ਲੈ ਜਾਵਾਂਗੇ। 2
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
55ਆਇਤ

ਅਨੁਵਾਦ — ਅਨ-ਨਿਸਾ 55

ਸੂਰਾ ਅਨ-ਨਿਸਾ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਫੇਰ ਉਹਨਾਂ ਵਿੱਚੋਂ ਕੁੱਝ ਲੋਕਾਂ ਨੇ ਤਾਂ (ਕਿਤਾਬ ਦੇ…

ਸੂਰਾ ਆਇਤ 55/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 53–57. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers