ਅਨ-ਨਿਸਾ · 66/176
ਅਨੁਵਾਦ ਉਚਾਰਨ — ਅਨ-ਨਿਸਾ
وَلَوْ أَنَّا كَتَبْنَا عَلَيْهِمْ أَنِ اقْتُلُوا أَنفُسَكُمْ أَوِ اخْرُجُوا مِن دِيَارِكُم مَّا فَعَلُوهُ إِلَّا قَلِيلٌ مِّنْهُمْ ۖ وَلَوْ أَنَّهُمْ فَعَلُوا مَا يُوعَظُونَ بِهِ لَكَانَ خَيْرًا لَّهُمْ وَأَشَدَّ تَثْبِيتًا ۝٦٦
Wa law annaa katabnaa `alaihim aniq tulooo anfusakum awikh rujoo min diyaarikum maa fa`aloohu illaa qaleelum minhum wa law annahum fa`aloo maa yoo`azoona bihee lakaana khairal lahum wa ashadda tasbeetaa
📖 ਪੰਜਾਬੀ ਵਿੱਚ
66਼ ਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ ਦਿੰਦੇ ਕਿ ਆਪਣੇ ਆਪ ਨੂੰ ਕਤਲ ਕਰ ਦਿਓ ਜਾਂ ਆਪਣੇ ਘਰਾਂ ਤੋਂ ਨਿਕਲ ਜਾਓ, ਤਾਂ ਇਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਕਹਿਣਾ ਮੰਨਦੇ। ਜੇਕਰ ਉਹ ਉਹੀਓ ਕੰਮ ਕਰਦੇ ਜਿਸ ਲਈ ਉਹਨਾਂ ਨੂੰ ਨਸੀਹਤ ਦਿੱਤੀ ਜਾਂਦੀ ਹੇ ਤਾਂ ਇਹ ਉਹਨਾਂ ਲਈ ਵਧੇਰੇ ਚੰਗੀ ਗੱਲ ਸੀ ਅਤੇ (ਧਰਮ ਵਿਚ) ਦ੍ਰਿੜਤਾ ਦਾ ਕਾਰਨ ਹੁੰਦਾ।

🎧 ਸੁਣੋ


📜 ਆਇਤ 64-68 — ਅਨ-ਨਿਸਾ

64وَمَا أَرْسَلْنَا مِن رَّسُولٍ إِلَّا لِيُطَاعَ بِإِذْنِ اللَّهِ ۚ وَلَوْ أَنَّهُمْ إِذ ظَّلَمُوا أَنفُسَهُمْ جَاءُوكَ فَاسْتَغْفَرُوا اللَّهَ وَاسْتَغْفَرَ لَهُمُ الرَّسُولُ لَوَجَدُوا اللَّهَ تَوَّابًا رَّحِيمًا
64਼ ਅਸੀਂ ਹਰੇਕ ਰਸੂਲ ਨੂੰ ਕੇਵਲ ਇਸੇ ਲਈ ਭੇਜਿਆ ਕਿ ਅੱਲਾਹ ਦੇ ਹੁਕਮਾਂ ਅਨੁਸਾਰ ਉਹਨਾਂ ਦੀ ਤਾਬੇਦਾਰੀ ਕੀਤੀ ਜਾਵੇ। ਜਦੋਂ ਇਹਨਾਂ ਲੋਕਾਂ ਨੇ ਆਪਣੀਆਂ ਜਾਨਾਂ ’ਤੇ ਜ਼ੁਲਮ ਕੀਤਾ ਸੀ ਜੇ ਉਹ ਤੁਹਾਡੇ ਕੋਲ ਆ ਜਾਂਦੇ ਅਤੇ ਅੱਲਾਹ ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਦੇ ਅਤੇ ਰਸੂਲ ਵੀ ਉਹਨਾਂ ਲਈ ਮੁਆਫ਼ੀ ਲਈ ਬੇਨਤੀ ਕਰਦਾ ਤਾਂ ਇਹ ਲੋਕ ਅੱਲਾਹ ਨੂੰ ਮੁਆਫ਼ ਕਰਨ ਵਾਲਾ ਅਤੇ ਬਹੁਤ ਹੀ ਮਿਹਰਬਾਨੀ ਕਰਨ ਵਾਲਾ ਵੇਖਦੇ।
65فَلَا وَرَبِّكَ لَا يُؤْمِنُونَ حَتَّىٰ يُحَكِّمُوكَ فِيمَا شَجَرَ بَيْنَهُمْ ثُمَّ لَا يَجِدُوا فِي أَنفُسِهِمْ حَرَجًا مِّمَّا قَضَيْتَ وَيُسَلِّمُوا تَسْلِيمًا
65਼ (ਹੇ ਨਬੀ!) ਕਸਮ ਹੇ ਤੁਹਾਡੇ ਪਾਲਣਹਾਰ ਦੀ! ਇਹ ਲੋਕ ਉਦੋਂ ਤਕ ਮੋਮਿਨ ਨਹੀਂ ਹੋ ਸਕਦੇ ਜਦੋਂ ਤਕ ਕਿ ਆਪਣੇ ਆਪੋ ਵਿਚਾਲੇ ਮਤਭੇਦਾਂ ਵਿਚ ਤੁਹਾਨੂੰ ਹੀ ਹਾਕਮ ਨਹੀਂ ਮੰਨ ਲੈਂਦੇ, ਫੇਰ ਜੋ ਵੀ ਫ਼ੈਸਲਾ ਤੁਸੀਂ ਕਰੋ ਉਸ ਲਈ ਆਪਣੇ ਦਿਲ ਵਿਚ ਕਿਸੇ ਪ੍ਰਕਾਰ ਦੀ ਕੋਈ ਤੰਗੀ ਮਹਿਸੂਸ ਨਾ ਕਰਨ, ਸਗੋਂ ਖਿੜੇ ਮੱਥੇ ਮਨ ਤੋਂ ਕਬੂਲ ਕਰਨ।
66وَلَوْ أَنَّا كَتَبْنَا عَلَيْهِمْ أَنِ اقْتُلُوا أَنفُسَكُمْ أَوِ اخْرُجُوا مِن دِيَارِكُم مَّا فَعَلُوهُ إِلَّا قَلِيلٌ مِّنْهُمْ ۖ وَلَوْ أَنَّهُمْ فَعَلُوا مَا يُوعَظُونَ بِهِ لَكَانَ خَيْرًا لَّهُمْ وَأَشَدَّ تَثْبِيتًا
66਼ ਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ ਦਿੰਦੇ ਕਿ ਆਪਣੇ ਆਪ ਨੂੰ ਕਤਲ ਕਰ ਦਿਓ ਜਾਂ ਆਪਣੇ ਘਰਾਂ ਤੋਂ ਨਿਕਲ ਜਾਓ, ਤਾਂ ਇਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਕਹਿਣਾ ਮੰਨਦੇ। ਜੇਕਰ ਉਹ ਉਹੀਓ ਕੰਮ ਕਰਦੇ ਜਿਸ ਲਈ ਉਹਨਾਂ ਨੂੰ ਨਸੀਹਤ ਦਿੱਤੀ ਜਾਂਦੀ ਹੇ ਤਾਂ ਇਹ ਉਹਨਾਂ ਲਈ ਵਧੇਰੇ ਚੰਗੀ ਗੱਲ ਸੀ ਅਤੇ (ਧਰਮ ਵਿਚ) ਦ੍ਰਿੜਤਾ ਦਾ ਕਾਰਨ ਹੁੰਦਾ।
67وَإِذًا لَّآتَيْنَاهُم مِّن لَّدُنَّا أَجْرًا عَظِيمًا
67਼ ਜੇ ਉਹ ਅਜਿਹਾ ਕਰਦੇ ਤਾਂ ਉਹਨਾਂ ਨੂੰ ਆਪਣੇ ਵੱਲੋਂ ਬਹੁਤ ਵੱਡਾ ਬਦਲਾ (ਦੁਨੀਆਂ ਤੇ ਆਖ਼ਿਰਤ ਦੀ ਭਲਾਈ) ਦਿੰਦੇ।
68وَلَهَدَيْنَاهُمْ صِرَاطًا مُّسْتَقِيمًا
68਼ ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
66ਆਇਤ

ਅਨੁਵਾਦ — ਅਨ-ਨਿਸਾ 66

ਸੂਰਾ ਅਨ-ਨਿਸਾ ਆਇਤ 66 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 66਼ ਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ…

ਸੂਰਾ ਆਇਤ 66/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 64–68. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers