ਅਨ-ਨਿਸਾ · 68/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَلَهَدَيْنَاهُمْ صِرَاطًا مُّسْتَقِيمًا ۝٦٨
Wa lahadainaahum Siraatam mustaqeemaa
📖 ਪੰਜਾਬੀ ਵਿੱਚ
68਼ ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਅਨ-ਨਿਸਾ

66وَلَوْ أَنَّا كَتَبْنَا عَلَيْهِمْ أَنِ اقْتُلُوا أَنفُسَكُمْ أَوِ اخْرُجُوا مِن دِيَارِكُم مَّا فَعَلُوهُ إِلَّا قَلِيلٌ مِّنْهُمْ ۖ وَلَوْ أَنَّهُمْ فَعَلُوا مَا يُوعَظُونَ بِهِ لَكَانَ خَيْرًا لَّهُمْ وَأَشَدَّ تَثْبِيتًا
66਼ ਜੇਕਰ ਅਸੀਂ ਉਹਨਾਂ ਲਈ (ਬਨੀ ਇਸਰਾਈਲ ਵਾਂਗ) ਫ਼ਰਜ਼ ਕਰ ਦਿੰਦੇ ਕਿ ਆਪਣੇ ਆਪ ਨੂੰ ਕਤਲ ਕਰ ਦਿਓ ਜਾਂ ਆਪਣੇ ਘਰਾਂ ਤੋਂ ਨਿਕਲ ਜਾਓ, ਤਾਂ ਇਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਕਹਿਣਾ ਮੰਨਦੇ। ਜੇਕਰ ਉਹ ਉਹੀਓ ਕੰਮ ਕਰਦੇ ਜਿਸ ਲਈ ਉਹਨਾਂ ਨੂੰ ਨਸੀਹਤ ਦਿੱਤੀ ਜਾਂਦੀ ਹੇ ਤਾਂ ਇਹ ਉਹਨਾਂ ਲਈ ਵਧੇਰੇ ਚੰਗੀ ਗੱਲ ਸੀ ਅਤੇ (ਧਰਮ ਵਿਚ) ਦ੍ਰਿੜਤਾ ਦਾ ਕਾਰਨ ਹੁੰਦਾ।
67وَإِذًا لَّآتَيْنَاهُم مِّن لَّدُنَّا أَجْرًا عَظِيمًا
67਼ ਜੇ ਉਹ ਅਜਿਹਾ ਕਰਦੇ ਤਾਂ ਉਹਨਾਂ ਨੂੰ ਆਪਣੇ ਵੱਲੋਂ ਬਹੁਤ ਵੱਡਾ ਬਦਲਾ (ਦੁਨੀਆਂ ਤੇ ਆਖ਼ਿਰਤ ਦੀ ਭਲਾਈ) ਦਿੰਦੇ।
68وَلَهَدَيْنَاهُمْ صِرَاطًا مُّسْتَقِيمًا
68਼ ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।
69وَمَن يُطِعِ اللَّهَ وَالرَّسُولَ فَأُولَٰئِكَ مَعَ الَّذِينَ أَنْعَمَ اللَّهُ عَلَيْهِم مِّنَ النَّبِيِّينَ وَالصِّدِّيقِينَ وَالشُّهَدَاءِ وَالصَّالِحِينَ ۚ وَحَسُنَ أُولَٰئِكَ رَفِيقًا
69਼ ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।
70ذَٰلِكَ الْفَضْلُ مِنَ اللَّهِ ۚ وَكَفَىٰ بِاللَّهِ عَلِيمًا
70਼ ਇਹ ਫ਼ਜ਼ਲ (ਮਿਹਰਾਂ) ਅੱਲਾਹ ਵੱਲੋਂ ਹਨ। ਸੱਚਾਈ ਨੂੰ ਜਾਣਨ ਲਈ ਅੱਲਾਹ ਦਾ ਗਿਆਨ ਹੀ ਬਥੇਰਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
68ਆਇਤ

ਅਨੁਵਾਦ — ਅਨ-ਨਿਸਾ 68

ਸੂਰਾ ਅਨ-ਨਿਸਾ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।

ਸੂਰਾ ਆਇਤ 68/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers