ਅਨ-ਨਿਸਾ · 69/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَمَن يُطِعِ اللَّهَ وَالرَّسُولَ فَأُولَٰئِكَ مَعَ الَّذِينَ أَنْعَمَ اللَّهُ عَلَيْهِم مِّنَ النَّبِيِّينَ وَالصِّدِّيقِينَ وَالشُّهَدَاءِ وَالصَّالِحِينَ ۚ وَحَسُنَ أُولَٰئِكَ رَفِيقًا ۝٦٩
Wa many-yuti`il laaha war Rasoola fa ulaaa`ika ma`al lazeena an`amal laahu `alaihim minan nabiyyeena wassiddeeqeena washshuhadaaa`i wassaaliheen; wa hasuna ulaaa`ika rafeeqaa
📖 ਪੰਜਾਬੀ ਵਿੱਚ
69਼ ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 67-71 — ਸੂਰਾ ਅਨ-ਨਿਸਾ

67وَإِذًا لَّآتَيْنَاهُم مِّن لَّدُنَّا أَجْرًا عَظِيمًا
67਼ ਜੇ ਉਹ ਅਜਿਹਾ ਕਰਦੇ ਤਾਂ ਉਹਨਾਂ ਨੂੰ ਆਪਣੇ ਵੱਲੋਂ ਬਹੁਤ ਵੱਡਾ ਬਦਲਾ (ਦੁਨੀਆਂ ਤੇ ਆਖ਼ਿਰਤ ਦੀ ਭਲਾਈ) ਦਿੰਦੇ।
68وَلَهَدَيْنَاهُمْ صِرَاطًا مُّسْتَقِيمًا
68਼ ਅਤੇ ਲਾਜ਼ਮਨ ਉਹਨਾਂ ਨੂੰ ਸਿੱਧੇ ਰਾਹ ਤੋਰ ਦਿੰਦੇ।
69وَمَن يُطِعِ اللَّهَ وَالرَّسُولَ فَأُولَٰئِكَ مَعَ الَّذِينَ أَنْعَمَ اللَّهُ عَلَيْهِم مِّنَ النَّبِيِّينَ وَالصِّدِّيقِينَ وَالشُّهَدَاءِ وَالصَّالِحِينَ ۚ وَحَسُنَ أُولَٰئِكَ رَفِيقًا
69਼ ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।
70ذَٰلِكَ الْفَضْلُ مِنَ اللَّهِ ۚ وَكَفَىٰ بِاللَّهِ عَلِيمًا
70਼ ਇਹ ਫ਼ਜ਼ਲ (ਮਿਹਰਾਂ) ਅੱਲਾਹ ਵੱਲੋਂ ਹਨ। ਸੱਚਾਈ ਨੂੰ ਜਾਣਨ ਲਈ ਅੱਲਾਹ ਦਾ ਗਿਆਨ ਹੀ ਬਥੇਰਾ ਹੇ।
71يَا أَيُّهَا الَّذِينَ آمَنُوا خُذُوا حِذْرَكُمْ فَانفِرُوا ثُبَاتٍ أَوِ انفِرُوا جَمِيعًا
71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
69ਆਇਤ

ਅਨੁਵਾਦ — ਅਨ-ਨਿਸਾ 69

ਸੂਰਾ ਅਨ-ਨਿਸਾ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:)…

ਸੂਰਾ ਆਇਤ 69/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 67–71. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers