ਅਨ-ਨਿਸਾ · 71/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
يَا أَيُّهَا الَّذِينَ آمَنُوا خُذُوا حِذْرَكُمْ فَانفِرُوا ثُبَاتٍ أَوِ انفِرُوا جَمِيعًا ۝٧١
Yaaa aiyuhal lazeena aamanoo khuzoo hizrakum fanfiroo subaain awin firoo jamee`aa
📖 ਪੰਜਾਬੀ ਵਿੱਚ
71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਅਨ-ਨਿਸਾ

69وَمَن يُطِعِ اللَّهَ وَالرَّسُولَ فَأُولَٰئِكَ مَعَ الَّذِينَ أَنْعَمَ اللَّهُ عَلَيْهِم مِّنَ النَّبِيِّينَ وَالصِّدِّيقِينَ وَالشُّهَدَاءِ وَالصَّالِحِينَ ۚ وَحَسُنَ أُولَٰئِكَ رَفِيقًا
69਼ ਅਤੇ ਜਿਹੜੇ ਲੋਕੀ ਅੱਲਾਹ ਅਤੇ (ਉਸ ਦੇ) ਰਸੂਲ (ਸ:) ਦੀ ਤਾਬੇਦਾਰੀ ਕਰਨਗੇ ਉਹ (ਕਿਆਮਤ ਵਾਲੇ ਦਿਨ) ਉਹਨਾਂ ਲੋਕਾਂ ਨਾਲ ਹੋਣਗੇ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਬਖ਼ਸ਼ੇ ਹਨ, ਜਿਵੇਂ ਨਬੀ, ਸਚਿਆਰੇ, ਸ਼ਹੀਦ ਅਤੇ ਸੁਹਣੇ ਅਮਲਾਂ ਵਾਲੇ ਲੋਕ ਹਨ, (ਜੰਨਤ ਵਿਚ) ਇਹੋ ਸਭ ਤੋਂ ਵਧੀਆ ਇਕ ਦੂਜੇ ਦੇ ਸਾਥੀ ਹੋਣਗੇ।
70ذَٰلِكَ الْفَضْلُ مِنَ اللَّهِ ۚ وَكَفَىٰ بِاللَّهِ عَلِيمًا
70਼ ਇਹ ਫ਼ਜ਼ਲ (ਮਿਹਰਾਂ) ਅੱਲਾਹ ਵੱਲੋਂ ਹਨ। ਸੱਚਾਈ ਨੂੰ ਜਾਣਨ ਲਈ ਅੱਲਾਹ ਦਾ ਗਿਆਨ ਹੀ ਬਥੇਰਾ ਹੇ।
71يَا أَيُّهَا الَّذِينَ آمَنُوا خُذُوا حِذْرَكُمْ فَانفِرُوا ثُبَاتٍ أَوِ انفِرُوا جَمِيعًا
71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।
72وَإِنَّ مِنكُمْ لَمَن لَّيُبَطِّئَنَّ فَإِنْ أَصَابَتْكُم مُّصِيبَةٌ قَالَ قَدْ أَنْعَمَ اللَّهُ عَلَيَّ إِذْ لَمْ أَكُن مَّعَهُمْ شَهِيدًا
72਼ ਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ ਦੀ ਰਾਹ ਨਿੱਕਲਣ ਵਿਚ ਟਾਲ ਮਟੋਲ ਕਰਦੇ ਹਨ ਫੇਰ ਜੇ ਤੁਹਾਡੇ ’ਤੇ ਕੋਈ ਮੁਸੀਬਤ ਆਉਂਦੀ ਹੇ ਤਾਂ ਆਖਦੇ ਹਨ ਕਿ ਅੱਲਾਹ ਨੇ ਸਾਡੇ ’ਤੇ ਬੜੀ ਮਿਹਰ ਕੀਤੀ ਹੇ ਕਿ ਅਸੀਂ (ਲੜਾਈ ਵਿਚ) ਉਹਨਾਂ ਨਾਲ ਨਹੀਂ ਸੀ।
73وَلَئِنْ أَصَابَكُمْ فَضْلٌ مِّنَ اللَّهِ لَيَقُولَنَّ كَأَن لَّمْ تَكُن بَيْنَكُمْ وَبَيْنَهُ مَوَدَّةٌ يَا لَيْتَنِي كُنتُ مَعَهُمْ فَأَفُوزَ فَوْزًا عَظِيمًا
73਼ ਫੇਰ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਮਿਹਰ ਕ੍ਰਿਪਾ (ਲੜਾਈ ਵਿਚ ਜਿੱਤ) ਮਿਲ ਜਾਵੇ ਤਾਂ ਇੰਜ ਲੱਗਦਾ ਹੇ ਜਿਵੇਂ ਤੁਹਾਡੇ ਤੇ ਉਸ ਵਿਚਾਲੇ ਕੋਈ ਮੇਲ ਮਿਲਾਪ (ਰਿਸ਼ਤਾ) ਹੁੰਦਾ ਹੀ ਨਹੀਂ ਤੇ ਆਖਦੇ ਹਨ ਕਿ “ਕਾਸ਼ ਮੈ ਵੀ ਉਹਨਾਂ (ਮੋਮਿਨਾਂ ਨਾਲ ਲੜਾਈ ਵਿਚ) ਸ਼ਾਮਲ ਹੁੰਦਾ ਤਾਂ ਮੈਂ ਵੀ ਸਫ਼ਲਤਾ ਪ੍ਰਾਪਤ ਕਰਦਾ”।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
71ਆਇਤ

ਅਨੁਵਾਦ — ਅਨ-ਨਿਸਾ 71

ਸੂਰਾ ਅਨ-ਨਿਸਾ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ)…

ਸੂਰਾ ਆਇਤ 71/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers