ਅਨ-ਨਿਸਾ · 72/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَإِنَّ مِنكُمْ لَمَن لَّيُبَطِّئَنَّ فَإِنْ أَصَابَتْكُم مُّصِيبَةٌ قَالَ قَدْ أَنْعَمَ اللَّهُ عَلَيَّ إِذْ لَمْ أَكُن مَّعَهُمْ شَهِيدًا ۝٧٢
Wa inna minkum lamal la yubatti`anna fa in asaabatkum museebatun qaala qad an`amal laahu `alaiya iz lam akum ma`ahum shaheeda
📖 ਪੰਜਾਬੀ ਵਿੱਚ
72਼ ਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ ਦੀ ਰਾਹ ਨਿੱਕਲਣ ਵਿਚ ਟਾਲ ਮਟੋਲ ਕਰਦੇ ਹਨ ਫੇਰ ਜੇ ਤੁਹਾਡੇ ’ਤੇ ਕੋਈ ਮੁਸੀਬਤ ਆਉਂਦੀ ਹੇ ਤਾਂ ਆਖਦੇ ਹਨ ਕਿ ਅੱਲਾਹ ਨੇ ਸਾਡੇ ’ਤੇ ਬੜੀ ਮਿਹਰ ਕੀਤੀ ਹੇ ਕਿ ਅਸੀਂ (ਲੜਾਈ ਵਿਚ) ਉਹਨਾਂ ਨਾਲ ਨਹੀਂ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਨ-ਨਿਸਾ

70ذَٰلِكَ الْفَضْلُ مِنَ اللَّهِ ۚ وَكَفَىٰ بِاللَّهِ عَلِيمًا
70਼ ਇਹ ਫ਼ਜ਼ਲ (ਮਿਹਰਾਂ) ਅੱਲਾਹ ਵੱਲੋਂ ਹਨ। ਸੱਚਾਈ ਨੂੰ ਜਾਣਨ ਲਈ ਅੱਲਾਹ ਦਾ ਗਿਆਨ ਹੀ ਬਥੇਰਾ ਹੇ।
71يَا أَيُّهَا الَّذِينَ آمَنُوا خُذُوا حِذْرَكُمْ فَانفِرُوا ثُبَاتٍ أَوِ انفِرُوا جَمِيعًا
71਼ ਹੇ ਮੋਮਿਨੋ! ਤੁਸੀਂ (ਆਪਣੇ ਬਚਾਓ ਦਾ ਸਾਮਾਨ ਭਾਵ ਹਥਿਆਰ) ਚੁੱਕੀਂ ਰੱਖੋ, ਫ਼ੇਰ ਤੁਸੀਂ ਭਾਵੇਂ ਅੱਡ-ਅੱਡ ਦਸਤਿਆਂ ਵਿਚ ਭਾਵੇਂ ਇਕੱਠੇ ਹੋ ਕੇ (ਜਿਹਾਦ ਲਈ) ਨਿੱਕਲੋ।
72وَإِنَّ مِنكُمْ لَمَن لَّيُبَطِّئَنَّ فَإِنْ أَصَابَتْكُم مُّصِيبَةٌ قَالَ قَدْ أَنْعَمَ اللَّهُ عَلَيَّ إِذْ لَمْ أَكُن مَّعَهُمْ شَهِيدًا
72਼ ਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ ਦੀ ਰਾਹ ਨਿੱਕਲਣ ਵਿਚ ਟਾਲ ਮਟੋਲ ਕਰਦੇ ਹਨ ਫੇਰ ਜੇ ਤੁਹਾਡੇ ’ਤੇ ਕੋਈ ਮੁਸੀਬਤ ਆਉਂਦੀ ਹੇ ਤਾਂ ਆਖਦੇ ਹਨ ਕਿ ਅੱਲਾਹ ਨੇ ਸਾਡੇ ’ਤੇ ਬੜੀ ਮਿਹਰ ਕੀਤੀ ਹੇ ਕਿ ਅਸੀਂ (ਲੜਾਈ ਵਿਚ) ਉਹਨਾਂ ਨਾਲ ਨਹੀਂ ਸੀ।
73وَلَئِنْ أَصَابَكُمْ فَضْلٌ مِّنَ اللَّهِ لَيَقُولَنَّ كَأَن لَّمْ تَكُن بَيْنَكُمْ وَبَيْنَهُ مَوَدَّةٌ يَا لَيْتَنِي كُنتُ مَعَهُمْ فَأَفُوزَ فَوْزًا عَظِيمًا
73਼ ਫੇਰ ਜੇ ਤੁਹਾਨੂੰ ਅੱਲਾਹ ਵੱਲੋਂ ਕੋਈ ਮਿਹਰ ਕ੍ਰਿਪਾ (ਲੜਾਈ ਵਿਚ ਜਿੱਤ) ਮਿਲ ਜਾਵੇ ਤਾਂ ਇੰਜ ਲੱਗਦਾ ਹੇ ਜਿਵੇਂ ਤੁਹਾਡੇ ਤੇ ਉਸ ਵਿਚਾਲੇ ਕੋਈ ਮੇਲ ਮਿਲਾਪ (ਰਿਸ਼ਤਾ) ਹੁੰਦਾ ਹੀ ਨਹੀਂ ਤੇ ਆਖਦੇ ਹਨ ਕਿ “ਕਾਸ਼ ਮੈ ਵੀ ਉਹਨਾਂ (ਮੋਮਿਨਾਂ ਨਾਲ ਲੜਾਈ ਵਿਚ) ਸ਼ਾਮਲ ਹੁੰਦਾ ਤਾਂ ਮੈਂ ਵੀ ਸਫ਼ਲਤਾ ਪ੍ਰਾਪਤ ਕਰਦਾ”।
74۞ فَلْيُقَاتِلْ فِي سَبِيلِ اللَّهِ الَّذِينَ يَشْرُونَ الْحَيَاةَ الدُّنْيَا بِالْآخِرَةِ ۚ وَمَن يُقَاتِلْ فِي سَبِيلِ اللَّهِ فَيُقْتَلْ أَوْ يَغْلِبْ فَسَوْفَ نُؤْتِيهِ أَجْرًا عَظِيمًا
74਼ ਉਹ ਲੋਕ ਜਿਹੜੇ ਪ੍ਰਲੋਕ ਦੇ ਬਦਲੇ ਸੰਸਾਰਿਕ ਜੀਵਨ ਨੂੰ ਵੇਚ ਚੁੱਕੇ ਹਨ ਉਹਨਾਂ ਨੂੰ ਅੱਲਾਹ ਦੀ ਰਾਹ ਵਿਚ ਲੜਣਾ (ਜਿਹਾਦ ਕਰਨਾ) ਚਾਹੀਦਾ ਹੇ ਅਤੇ ਜਿਹੜਾ ਅੱਲਾਹ ਦੀ ਰਾਹ ਵਿਚ ਲੜਦਾ ਹੋਇਆ ਮਾਰਿਆ ਜਾਵੇ (ਸ਼ਹੀਦ ਹੋ ਜਾਵੇ) ਜਾਂ ਜਿੱਤ ਪ੍ਰਾਪਤ ਕਰੇ ਉਸ ਨੂੰ ਅਸੀਂ ਛੇਤੀ ਹੀ ਵੱਡਾ ਬਦਲਾ ਦੇਵਾਂਗੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
72ਆਇਤ

ਅਨੁਵਾਦ — ਅਨ-ਨਿਸਾ 72

ਸੂਰਾ ਅਨ-ਨਿਸਾ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਤੁਹਾਡੇ ਵਿੱਚੋਂ ਲਾਜ਼ਮਨ ਕੁੱਝ ਉਹ ਵੀ ਹਨ ਜਿਹੜੇ ਰੱਬ…

ਸੂਰਾ ਆਇਤ 72/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers