ਅਨ-ਨਿਸਾ · 86/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
وَإِذَا حُيِّيتُم بِتَحِيَّةٍ فَحَيُّوا بِأَحْسَنَ مِنْهَا أَوْ رُدُّوهَا ۗ إِنَّ اللَّهَ كَانَ عَلَىٰ كُلِّ شَيْءٍ حَسِيبًا ۝٨٦
Wa izaa huyyeetum bitahiy yatin fahaiyoo bi ahsana minhaaa aw ruddoohaa; innal laaha kaana `alaa kulli shai`in Haseeba
📖 ਪੰਜਾਬੀ ਵਿੱਚ
86਼ ਅਤੇ ਜਦੋਂ ਕੋਈ ਤੁਹਾਨੂੰ ਸਲਾਮ ਕਰੇ ਤਾਂ ਉਸ ਨੂੰ ਵਧੀਆ ਢੰਗ ਨਾਲ ਜਵਾਬ ਦਿਓ ਜਾਂ (ਘੱਟੋ-ਘੱਟ) ਉਸੇ ਤਰ੍ਹਾਂ ਦੇ ਸ਼ਬਦਾਂ ਨੂੰ ਦੁਹਰਾ ਦੇਵੋ।1 ਬੇਸ਼ੱਕ ਅੱਲਾਹ ਹਰੇਕ ਗੱਲ ਦਾ ਹਿਸਾਬ ਲੈਣ ਵਾਲਾ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਅਨ-ਨਿਸਾ

84فَقَاتِلْ فِي سَبِيلِ اللَّهِ لَا تُكَلَّفُ إِلَّا نَفْسَكَ ۚ وَحَرِّضِ الْمُؤْمِنِينَ ۖ عَسَى اللَّهُ أَن يَكُفَّ بَأْسَ الَّذِينَ كَفَرُوا ۚ وَاللَّهُ أَشَدُّ بَأْسًا وَأَشَدُّ تَنكِيلًا
84਼ ਸੋ (ਹੇ ਨਬੀ!) ਤੁਸੀਂ ਅੱਲਾਹ ਦੀ ਰਾਹ ਵਿਚ (ਜ਼ਾਲਮ ਤੇ ਕਾਫ਼ਿਰਾਂ ਵਿੱਰੁਧ) ਲੜਦੇ ਰਹੋ, ਤੁਹਾਨੂੰ ਆਪਣੀ ਜ਼ਾਤ ਤੋਂ ਛੁੱਟ ਕਿਸੇ ਹੋਰ ਲਈ ਜ਼ਿੰਮੇਵਾਰ ਨਹੀਂ ਬਣਾਇਆ ਗਿਆ। ਹਾਂ! ਈਮਾਨ ਵਾਲਿਆਂ ਨੂੰ ਲੜਣ ਲਈ ਅਵੱਸ਼ ਪ੍ਰੇਰਿਤ ਕਰੋ, ਹੋ ਸਕਦਾ ਹੇ ਕਿ ਅੱਲਾਹ ਕਾਫ਼ਿਰਾਂ ਨੂੰ ਜੰਗ ਤੋਂ ਰੋਕ ਦੇਵੇ। ਅੱਲਾਹ ਲੜਾਈ ਵਿਚ ਵੀ ਸਖ਼ਤ ਹੇ ਅਤੇ ਸਜ਼ਾ ਦੇਣ ਵਿਚ ਵੀ ਸਖ਼ਤ ਹੇ।
85مَّن يَشْفَعْ شَفَاعَةً حَسَنَةً يَكُن لَّهُ نَصِيبٌ مِّنْهَا ۖ وَمَن يَشْفَعْ شَفَاعَةً سَيِّئَةً يَكُن لَّهُ كِفْلٌ مِّنْهَا ۗ وَكَانَ اللَّهُ عَلَىٰ كُلِّ شَيْءٍ مُّقِيتًا
85਼ ਜਿਹੜਾ ਵੀ ਕੋਈ ਭਲਾਈ ਜਾਂ ਨੇਕ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਨੂੰ ਉਸ ਵਿੱਚੋਂ ਹਿੱਸਾ ਮਿਲੇਗਾ ਅਤੇ ਜਿਹੜਾ ਬੁਰਾਈ ਤੇ ਮਾੜੇ ਕੰਮਾਂ ਦੀ ਸਿਫ਼ਾਰਸ਼ ਕਰੇਗਾ ਉਸ ਲਈ ਉਸੇ ਵਿਚ ਹਿੱਸਾ ਹੇ ਅਤੇ ਅੱਲਾਹ ਹਰੇਕ ਚੀਜ਼ ’ਤੇ ਆਪਣੀ ਪਕੜ ਰੱਖਦਾ ਹੇ।
86وَإِذَا حُيِّيتُم بِتَحِيَّةٍ فَحَيُّوا بِأَحْسَنَ مِنْهَا أَوْ رُدُّوهَا ۗ إِنَّ اللَّهَ كَانَ عَلَىٰ كُلِّ شَيْءٍ حَسِيبًا
86਼ ਅਤੇ ਜਦੋਂ ਕੋਈ ਤੁਹਾਨੂੰ ਸਲਾਮ ਕਰੇ ਤਾਂ ਉਸ ਨੂੰ ਵਧੀਆ ਢੰਗ ਨਾਲ ਜਵਾਬ ਦਿਓ ਜਾਂ (ਘੱਟੋ-ਘੱਟ) ਉਸੇ ਤਰ੍ਹਾਂ ਦੇ ਸ਼ਬਦਾਂ ਨੂੰ ਦੁਹਰਾ ਦੇਵੋ।1 ਬੇਸ਼ੱਕ ਅੱਲਾਹ ਹਰੇਕ ਗੱਲ ਦਾ ਹਿਸਾਬ ਲੈਣ ਵਾਲਾ ਹੇ।
87اللَّهُ لَا إِلَٰهَ إِلَّا هُوَ ۚ لَيَجْمَعَنَّكُمْ إِلَىٰ يَوْمِ الْقِيَامَةِ لَا رَيْبَ فِيهِ ۗ وَمَنْ أَصْدَقُ مِنَ اللَّهِ حَدِيثًا
87਼ ਅੱਲਾਹ ਉਹ ਹੇ ਜਿਸ ਤੋਂ ਛੁੱਟ ਹੋਰ ਕੋਈ ਵੀ ਇਸ਼ਟ ਨਹੀਂ। ਉਹ ਤੁਹਾਨੂੰ ਸਭ ਨੂੰ ਕਿਆਮਤ ਵਾਲੇ ਦਿਨ ਜਮਾਂ ਕਰੇਗਾ ਜਿਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ। ਅੱਲਾਹ ਤੋਂ ਵੱਧ ਸੱਚਾ ਕੋਣ ਹੇ?
88۞ فَمَا لَكُمْ فِي الْمُنَافِقِينَ فِئَتَيْنِ وَاللَّهُ أَرْكَسَهُم بِمَا كَسَبُوا ۚ أَتُرِيدُونَ أَن تَهْدُوا مَنْ أَضَلَّ اللَّهُ ۖ وَمَن يُضْلِلِ اللَّهُ فَلَن تَجِدَ لَهُ سَبِيلًا
88਼ (ਹੇ ਮੁਸਲਮਾਨੋ!) ਤੁਹਾਨੂੰ ਕੀ ਹੋ ਗਿਆ ਹੇ ਕਿ ਮੁਨਾਫ਼ਿਕਾਂ ਬਾਰੇ ਤੁਹਾਡੇ ਵਿਚਕਾਰ ਦੋ ਗਰੋਹ ਬਣ ਗਏ ਹਨ ? ਉਹਨਾਂ (ਮੁਨਾਫ਼ਿਕਾਂ) ਨੂੰ ਤਾਂ ਅੱਲਾਹ ਨੇ ਉਹਨਾਂ ਦੀਆਂ ਆਪਣੀਆ ਹੀ ਕਰਤੂਤਾਂ ਕਾਰਨ ਪੁੱਠਾ ਕਰ ਛੱਡਿਆ ਹੇ। ਕੀ ਤੁਸੀਂ ਇਹ ਚਾਹੁੰਦੇ ਹੋ ਕਿ ਅੱਲਾਹ ਵੱਲੋਂ ਕੁਰਾਹੇ ਪਏ ਹੋਇਆਂ ਨੂੰ ਤੁਸੀਂ ਸਿੱਧੇ ਰਾਹ ਪਾ ਦਿਓ ? ਪਰ ਜਿਸ ਨੂੰ ਅੱਲਾਹ ਨੇ ਹੀ ਰਾਹੋਂ ਕੁਰਾਹੇ ਪਾ ਦਿੱਤਾ ਹੋਵੇ ਤੁਸੀਂ ਉਸ ਲਈ ਕੋਈ ਰਸਤਾ ਨਹੀਂ ਲੱਭ ਸਕਦੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
86ਆਇਤ

ਅਨੁਵਾਦ — ਅਨ-ਨਿਸਾ 86

ਸੂਰਾ ਅਨ-ਨਿਸਾ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅਤੇ ਜਦੋਂ ਕੋਈ ਤੁਹਾਨੂੰ ਸਲਾਮ ਕਰੇ ਤਾਂ ਉਸ ਨੂੰ…

ਸੂਰਾ ਆਇਤ 86/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers