ਅਨ-ਨਿਸਾ · 98/176
ਅਨੁਵਾਦ ਉਚਾਰਨ — ਅਨ-ਨਿਸਾ
إِلَّا الْمُسْتَضْعَفِينَ مِنَ الرِّجَالِ وَالنِّسَاءِ وَالْوِلْدَانِ لَا يَسْتَطِيعُونَ حِيلَةً وَلَا يَهْتَدُونَ سَبِيلًا ٩٨
Transliteration
Illal mustad `afeena minar rijaali wannisaaa`i walwildaani laa yastatee`oona heelatanw wa laa yahtadoona sabeela
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
98਼ ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ ਹੀ ਬੇਵਸ ਹਨ, ਨਾ ਹੀ ਉਹਨਾਂ ਕੋਲ ਨਿੱਕਲਣ ਦਾ ਕੋਈ ਸਾਧਨ ਹੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਰਸਤੇ ਦਾ ਪਤਾ ਹੇ।
Additional reference in اردو
🎧 ਸੁਣੋ
📜 ਆਇਤ 96-100 — ਅਨ-ਨਿਸਾ
96دَرَجَاتٍ مِّنْهُ وَمَغْفِرَةً وَرَحْمَةً ۚ وَكَانَ اللَّهُ غَفُورًا رَّحِيمًا
96਼ ਅੱਲਾਹ ਵੱਲੋਂ ਉਹਨਾਂ ਲਈ ਵੱਡੇ ਮਰਤਬੇ, ਬਖ਼ਸ਼ੀਸ਼ ਤੇ ਮਿਹਰਾਂ ਹਨ। ਅਤੇ ਅੱਲਾਹ ਵੱਡਾ ਬਖ਼ਸ਼ਣਹਾਰ ਤੇ ਰਹਿਮ ਵਾਲਾ ਹੇ।
97إِنَّ الَّذِينَ تَوَفَّاهُمُ الْمَلَائِكَةُ ظَالِمِي أَنفُسِهِمْ قَالُوا فِيمَ كُنتُمْ ۖ قَالُوا كُنَّا مُسْتَضْعَفِينَ فِي الْأَرْضِ ۚ قَالُوا أَلَمْ تَكُنْ أَرْضُ اللَّهِ وَاسِعَةً فَتُهَاجِرُوا فِيهَا ۚ فَأُولَٰئِكَ مَأْوَاهُمْ جَهَنَّمُ ۖ وَسَاءَتْ مَصِيرًا
97਼ ਜਿਹੜੇ (ਮੁਸਲਮਾਨ) ਲੋਕ ਕਾਫ਼ਿਰਾਂ ਵਿਚ ਰਹਿੰਦੇ ਹੋਏ ਆਪਣੇ ਆਪ ’ਤੇ ਜ਼ੁਲਮ ਕਰਦੇ ਹਨ, ਜਦੋਂ ਫ਼ਰਿਸ਼ਤੇ ਉਹਨਾਂ ਦੀ ਰੂਹ ਕੱਢਦੇ ਹਨ ਤਾਂ ਪੁੱਛਦੇ ਹਨ ਕਿ ਤੁਸੀਂ ਇੱਥੇ ਕਿਸ ਹਾਲ ਵਿਚ ਰਹਿੰਦੇ ਸੀ? ਉਹ ਉੱਤਰ ਦਿੰਦੇ ਹਨ ਕਿ ਅਸੀਂ ਧਰਤੀ ਉੱਤੇ ਬਹੁਤ ਹੀ ਕਮਜ਼ੋਰ ਸਾਂ। (ਭਾਵ ਕੁੱਝ ਨਹੀਂ ਸੀ ਕਰ ਸਕਦੇ) ਫ਼ਰਿਸ਼ਤੇ ਆਖਦੇ ਹਨ, ਕੀ ਅੱਲਾਹ ਦੀ ਧਰਤੀ ਵਿਸ਼ਾਲ ਨਹੀਂ ਸੀ? ਕਿ ਤੁਸੀਂ ਉੱਥੇ ਤੋਂ ਹਿਜਰਤ ਕਰ ਜਾਂਦੇ। ਇਹੋ ਲੋਕ ਹਨ, ਜਿਨ੍ਹਾਂ ਦਾ ਟਿਕਾਣਾ ਨਰਕ ਹੇ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੇ।
98إِلَّا الْمُسْتَضْعَفِينَ مِنَ الرِّجَالِ وَالنِّسَاءِ وَالْوِلْدَانِ لَا يَسْتَطِيعُونَ حِيلَةً وَلَا يَهْتَدُونَ سَبِيلًا
98਼ ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ ਹੀ ਬੇਵਸ ਹਨ, ਨਾ ਹੀ ਉਹਨਾਂ ਕੋਲ ਨਿੱਕਲਣ ਦਾ ਕੋਈ ਸਾਧਨ ਹੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਰਸਤੇ ਦਾ ਪਤਾ ਹੇ।
99فَأُولَٰئِكَ عَسَى اللَّهُ أَن يَعْفُوَ عَنْهُمْ ۚ وَكَانَ اللَّهُ عَفُوًّا غَفُورًا
99਼ ਹੋ ਸਕਦਾ ਹੇ ਕਿ ਅੱਲਾਹ ਉਹਨਾਂ (ਬੇਵਸ ਲੋਕਾਂ) ਨੂੰ ਮੁਆਫ਼ ਕਰ ਦੇਵੇ। ਅੱਲਾਹ ਮੁਆਫ਼ ਕਰਨ ਵਾਲਾ ਤੇ ਵੱਡਾ ਬਖ਼ਸ਼ਣਹਾਰ ਹੇ।
100۞ وَمَن يُهَاجِرْ فِي سَبِيلِ اللَّهِ يَجِدْ فِي الْأَرْضِ مُرَاغَمًا كَثِيرًا وَسَعَةً ۚ وَمَن يَخْرُجْ مِن بَيْتِهِ مُهَاجِرًا إِلَى اللَّهِ وَرَسُولِهِ ثُمَّ يُدْرِكْهُ الْمَوْتُ فَقَدْ وَقَعَ أَجْرُهُ عَلَى اللَّهِ ۗ وَكَانَ اللَّهُ غَفُورًا رَّحِيمًا
100਼ ਜਿਹੜਾ ਵੀ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡੇਗਾ ਉਸ ਨੂੰ ਧਰਤੀ ’ਤੇ ਰਹਿਣ ਲਈ ਬਥੇਰੀਆਂ ਥਾਵਾਂ ਹਨ ਅਤੇ (ਗੁਜ਼ਰ ਵਸਨ ਲਈ) ਪੂਰੀ ਖੁੱਲ੍ਹ ਮਿਲੇਗੀ ਅਤੇ ਜੇ ਕੋਈ ਆਪਣੇ ਘਰੋਂ ਹਿਜਰਤ ਕਰਕੇ ਅੱਲਾਹ ਅਤੇ ਰਸੂਲ ਵੱਲ ਨਿਕਲਿਆ ਹੋਵੇ ਫੇਰ ਉਸ ਨੂੰ ਰਾਹ ਵਿਚ ਹੀ ਮੌਤ ਆ ਜਾਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੇ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
98ਆਇਤ
ਅਨੁਵਾਦ — ਅਨ-ਨਿਸਾ 98
ਸੂਰਾ ਅਨ-ਨਿਸਾ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ…ਸੂਰਾ ਆਇਤ 98/176 — ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਿਸਾ ਸੁਣੋ, ਅਨ-ਨਿਸਾ ਅਨੁਵਾਦ, ਅਨ-ਨਿਸਾ mp3, ਅਨ-ਨਿਸਾ pdf. ਆਇਤ 96–100. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








