ਅਨ-ਨਿਸਾ · 99/176
ਅਨੁਵਾਦ ਉਚਾਰਨ — ਸੂਰਾ ਅਨ-ਨਿਸਾ
فَأُولَٰئِكَ عَسَى اللَّهُ أَن يَعْفُوَ عَنْهُمْ ۚ وَكَانَ اللَّهُ عَفُوًّا غَفُورًا ۝٩٩
Fa ulaaa`ika `asal laahu ai ya`fuwa `anhum; wa kaanal laahu `Afuwwan Ghafooraa
📖 ਪੰਜਾਬੀ ਵਿੱਚ
99਼ ਹੋ ਸਕਦਾ ਹੇ ਕਿ ਅੱਲਾਹ ਉਹਨਾਂ (ਬੇਵਸ ਲੋਕਾਂ) ਨੂੰ ਮੁਆਫ਼ ਕਰ ਦੇਵੇ। ਅੱਲਾਹ ਮੁਆਫ਼ ਕਰਨ ਵਾਲਾ ਤੇ ਵੱਡਾ ਬਖ਼ਸ਼ਣਹਾਰ ਹੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਅਨ-ਨਿਸਾ

97إِنَّ الَّذِينَ تَوَفَّاهُمُ الْمَلَائِكَةُ ظَالِمِي أَنفُسِهِمْ قَالُوا فِيمَ كُنتُمْ ۖ قَالُوا كُنَّا مُسْتَضْعَفِينَ فِي الْأَرْضِ ۚ قَالُوا أَلَمْ تَكُنْ أَرْضُ اللَّهِ وَاسِعَةً فَتُهَاجِرُوا فِيهَا ۚ فَأُولَٰئِكَ مَأْوَاهُمْ جَهَنَّمُ ۖ وَسَاءَتْ مَصِيرًا
97਼ ਜਿਹੜੇ (ਮੁਸਲਮਾਨ) ਲੋਕ ਕਾਫ਼ਿਰਾਂ ਵਿਚ ਰਹਿੰਦੇ ਹੋਏ ਆਪਣੇ ਆਪ ’ਤੇ ਜ਼ੁਲਮ ਕਰਦੇ ਹਨ, ਜਦੋਂ ਫ਼ਰਿਸ਼ਤੇ ਉਹਨਾਂ ਦੀ ਰੂਹ ਕੱਢਦੇ ਹਨ ਤਾਂ ਪੁੱਛਦੇ ਹਨ ਕਿ ਤੁਸੀਂ ਇੱਥੇ ਕਿਸ ਹਾਲ ਵਿਚ ਰਹਿੰਦੇ ਸੀ? ਉਹ ਉੱਤਰ ਦਿੰਦੇ ਹਨ ਕਿ ਅਸੀਂ ਧਰਤੀ ਉੱਤੇ ਬਹੁਤ ਹੀ ਕਮਜ਼ੋਰ ਸਾਂ। (ਭਾਵ ਕੁੱਝ ਨਹੀਂ ਸੀ ਕਰ ਸਕਦੇ) ਫ਼ਰਿਸ਼ਤੇ ਆਖਦੇ ਹਨ, ਕੀ ਅੱਲਾਹ ਦੀ ਧਰਤੀ ਵਿਸ਼ਾਲ ਨਹੀਂ ਸੀ? ਕਿ ਤੁਸੀਂ ਉੱਥੇ ਤੋਂ ਹਿਜਰਤ ਕਰ ਜਾਂਦੇ। ਇਹੋ ਲੋਕ ਹਨ, ਜਿਨ੍ਹਾਂ ਦਾ ਟਿਕਾਣਾ ਨਰਕ ਹੇ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੇ।
98إِلَّا الْمُسْتَضْعَفِينَ مِنَ الرِّجَالِ وَالنِّسَاءِ وَالْوِلْدَانِ لَا يَسْتَطِيعُونَ حِيلَةً وَلَا يَهْتَدُونَ سَبِيلًا
98਼ ਹਾਂ ਜਿਹੜੇ ਪੁਰਸ਼, ਇਸਤਰੀਆਂ ਅਤੇ ਬੱਚੇ ਜਿਹੜੇ ਵਾਸਤਵ ਵਿਚ ਹੀ ਬੇਵਸ ਹਨ, ਨਾ ਹੀ ਉਹਨਾਂ ਕੋਲ ਨਿੱਕਲਣ ਦਾ ਕੋਈ ਸਾਧਨ ਹੇ ਅਤੇ ਨਾ ਹੀ ਉਹਨਾਂ ਨੂੰ ਕਿਸੇ ਰਸਤੇ ਦਾ ਪਤਾ ਹੇ।
99فَأُولَٰئِكَ عَسَى اللَّهُ أَن يَعْفُوَ عَنْهُمْ ۚ وَكَانَ اللَّهُ عَفُوًّا غَفُورًا
99਼ ਹੋ ਸਕਦਾ ਹੇ ਕਿ ਅੱਲਾਹ ਉਹਨਾਂ (ਬੇਵਸ ਲੋਕਾਂ) ਨੂੰ ਮੁਆਫ਼ ਕਰ ਦੇਵੇ। ਅੱਲਾਹ ਮੁਆਫ਼ ਕਰਨ ਵਾਲਾ ਤੇ ਵੱਡਾ ਬਖ਼ਸ਼ਣਹਾਰ ਹੇ।
100۞ وَمَن يُهَاجِرْ فِي سَبِيلِ اللَّهِ يَجِدْ فِي الْأَرْضِ مُرَاغَمًا كَثِيرًا وَسَعَةً ۚ وَمَن يَخْرُجْ مِن بَيْتِهِ مُهَاجِرًا إِلَى اللَّهِ وَرَسُولِهِ ثُمَّ يُدْرِكْهُ الْمَوْتُ فَقَدْ وَقَعَ أَجْرُهُ عَلَى اللَّهِ ۗ وَكَانَ اللَّهُ غَفُورًا رَّحِيمًا
100਼ ਜਿਹੜਾ ਵੀ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡੇਗਾ ਉਸ ਨੂੰ ਧਰਤੀ ’ਤੇ ਰਹਿਣ ਲਈ ਬਥੇਰੀਆਂ ਥਾਵਾਂ ਹਨ ਅਤੇ (ਗੁਜ਼ਰ ਵਸਨ ਲਈ) ਪੂਰੀ ਖੁੱਲ੍ਹ ਮਿਲੇਗੀ ਅਤੇ ਜੇ ਕੋਈ ਆਪਣੇ ਘਰੋਂ ਹਿਜਰਤ ਕਰਕੇ ਅੱਲਾਹ ਅਤੇ ਰਸੂਲ ਵੱਲ ਨਿਕਲਿਆ ਹੋਵੇ ਫੇਰ ਉਸ ਨੂੰ ਰਾਹ ਵਿਚ ਹੀ ਮੌਤ ਆ ਜਾਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੇ।
101وَإِذَا ضَرَبْتُمْ فِي الْأَرْضِ فَلَيْسَ عَلَيْكُمْ جُنَاحٌ أَن تَقْصُرُوا مِنَ الصَّلَاةِ إِنْ خِفْتُمْ أَن يَفْتِنَكُمُ الَّذِينَ كَفَرُوا ۚ إِنَّ الْكَافِرِينَ كَانُوا لَكُمْ عَدُوًّا مُّبِينًا
101਼ ਜਦੋਂ ਤੁਸੀਂ ਧਰਤੀ ’ਤੇ ਸਫ਼ਰ ਕਰ ਰਹੇ ਹੋਵੋ ਤਾਂ ਤੁਹਾਡੇ ’ਤੇ ਨਮਾਜ਼ਾਂ ਨੂੰ ਕਸਰ (ਸੰਖੇਪ) ਕਰ ਲੈਣ ਵਿਚ ਕੋਈ ਹਰਜ ਨਹੀਂ, ਜੇ ਤੁਹਾ` ਇਹ ਡਰ ਹੋਵੇ ਕਿ ਦੁਸ਼ਮਨ ਤੁਹਾਨੂੰ ਤੰਗ ਕਰਨਗੇ ਤਾਂ ਵੀ (ਕਸਰ) ਕਰ ਸਕਦੇ ਹੋ। ਬੇਸ਼ੱਕ ਕਾਫ਼ਿਰ ਤਾਂ ਤੁਹਾਡੇ ਖੁੱਲ੍ਹੇ ਦੁਸ਼ਮਨ ਹਨ।
ਅਨ-ਨਿਸਾਕੁਰਾਨ ਸੂਚੀ
176ਆਇਤ
MedinanRevelation
99ਆਇਤ

ਅਨੁਵਾਦ — ਅਨ-ਨਿਸਾ 99

ਸੂਰਾ ਅਨ-ਨਿਸਾ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਹੋ ਸਕਦਾ ਹੇ ਕਿ ਅੱਲਾਹ ਉਹਨਾਂ (ਬੇਵਸ ਲੋਕਾਂ) ਨੂੰ…

ਸੂਰਾ ਆਇਤ 99/176 — ਸੂਰਾ ਅਨ-ਨਿਸਾ النساء (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਿਸਾ ਸੁਣੋ, ਸੂਰਾ ਅਨ-ਨਿਸਾ ਅਨੁਵਾਦ, ਸੂਰਾ ਅਨ-ਨਿਸਾ mp3, ਸੂਰਾ ਅਨ-ਨਿਸਾ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers