ਗ਼ਾਫ਼ਿਰ · 1/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
حم ۝١
Haa-Meeem
📖 ਪੰਜਾਬੀ ਵਿੱਚ
1਼ ਹਾ, ਮੀਮ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਗ਼ਾਫ਼ਿਰ

1حم
1਼ ਹਾ, ਮੀਮ।
2تَنزِيلُ الْكِتَابِ مِنَ اللَّهِ الْعَزِيزِ الْعَلِيمِ
2਼ ਇਹ ਕਿਤਾਬ (.ਕੁਰਆਨ) ਦਾ ਉਤਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
3غَافِرِ الذَّنبِ وَقَابِلِ التَّوْبِ شَدِيدِ الْعِقَابِ ذِي الطَّوْلِ ۖ لَا إِلَٰهَ إِلَّا هُوَ ۖ إِلَيْهِ الْمَصِيرُ
3਼ ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ ਵਾਲਾ ਹੈ। ਕਰੜੀ ਸਜ਼ਾ ਦੇਣ ਵਾਲਾ ਅਤੇ ਵੱਡਾ ਦਾਤਾ ਦਾਤਾਰ ਹੈ। ਉਸ (ਅੱਲਾਹ) ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ, ਸਾਰਿਆਂ ਨੇ ਉਸੇ ਵੱਲ ਮੁੜ ਜਾਣਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
1ਆਇਤ

ਅਨੁਵਾਦ — ਗ਼ਾਫ਼ਿਰ 1

ਸੂਰਾ ਗ਼ਾਫ਼ਿਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹਾ, ਮੀਮ।

ਸੂਰਾ ਆਇਤ 1/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers