ਗ਼ਾਫ਼ਿਰ · 12/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
ذَٰلِكُم بِأَنَّهُ إِذَا دُعِيَ اللَّهُ وَحْدَهُ كَفَرْتُمْ ۖ وَإِن يُشْرَكْ بِهِ تُؤْمِنُوا ۚ فَالْحُكْمُ لِلَّهِ الْعَلِيِّ الْكَبِيرِ ۝١٢
Zaalikum bi annahooo izaa du`iyal laahu wahdahoo kafartum wa iny yushrak bihee tu`minoo; falhukmu lillaahil `Aliyyil Kabeer
📖 ਪੰਜਾਬੀ ਵਿੱਚ
12਼ (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਗ਼ਾਫ਼ਿਰ

10إِنَّ الَّذِينَ كَفَرُوا يُنَادَوْنَ لَمَقْتُ اللَّهِ أَكْبَرُ مِن مَّقْتِكُمْ أَنفُسَكُمْ إِذْ تُدْعَوْنَ إِلَى الْإِيمَانِ فَتَكْفُرُونَ
10਼ ਬੇਸ਼ੱਕ ਜਿਨ੍ਹਾਂ ਲੋਕਾਂ ਨੇ ਕੁਫ਼ਰ ਕੀਤਾ ਸੀ ਉਹਨਾਂ ਨੂੰ ਪੁਕਾਰ ਕੇ ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਜਿੱਨਾ ਭਾਰਾ ਗ਼ੁੱਸਾ ਆਪਣੇ ਆਪ ’ਤੇ ਆ ਰਿਹਾ ਹੈ ਇਸ ਤੋਂ ਕਿਤੇ ਵੱਧ ਅੱਲਾਹ ਨੂੰ ਤੁਹਾਡੇ ’ਤੇ ਗ਼ੁੱਸਾ ਉਸ ਸਮੇਂ ਆਉਂਦਾ ਸੀ ਜਦੋਂ (ਸੰਸਾਰ ਵਿਚ) ਤੁਹਾਨੂੰ ਈਮਾਨ ਲਿਆਉਣ ਲਈ ਕਿਹਾ ਜਾਂਦਾ ਸੀ ਪਰ ਤੁਸੀਂ ਇਨਕਾਰ ਕਰ ਦਿੰਦੇ ਸੀ।
11قَالُوا رَبَّنَا أَمَتَّنَا اثْنَتَيْنِ وَأَحْيَيْتَنَا اثْنَتَيْنِ فَاعْتَرَفْنَا بِذُنُوبِنَا فَهَلْ إِلَىٰ خُرُوجٍ مِّن سَبِيلٍ
11਼ ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ?
12ذَٰلِكُم بِأَنَّهُ إِذَا دُعِيَ اللَّهُ وَحْدَهُ كَفَرْتُمْ ۖ وَإِن يُشْرَكْ بِهِ تُؤْمِنُوا ۚ فَالْحُكْمُ لِلَّهِ الْعَلِيِّ الْكَبِيرِ
12਼ (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ।
13هُوَ الَّذِي يُرِيكُمْ آيَاتِهِ وَيُنَزِّلُ لَكُم مِّنَ السَّمَاءِ رِزْقًا ۚ وَمَا يَتَذَكَّرُ إِلَّا مَن يُنِيبُ
13਼ ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।
14فَادْعُوا اللَّهَ مُخْلِصِينَ لَهُ الدِّينَ وَلَوْ كَرِهَ الْكَافِرُونَ
14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
12ਆਇਤ

ਅਨੁਵਾਦ — ਗ਼ਾਫ਼ਿਰ 12

ਸੂਰਾ ਗ਼ਾਫ਼ਿਰ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ)…

ਸੂਰਾ ਆਇਤ 12/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers