ਗ਼ਾਫ਼ਿਰ · 13/85
ਅਨੁਵਾਦ ਉਚਾਰਨ — ਗ਼ਾਫ਼ਿਰ
هُوَ الَّذِي يُرِيكُمْ آيَاتِهِ وَيُنَزِّلُ لَكُم مِّنَ السَّمَاءِ رِزْقًا ۚ وَمَا يَتَذَكَّرُ إِلَّا مَن يُنِيبُ ۝١٣
Huwal lazee yureekum Aayaatihee wa yunazzilu lakum minas samaaa`i rizqaa; wa maa tatazakkaru illaa mai yuneeb
📖 ਪੰਜਾਬੀ ਵਿੱਚ
13਼ ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।

🎧 ਸੁਣੋ


📜 ਆਇਤ 11-15 — ਗ਼ਾਫ਼ਿਰ

11قَالُوا رَبَّنَا أَمَتَّنَا اثْنَتَيْنِ وَأَحْيَيْتَنَا اثْنَتَيْنِ فَاعْتَرَفْنَا بِذُنُوبِنَا فَهَلْ إِلَىٰ خُرُوجٍ مِّن سَبِيلٍ
11਼ ਫੇਰ ਉਹ (ਕਾਫ਼ਿਰ) ਆਖਣਗੇ ਕਿ ਹੇ ਸਾਡੇ ਪਾਲਣਹਾਰ! ਤੂੰ ਸਾਨੂੰ ਦੋ ਵਾਰੀ ਮੌਤ ਦਿੱਤੀ ਅਤੇ ਦੋ ਵਾਰੀ ਹੀ ਜੀਵਨ ਦਿੱਤਾ, ਅਸੀਂ ਆਪਣੇ ਗੁਨਾਹਾਂ ਦਾ ਇਕਰਾਰ ਕਰਦੇ ਹਾਂ, ਕੀ ਹੁਣ ਇਸ (ਨਰਕ ਵਿੱਚੋਂ) ਬਚਣ ਦਾ ਕੋਈ ਰਸਤਾ ਹੈ ?
12ذَٰلِكُم بِأَنَّهُ إِذَا دُعِيَ اللَّهُ وَحْدَهُ كَفَرْتُمْ ۖ وَإِن يُشْرَكْ بِهِ تُؤْمِنُوا ۚ فَالْحُكْمُ لِلَّهِ الْعَلِيِّ الْكَبِيرِ
12਼ (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ।
13هُوَ الَّذِي يُرِيكُمْ آيَاتِهِ وَيُنَزِّلُ لَكُم مِّنَ السَّمَاءِ رِزْقًا ۚ وَمَا يَتَذَكَّرُ إِلَّا مَن يُنِيبُ
13਼ ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।
14فَادْعُوا اللَّهَ مُخْلِصِينَ لَهُ الدِّينَ وَلَوْ كَرِهَ الْكَافِرُونَ
14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।
15رَفِيعُ الدَّرَجَاتِ ذُو الْعَرْشِ يُلْقِي الرُّوحَ مِنْ أَمْرِهِ عَلَىٰ مَن يَشَاءُ مِنْ عِبَادِهِ لِيُنذِرَ يَوْمَ التَّلَاقِ
15਼ ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
13ਆਇਤ

ਅਨੁਵਾਦ — ਗ਼ਾਫ਼ਿਰ 13

ਸੂਰਾ ਗ਼ਾਫ਼ਿਰ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ…

ਸੂਰਾ ਆਇਤ 13/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers