ਗ਼ਾਫ਼ਿਰ · 14/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
فَادْعُوا اللَّهَ مُخْلِصِينَ لَهُ الدِّينَ وَلَوْ كَرِهَ الْكَافِرُونَ ۝١٤
Fad`ul laaha mukhliseena lahud deena wa law karihal kaafiroon
📖 ਪੰਜਾਬੀ ਵਿੱਚ
14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਗ਼ਾਫ਼ਿਰ

12ذَٰلِكُم بِأَنَّهُ إِذَا دُعِيَ اللَّهُ وَحْدَهُ كَفَرْتُمْ ۖ وَإِن يُشْرَكْ بِهِ تُؤْمِنُوا ۚ فَالْحُكْمُ لِلَّهِ الْعَلِيِّ الْكَبِيرِ
12਼ (ਉੱਤਰ ਵਿਚ ਕਿਹਾ ਜਾਵੇਗਾ ਕਿ) ਤੁਹਾਨੂੰ ਇਹ ਅਜ਼ਾਬ (ਸਜ਼ਾ) ਇਸ ਲਈ ਹੈ ਕਿ ਜਦੋਂ ਤੁਹਾਨੂੰ ਇੱਕੋ-ਇੱਕ ਅੱਲਾਹ ਵੱਲ ਬੁਲਾਇਆ ਜਾਂਦਾ ਸੀ ਤਾਂ ਤੁਸੀਂ (ਤੌਹੀਦ ਦਾ) ਇਨਕਾਰ ਕਰਦੇ ਸੀ। ਜੇ ਉਸ (ਅੱਲਾਹ) ਦੇ ਨਾਲ ਕਿਸੇ ਨੂੰ ਸ਼ਰੀਕ ਕੀਤਾ ਜਾਂਦਾ ਤਾਂ ਤੁਸੀਂ (ਉਸ ਸ਼ਰੀਕ) ਨੂੰ ਮੰਨ ਲੈਂਦੇ ਸੀ। ਹੁਣ ਤਾਂ ਇਹ (ਸਜ਼ਾ ਦਾ) ਹੁਕਮ ਉਸ ਅੱਲਾਹ ਵੱਲੋਂ ਹੈ ਜੋ ਸਰਵਉੱਚ ਤੇ ਮਹਾਨ ਹੈ।
13هُوَ الَّذِي يُرِيكُمْ آيَاتِهِ وَيُنَزِّلُ لَكُم مِّنَ السَّمَاءِ رِزْقًا ۚ وَمَا يَتَذَكَّرُ إِلَّا مَن يُنِيبُ
13਼ ਉਹੀਓ ਤਾਂ (ਅੱਲਾਹ) ਹੈ ਜਿਹੜਾ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ ਅਤੇ ਤੁਹਾਡੇ ਲਈ ਅਕਾਸ਼ ਤੋਂ ਰਿਜ਼ਕ ਭੇਜਦਾ ਹੈ, ਪਰ ਇਹਨਾਂ (ਨਿਸ਼ਾਨੀਆਂ) ਤੋਂ ਸਿੱਖਿਆ ਕੇਵਲ ਉਹੀਓ ਵਿਅਕਤੀ ਲੈਂਦਾ ਹੈ ਜਿਹੜਾ (ਅੱਲਾਹ ਵੱਲ) ਮੁੜ ਆਉਂਦਾ ਹੈ।
14فَادْعُوا اللَّهَ مُخْلِصِينَ لَهُ الدِّينَ وَلَوْ كَرِهَ الْكَافِرُونَ
14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ ਵਿਸ਼ੇਸ਼ ਕਰਦੇ ਹੋਏ ਉਸੇ ਨੂੰ ਹੀ (ਮਦਦ ਲਈ) ਪੁਕਾਰੋ ਭਾਵੇਂ ਕਾਫ਼ਿਰਾਂ ਨੂੰ ਕਿੰਨਾ ਹੀ ਭੈੜਾ ਲੱਗੇ।
15رَفِيعُ الدَّرَجَاتِ ذُو الْعَرْشِ يُلْقِي الرُّوحَ مِنْ أَمْرِهِ عَلَىٰ مَن يَشَاءُ مِنْ عِبَادِهِ لِيُنذِرَ يَوْمَ التَّلَاقِ
15਼ ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ।
16يَوْمَ هُم بَارِزُونَ ۖ لَا يَخْفَىٰ عَلَى اللَّهِ مِنْهُمْ شَيْءٌ ۚ لِّمَنِ الْمُلْكُ الْيَوْمَ ۖ لِلَّهِ الْوَاحِدِ الْقَهَّارِ
16਼ ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
14ਆਇਤ

ਅਨੁਵਾਦ — ਗ਼ਾਫ਼ਿਰ 14

ਸੂਰਾ ਗ਼ਾਫ਼ਿਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਸੋ (ਹੇ ਨਬੀ!) ਤੁਸੀਂ ਅੱਲਾਹ ਲਈ ਆਪਣੀ ਬੰਦਗੀ ਨੂੰ…

ਸੂਰਾ ਆਇਤ 14/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers