ਗ਼ਾਫ਼ਿਰ · 17/85
ਅਨੁਵਾਦ ਉਚਾਰਨ — ਗ਼ਾਫ਼ਿਰ
الْيَوْمَ تُجْزَىٰ كُلُّ نَفْسٍ بِمَا كَسَبَتْ ۚ لَا ظُلْمَ الْيَوْمَ ۚ إِنَّ اللَّهَ سَرِيعُ الْحِسَابِ ۝١٧
Al-Yawma tujzaa kullu nafsim bimaa kasabat; laa zulmal Yawm; innal laaha saree`ul hisaab
📖 ਪੰਜਾਬੀ ਵਿੱਚ
17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।

🎧 ਸੁਣੋ


📜 ਆਇਤ 15-19 — ਗ਼ਾਫ਼ਿਰ

15رَفِيعُ الدَّرَجَاتِ ذُو الْعَرْشِ يُلْقِي الرُّوحَ مِنْ أَمْرِهِ عَلَىٰ مَن يَشَاءُ مِنْ عِبَادِهِ لِيُنذِرَ يَوْمَ التَّلَاقِ
15਼ ਉਹ (ਅੱਲਾਹ) ਉੱਚੇ ਦਰਜਿਆਂ ਵਾਲਾ ਅਤੇ ਅਰਸ਼ (ਤਖ਼ਤ) ਦਾ ਮਾਲਿਕ ਹੈ। ਉਹ ਆਪਣੇ ਬੰਦਿਆਂ ਵਿੱਚੋਂ ਜਿਸ ’ਤੇ ਚਾਹੁੰਦਾ ਹੈ ਆਪਣੇ ਹੁਕਮ ਨਾਲ ਵਹੀ ਭੇਜਦਾ ਹੈ ਤਾਂ ਜੋ ਉਹ (ਨਬੀ) ਲੋਕਾਂ ਨੂੰ ਮਿਲਣੀ ਵਾਲੇ ਦਿਨ (ਕਿਆਮਤ) ਤੋਂ ਡਰਾਵੇ।
16يَوْمَ هُم بَارِزُونَ ۖ لَا يَخْفَىٰ عَلَى اللَّهِ مِنْهُمْ شَيْءٌ ۚ لِّمَنِ الْمُلْكُ الْيَوْمَ ۖ لِلَّهِ الْوَاحِدِ الْقَهَّارِ
16਼ ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ।
17الْيَوْمَ تُجْزَىٰ كُلُّ نَفْسٍ بِمَا كَسَبَتْ ۚ لَا ظُلْمَ الْيَوْمَ ۚ إِنَّ اللَّهَ سَرِيعُ الْحِسَابِ
17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
18وَأَنذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ
18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।
19يَعْلَمُ خَائِنَةَ الْأَعْيُنِ وَمَا تُخْفِي الصُّدُورُ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
17ਆਇਤ

ਅਨੁਵਾਦ — ਗ਼ਾਫ਼ਿਰ 17

ਸੂਰਾ ਗ਼ਾਫ਼ਿਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ…

ਸੂਰਾ ਆਇਤ 17/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers