ਗ਼ਾਫ਼ਿਰ · 18/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَأَنذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ ۝١٨
Wa anzirhum yawmal aazifati izil quloobu ladal hanaajiri kaazimeen; maa lizzaalimeena min hameeminw wa laa shafee`iny-yutaa
📖 ਪੰਜਾਬੀ ਵਿੱਚ
18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਗ਼ਾਫ਼ਿਰ

16يَوْمَ هُم بَارِزُونَ ۖ لَا يَخْفَىٰ عَلَى اللَّهِ مِنْهُمْ شَيْءٌ ۚ لِّمَنِ الْمُلْكُ الْيَوْمَ ۖ لِلَّهِ الْوَاحِدِ الْقَهَّارِ
16਼ ਜਿਸ ਦਿਨ ਉਹ ਸਾਰੇ ਕਬਰਾਂ ਵਿੱਚੋਂ ਬਾਹਿਰ ਨਿਕਲ ਆਉਣਗੇ ਅਤੇ ਉਹਨਾਂ ਦੀ ਕੋਈ ਵੀ ਗੱਲ ਅੱਲਾਹ ਤੋਂ ਲੁਕੀ ਹੋਈ ਨਹੀਂ ਰਹੇਗੀ (ਉਸ ਦਿਨ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ) ਅੱਜ ਪਾਤਸ਼ਾਹੀ ਕਿਸ ਦੀ ਹੈ? (ਉੱਤਰ ਦਿੱਤਾ ਜਾਵੇਗਾ) ਕੇਵਲ ਇੱਕੋ ਇਕ ਸਰਵ-ਸੱਤਾਵਾਨ ਅੱਲਾਹ ਦੀ ਹੀ ਹੈ।
17الْيَوْمَ تُجْزَىٰ كُلُّ نَفْسٍ بِمَا كَسَبَتْ ۚ لَا ظُلْمَ الْيَوْمَ ۚ إِنَّ اللَّهَ سَرِيعُ الْحِسَابِ
17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
18وَأَنذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ
18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।
19يَعْلَمُ خَائِنَةَ الْأَعْيُنِ وَمَا تُخْفِي الصُّدُورُ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
20وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
18ਆਇਤ

ਅਨੁਵਾਦ — ਗ਼ਾਫ਼ਿਰ 18

ਸੂਰਾ ਗ਼ਾਫ਼ਿਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ…

ਸੂਰਾ ਆਇਤ 18/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers