ਗ਼ਾਫ਼ਿਰ · 19/85
ਅਨੁਵਾਦ ਉਚਾਰਨ — ਗ਼ਾਫ਼ਿਰ
يَعْلَمُ خَائِنَةَ الْأَعْيُنِ وَمَا تُخْفِي الصُّدُورُ ۝١٩
Ya`lamu khaaa`inatal a`yuni wa maa tukhfis sudoor
📖 ਪੰਜਾਬੀ ਵਿੱਚ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
🎧 ਸੁਣੋ

📜 ਆਇਤ 17-21 — ਗ਼ਾਫ਼ਿਰ

17الْيَوْمَ تُجْزَىٰ كُلُّ نَفْسٍ بِمَا كَسَبَتْ ۚ لَا ظُلْمَ الْيَوْمَ ۚ إِنَّ اللَّهَ سَرِيعُ الْحِسَابِ
17਼ ਅੱਜ ਹਰ ਇਕ ਜਾਨ ਨੂੰ ਉਸ ਦੀ ਕਰਨੀ ਦਾ ਬਦਲਾ ਦਿੱਤਾ ਜਾਵੇਗਾ, ਅੱਜ ਕਿਸੇ ’ਤੇ ਕੋਈ ਜ਼ੁਲਮ ਨਹੀਂ ਹੋਵੇਗਾ। ਬੇਸ਼ੱਕ ਅੱਲਾਹ ਛੇਤੀ ਹੀ ਹਿਸਾਬ ਲੈਣ ਵਾਲਾ ਹੈ।
18وَأَنذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ
18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।
19يَعْلَمُ خَائِنَةَ الْأَعْيُنِ وَمَا تُخْفِي الصُّدُورُ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
20وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
21۞ أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ كَانُوا مِن قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُم مِّنَ اللَّهِ مِن وَاقٍ
21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
19ਆਇਤ

ਅਨੁਵਾਦ — ਗ਼ਾਫ਼ਿਰ 19

ਸੂਰਾ ਗ਼ਾਫ਼ਿਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ…

ਸੂਰਾ ਆਇਤ 19/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers