ਗ਼ਾਫ਼ਿਰ · 20/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ ۝٢٠
Wallaahu yaqdee bilhaqq, wallazeena yad`oona min doonihee laa yaqdoona bishai`; innal laaha Huwas Samee`ul Baseer
📖 ਪੰਜਾਬੀ ਵਿੱਚ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਗ਼ਾਫ਼ਿਰ

18وَأَنذِرْهُمْ يَوْمَ الْآزِفَةِ إِذِ الْقُلُوبُ لَدَى الْحَنَاجِرِ كَاظِمِينَ ۚ مَا لِلظَّالِمِينَ مِنْ حَمِيمٍ وَلَا شَفِيعٍ يُطَاعُ
18਼ (ਹੇ ਨਬੀ!) ਤੁਸੀਂ ਇਹਨਾਂ (ਲੋਕਾਂ) ਨੂੰ ਨੇੜੇ ਆਉਣ ਵਾਲੇ ਦਿਨ ਤੋਂ ਡਰਾਓ ਜਦੋਂ ਕਾਲਜੇ ਮੂੰਹ ਨੂੰ ਆ ਰਹੇ ਹੋਣਗੇ। ਉਸ ਦਿਨ ਜ਼ਾਲਮਾਂ ਦਾ ਨਾ ਕੋਈ ਸਹਾਈ ਹੋਵੇਗਾ ਤੇ ਨਾ ਕੋਈ ਸਿਫ਼ਾਰਸ਼ੀ ਹੋਵੇਗਾ ਕਿ ਜਿਸ ਦੀ ਗੱਲ ਮੰਨੀ ਜਾਵੇ।
19يَعْلَمُ خَائِنَةَ الْأَعْيُنِ وَمَا تُخْفِي الصُّدُورُ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
20وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
21۞ أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ كَانُوا مِن قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُم مِّنَ اللَّهِ مِن وَاقٍ
21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
22ذَٰلِكَ بِأَنَّهُمْ كَانَت تَّأْتِيهِمْ رُسُلُهُم بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ
22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
20ਆਇਤ

ਅਨੁਵਾਦ — ਗ਼ਾਫ਼ਿਰ 20

ਸੂਰਾ ਗ਼ਾਫ਼ਿਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ…

ਸੂਰਾ ਆਇਤ 20/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers