ਗ਼ਾਫ਼ਿਰ · 21/85
ਅਨੁਵਾਦ ਉਚਾਰਨ — ਗ਼ਾਫ਼ਿਰ
۞ أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ كَانُوا مِن قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُم مِّنَ اللَّهِ مِن وَاقٍ ۝٢١
Awalam yaseeroo fil ardi fa yanzuroo kaifa kaana `aaqibatul lazeena kaanoo min qablihim; kaanoo hum ashadda minhum quwwatanw wa aasaaran fil ardi fa akhazahumul laahu bizunoobihim wa maa kaana lahum minal laahi minw waaq
📖 ਪੰਜਾਬੀ ਵਿੱਚ
21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।

🎧 ਸੁਣੋ


📜 ਆਇਤ 19-23 — ਗ਼ਾਫ਼ਿਰ

19يَعْلَمُ خَائِنَةَ الْأَعْيُنِ وَمَا تُخْفِي الصُّدُورُ
19਼ ਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।
20وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
21۞ أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ كَانُوا مِن قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُم مِّنَ اللَّهِ مِن وَاقٍ
21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
22ذَٰلِكَ بِأَنَّهُمْ كَانَت تَّأْتِيهِمْ رُسُلُهُم بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ
22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
23وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
23਼ ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
21ਆਇਤ

ਅਨੁਵਾਦ — ਗ਼ਾਫ਼ਿਰ 21

ਸੂਰਾ ਗ਼ਾਫ਼ਿਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ…

ਸੂਰਾ ਆਇਤ 21/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers