ਗ਼ਾਫ਼ਿਰ · 22/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
ذَٰلِكَ بِأَنَّهُمْ كَانَت تَّأْتِيهِمْ رُسُلُهُم بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ ۝٢٢
Zaalika bi annahum kaanat taateehim Rusuluhum bilbaiyinaati fakafaroo fa akhazahumul laah; innahoo qawiyyun shadeedul `iqaab
📖 ਪੰਜਾਬੀ ਵਿੱਚ
22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਗ਼ਾਫ਼ਿਰ

20وَاللَّهُ يَقْضِي بِالْحَقِّ ۖ وَالَّذِينَ يَدْعُونَ مِن دُونِهِ لَا يَقْضُونَ بِشَيْءٍ ۗ إِنَّ اللَّهَ هُوَ السَّمِيعُ الْبَصِيرُ
20਼ ਅੱਲਾਹ ਹੱਕ ਅਨੁਸਾਰ ਨਿਆ ਕਰੇਗਾ ਅਤੇ ਜਿਨ੍ਹਾਂ ਨੂੰ ਉਹ (ਕਾਫ਼ਿਰ) ਲੋਕ ਉਸ (ਅੱਲਾਹ) ਨੂੰ ਛੱਡ ਕੇ ਪੁਕਾਰਦੇ ਹਨ, ਉਹ ਕੋਈ ਵੀ ਫ਼ੈਸਲਾ ਨਹੀਂ ਕਰ ਸਕਦੇ। ਬੇਸ਼ੱਕ ਅੱਲਾਹ ਹੀ (ਹਰਕੇ ਗੱਲ ਨੂੰ) ਸੁਣਨ ਵਾਲਾ ਤੇ (ਹਰੇਕ ਚੀਜ਼ ਨੂੰ) ਵੇਖਣ ਵਾਲਾ ਹੈ।
21۞ أَوَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ كَانُوا مِن قَبْلِهِمْ ۚ كَانُوا هُمْ أَشَدَّ مِنْهُمْ قُوَّةً وَآثَارًا فِي الْأَرْضِ فَأَخَذَهُمُ اللَّهُ بِذُنُوبِهِمْ وَمَا كَانَ لَهُم مِّنَ اللَّهِ مِن وَاقٍ
21਼ ਕੀ ਉਹ (ਇਨਕਾਰੀ) ਲੋਕ ਧਰਤੀ ’ਤੇ ਤੁਰੇ ਫਿਰੇ ਨਹੀਂ ਕਿ ਉਹ ਵੇਖ ਲੈਂਦੇ ਕਿ ਉਹਨਾਂ ਤੋਂ ਪਹਿਲੇ ਇਨਕਾਰੀਆਂ ਦਾ ਅੰਤ ਕਿਵੇਂ ਹੋਇਆ ਸੀ। ਉਹ ਸ਼ਕਤੀ ਵਿਚ ਵੀ ਅਤੇ ਧਰਤੀ ਉੱਤੇ ਆਪਣੀਆਂ ਨਿਸ਼ਾਨੀਆਂ ਛੱਡਣ ਵਿਚ ਵੀ ਇਹਨਾਂ ਨਾਲੋਂ ਕਿਤੇ ਵਾਧੂ ਸਨ। ਫੇਰ ਅੱਲਾਹ ਨੇ ਉਹਨਾਂ ਨੂੰ ਉਹਨਾਂ ਦੇ ਪਾਪਾਂ ਕਾਰਨ ਨੱਪ ਲਿਆ ਅਤੇ ਉਹਨਾਂ ਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਉਣ ਵਾਲਾ ਕੋਈ ਨਹੀਂ ਸੀ।
22ذَٰلِكَ بِأَنَّهُمْ كَانَت تَّأْتِيهِمْ رُسُلُهُم بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ
22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
23وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
23਼ ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
24إِلَىٰ فِرْعَوْنَ وَهَامَانَ وَقَارُونَ فَقَالُوا سَاحِرٌ كَذَّابٌ
24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
22ਆਇਤ

ਅਨੁਵਾਦ — ਗ਼ਾਫ਼ਿਰ 22

ਸੂਰਾ ਗ਼ਾਫ਼ਿਰ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ…

ਸੂਰਾ ਆਇਤ 22/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers