ਗ਼ਾਫ਼ਿਰ · 24/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
إِلَىٰ فِرْعَوْنَ وَهَامَانَ وَقَارُونَ فَقَالُوا سَاحِرٌ كَذَّابٌ ۝٢٤
Ilaa Fir`awna wa Haamaana qa Qaaroona faqaaloo saahirun kazzaab
📖 ਪੰਜਾਬੀ ਵਿੱਚ
24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਗ਼ਾਫ਼ਿਰ

22ذَٰلِكَ بِأَنَّهُمْ كَانَت تَّأْتِيهِمْ رُسُلُهُم بِالْبَيِّنَاتِ فَكَفَرُوا فَأَخَذَهُمُ اللَّهُ ۚ إِنَّهُ قَوِيٌّ شَدِيدُ الْعِقَابِ
22਼ ਇਹ (ਸਜ਼ਾ) ਉਹਨਾਂ ਨੂੰ ਇਸ ਕਾਰਨ ਹੋਈ ਸੀ ਕਿ ਉਹਨਾਂ ਦੇ ਰਸੂਲ ਉਹਨਾਂ ਕੋਲ ਸਪਸ਼ਟ ਤੇ ਪ੍ਰਤੱਖ ਨਿਸ਼ਾਨੀਆਂ ਲੈਕੇ ਆਏ ਸਨ, ਪਰ ਉਹਨਾਂ ਨੇ ਸਵੀਕਾਰ ਨਹੀਂ ਕੀਤਾ, ਅੰਤ ਅੱਲਾਹ ਨੇ ਉਹਨਾਂ ਨੂੰ ਨੱਪ ਲਿਆ। ਬੇਸ਼ੱਕ ਉਹੀਓ ਸ਼ਕਤੀਸ਼ਾਲੀ ਅਤੇ ਕਰੜਾ ਅਜ਼ਾਬ ਦੇਣ ਵਾਲਾ ਹੈ।
23وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
23਼ ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
24إِلَىٰ فِرْعَوْنَ وَهَامَانَ وَقَارُونَ فَقَالُوا سَاحِرٌ كَذَّابٌ
24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।
25فَلَمَّا جَاءَهُم بِالْحَقِّ مِنْ عِندِنَا قَالُوا اقْتُلُوا أَبْنَاءَ الَّذِينَ آمَنُوا مَعَهُ وَاسْتَحْيُوا نِسَاءَهُمْ ۚ وَمَا كَيْدُ الْكَافِرِينَ إِلَّا فِي ضَلَالٍ
25਼ ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।
26وَقَالَ فِرْعَوْنُ ذَرُونِي أَقْتُلْ مُوسَىٰ وَلْيَدْعُ رَبَّهُ ۖ إِنِّي أَخَافُ أَن يُبَدِّلَ دِينَكُمْ أَوْ أَن يُظْهِرَ فِي الْأَرْضِ الْفَسَادَ
26਼ ਫ਼ਿਰਔਨ ਨੇ ਆਪਣੇ ਸਾਥੀਆਂ ਨੂੰ ਆਖਿਆ ਕਿ ਮੈਨੂੰ ਛੱਡ ਦਿਓ ਕਿ ਮੈਂ ਮੂਸਾ ਨੂੰ ਕਤਲ ਕਰ ਦਵਾਂ। ਇਸ (ਮੂਸਾ) ਨੂੰ ਚਾਹੀਦਾ ਹੈ ਕਿ ਆਪਣੇ ਰੱਬ ਨੂੰ (ਮਦਦ ਲਈ) ਬੁਲਾ ਲਵੇ। ਮੈਨੂੰ ਤਾਂ ਇਹ ਵੀ ਡਰ ਹੈ ਕਿ ਇਹ ਤੁਹਾਡਾ ਧਰਮ ਹੀ ਨਾ ਬਦਲ ਦੇਵੇ ਜਾਂ ਦੇਸ਼ ਵਿਚ ਕੋਈ ਫ਼ਸਾਦ ਹੀ ਨਾ ਕਰਾ ਦੇਵੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
24ਆਇਤ

ਅਨੁਵਾਦ — ਗ਼ਾਫ਼ਿਰ 24

ਸੂਰਾ ਗ਼ਾਫ਼ਿਰ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ…

ਸੂਰਾ ਆਇਤ 24/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers