ਗ਼ਾਫ਼ਿਰ · 25/85
ਅਨੁਵਾਦ ਉਚਾਰਨ — ਗ਼ਾਫ਼ਿਰ
فَلَمَّا جَاءَهُم بِالْحَقِّ مِنْ عِندِنَا قَالُوا اقْتُلُوا أَبْنَاءَ الَّذِينَ آمَنُوا مَعَهُ وَاسْتَحْيُوا نِسَاءَهُمْ ۚ وَمَا كَيْدُ الْكَافِرِينَ إِلَّا فِي ضَلَالٍ ٢٥
Transliteration
Falamuna jaaa`ahum bil haqqi min `indinaa qaaluq tulooo abnaaa`al lazeena aamanoo ma`ahoo wastahyoo nisaaa`ahum; wa maa kaidul kaafireena illaa fee dalaal
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
25਼ ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।
Additional reference in اردو
🎧 ਸੁਣੋ
📜 ਆਇਤ 23-27 — ਗ਼ਾਫ਼ਿਰ
23وَلَقَدْ أَرْسَلْنَا مُوسَىٰ بِآيَاتِنَا وَسُلْطَانٍ مُّبِينٍ
23਼ ਅਸੀਂ ਮੂਸਾ ਨੂੰ ਆਪਣੇ ਵੱਲੋਂ (ਨਬੀਂ ਹੋਣ ਦੀਆਂ) ਨਿਸ਼ਾਨੀਆਂ ਅਤੇ ਖੁੱਲ੍ਹੀਆਂ ਦਲੀਲਾਂ ਦੇਕੇ ਭੇਜਿਆ।
24إِلَىٰ فِرْعَوْنَ وَهَامَانَ وَقَارُونَ فَقَالُوا سَاحِرٌ كَذَّابٌ
24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।
25فَلَمَّا جَاءَهُم بِالْحَقِّ مِنْ عِندِنَا قَالُوا اقْتُلُوا أَبْنَاءَ الَّذِينَ آمَنُوا مَعَهُ وَاسْتَحْيُوا نِسَاءَهُمْ ۚ وَمَا كَيْدُ الْكَافِرِينَ إِلَّا فِي ضَلَالٍ
25਼ ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ) ਉਹਨਾਂ ਕੋਲ ਹੱਕ (ਸੱਚਾਦੀਨ) ਲੈ ਕੇ ਆਇਆ ਤਾਂ ਉਹਨਾਂ ਨੇ ਆਖਿਆ ਕਿ ਜਿਹੜੇ ਵੀ ਇਸ (ਮੂਸਾ) ਦੇ ਨਾਲ ਈਮਾਨ ਲਿਆਏ ਹਨ ਉਹਨਾਂ ਦੇ ਪੁੱਤਰਾਂ ਨੂੰ ਮਾਰ ਦਿਓ ਅਤੇ ਧੀਆਂ ਨੂੰ ਜਿਉਂਦੀਆਂ ਰੱਖੋ। ਪਰ ਇਨਕਾਰੀਆਂ ਦੀ ਇਹ ਚਾਲ ਤਾਂ ਉੱਕਾ ਹੀ ਅਸਫ਼ਲ ਰਹੀ।
26وَقَالَ فِرْعَوْنُ ذَرُونِي أَقْتُلْ مُوسَىٰ وَلْيَدْعُ رَبَّهُ ۖ إِنِّي أَخَافُ أَن يُبَدِّلَ دِينَكُمْ أَوْ أَن يُظْهِرَ فِي الْأَرْضِ الْفَسَادَ
26਼ ਫ਼ਿਰਔਨ ਨੇ ਆਪਣੇ ਸਾਥੀਆਂ ਨੂੰ ਆਖਿਆ ਕਿ ਮੈਨੂੰ ਛੱਡ ਦਿਓ ਕਿ ਮੈਂ ਮੂਸਾ ਨੂੰ ਕਤਲ ਕਰ ਦਵਾਂ। ਇਸ (ਮੂਸਾ) ਨੂੰ ਚਾਹੀਦਾ ਹੈ ਕਿ ਆਪਣੇ ਰੱਬ ਨੂੰ (ਮਦਦ ਲਈ) ਬੁਲਾ ਲਵੇ। ਮੈਨੂੰ ਤਾਂ ਇਹ ਵੀ ਡਰ ਹੈ ਕਿ ਇਹ ਤੁਹਾਡਾ ਧਰਮ ਹੀ ਨਾ ਬਦਲ ਦੇਵੇ ਜਾਂ ਦੇਸ਼ ਵਿਚ ਕੋਈ ਫ਼ਸਾਦ ਹੀ ਨਾ ਕਰਾ ਦੇਵੇ।
27وَقَالَ مُوسَىٰ إِنِّي عُذْتُ بِرَبِّي وَرَبِّكُم مِّن كُلِّ مُتَكَبِّرٍ لَّا يُؤْمِنُ بِيَوْمِ الْحِسَابِ
27਼ ਮੂਸਾ ਨੇ ਕਿਹਾ ਕਿ ਮੈਂ ਹਰੇਕ ਉਸ ਹੰਕਾਰੇ ਹੋਏ ਤੋਂ ਤੁਹਾਡੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ, ਜਿਹੜਾ ਪੁੱਛ-ਗਿੱਛ ਵਾਲੇ ਦਿਨ (ਕਿਆਮਤ) ’ਤੇ ਈਮਾਨ ਨਹੀਂ ਰੱਖਦਾ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
25ਆਇਤ
ਅਨੁਵਾਦ — ਗ਼ਾਫ਼ਿਰ 25
ਸੂਰਾ ਗ਼ਾਫ਼ਿਰ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਫੇਰ ਜਦੋਂ ਉਹ (ਮੂਸਾ) ਸਾਡੇ ਵੱਲੋਂ (ਭਾਵ ਅੱਲਾਹ ਵੱਲੋਂ)…ਸੂਰਾ ਆਇਤ 25/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 23–27. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








