ਗ਼ਾਫ਼ਿਰ · 3/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
غَافِرِ الذَّنبِ وَقَابِلِ التَّوْبِ شَدِيدِ الْعِقَابِ ذِي الطَّوْلِ ۖ لَا إِلَٰهَ إِلَّا هُوَ ۖ إِلَيْهِ الْمَصِيرُ ۝٣
Ghaafiriz zambi wa qaabilit tawbi shadeedil `iqaabi zit tawli laaa ilaaha illaa Huwa ilaihil maseer
📖 ਪੰਜਾਬੀ ਵਿੱਚ
3਼ ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ ਵਾਲਾ ਹੈ। ਕਰੜੀ ਸਜ਼ਾ ਦੇਣ ਵਾਲਾ ਅਤੇ ਵੱਡਾ ਦਾਤਾ ਦਾਤਾਰ ਹੈ। ਉਸ (ਅੱਲਾਹ) ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ, ਸਾਰਿਆਂ ਨੇ ਉਸੇ ਵੱਲ ਮੁੜ ਜਾਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਗ਼ਾਫ਼ਿਰ

1حم
1਼ ਹਾ, ਮੀਮ।
2تَنزِيلُ الْكِتَابِ مِنَ اللَّهِ الْعَزِيزِ الْعَلِيمِ
2਼ ਇਹ ਕਿਤਾਬ (.ਕੁਰਆਨ) ਦਾ ਉਤਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।
3غَافِرِ الذَّنبِ وَقَابِلِ التَّوْبِ شَدِيدِ الْعِقَابِ ذِي الطَّوْلِ ۖ لَا إِلَٰهَ إِلَّا هُوَ ۖ إِلَيْهِ الْمَصِيرُ
3਼ ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ ਵਾਲਾ ਹੈ। ਕਰੜੀ ਸਜ਼ਾ ਦੇਣ ਵਾਲਾ ਅਤੇ ਵੱਡਾ ਦਾਤਾ ਦਾਤਾਰ ਹੈ। ਉਸ (ਅੱਲਾਹ) ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ, ਸਾਰਿਆਂ ਨੇ ਉਸੇ ਵੱਲ ਮੁੜ ਜਾਣਾ ਹੈ।
4مَا يُجَادِلُ فِي آيَاتِ اللَّهِ إِلَّا الَّذِينَ كَفَرُوا فَلَا يَغْرُرْكَ تَقَلُّبُهُمْ فِي الْبِلَادِ
4਼ ਅੱਲਾਹ ਦੀਆਂ ਆਇਤਾਂ (.ਕੁਰਆਨ) ਬਾਰੇ ਕੇਵਲ ਇਨਕਾਰੀ ਹੀ ਝਗੜਦੇ ਹਨ। ਸੋ ਉਹਨਾਂ (ਇਨਕਾਰੀਆਂ) ਦੀ ਸ਼ਹਿਰਾਂ ਵਿਚ ਚੱਲਤ ਫਿਰਤ ਤੁਹਾਨੂੰ ਕਿਸੇ ਧੋਖੇ ਵਿਚ ਨਾ ਪਾ ਦੇਵੇ।
5كَذَّبَتْ قَبْلَهُمْ قَوْمُ نُوحٍ وَالْأَحْزَابُ مِن بَعْدِهِمْ ۖ وَهَمَّتْ كُلُّ أُمَّةٍ بِرَسُولِهِمْ لِيَأْخُذُوهُ ۖ وَجَادَلُوا بِالْبَاطِلِ لِيُدْحِضُوا بِهِ الْحَقَّ فَأَخَذْتُهُمْ ۖ فَكَيْفَ كَانَ عِقَابِ
5਼ ਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਉਸ ਦੇ ਮਗਰੋਂ ਦੂਜੀਆਂ ਕੌਮਾਂ ਨੇ ਵੀ (ਪੈਗ਼ੰਬਰਾਂ ਨੂੰ) ਝੁਠਲਾਇਆ ਸੀ। ਹਰ ਉੱਮਤ ਨੇ ਆਪਣੇ ਰਸੂਲ ਨੂੰ ਗ੍ਰਿਫਤਾਰ ਕਰਨ ਦਾ ਇਰਾਦਾ ਕੀਤਾ ਅਤੇ ਉਹਨਾਂ ਨਾਲ ਅਣਹੱਕਾ ਝਗੜਾ ਕੀਤਾ ਤਾਂ ਜੋ ਹੱਕ ਨੂੰ (ਝੂਠ ਰਾਹੀਂ) ਨੀਵਾਂ ਵਿਖਆਇਆ ਜਾਵੇ। ਫੇਰ ਮੈਂਨੇ (ਭਾਵ ਅੱਲਾਹ ਨੇ ਇਕ ਦਿਨ) ਉਹਨਾਂ ਨੂੰ ਨੱਪ ਲਿਆ। ਸੋ ਵੇਖੋ! ਮੇਰੇ ਵੱਲੋਂ ਉਹਨਾਂ ਨੂੰ ਕਿਹੋ ਜਿਹੀ ਸਜ਼ਾ ਦਿੱਤੀ ਗਈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
3ਆਇਤ

ਅਨੁਵਾਦ — ਗ਼ਾਫ਼ਿਰ 3

ਸੂਰਾ ਗ਼ਾਫ਼ਿਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਗੁਨਾਹਾਂ ਨੂੰ ਬਖ਼ਸ਼ਣ ਵਾਲਾ ਅਤੇ ਤੌਬਾ ਨੂੰ ਕਬੂਲ ਕਰਨ…

ਸੂਰਾ ਆਇਤ 3/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers