ਗ਼ਾਫ਼ਿਰ · 30/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَقَالَ الَّذِي آمَنَ يَا قَوْمِ إِنِّي أَخَافُ عَلَيْكُم مِّثْلَ يَوْمِ الْأَحْزَابِ ۝٣٠
Wa qaalal lazee aamana yaa qawmi inneee akhaafu `alaikum misla yawmil Ahzaab
📖 ਪੰਜਾਬੀ ਵਿੱਚ
30਼ ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਗ਼ਾਫ਼ਿਰ

28وَقَالَ رَجُلٌ مُّؤْمِنٌ مِّنْ آلِ فِرْعَوْنَ يَكْتُمُ إِيمَانَهُ أَتَقْتُلُونَ رَجُلًا أَن يَقُولَ رَبِّيَ اللَّهُ وَقَدْ جَاءَكُم بِالْبَيِّنَاتِ مِن رَّبِّكُمْ ۖ وَإِن يَكُ كَاذِبًا فَعَلَيْهِ كَذِبُهُ ۖ وَإِن يَكُ صَادِقًا يُصِبْكُم بَعْضُ الَّذِي يَعِدُكُمْ ۖ إِنَّ اللَّهَ لَا يَهْدِي مَنْ هُوَ مُسْرِفٌ كَذَّابٌ
28਼ ਫ਼ਿਰਔਨ ਦੇ ਪਰਿਵਾਰ ਵਿੱਚੋਂ ਇਕ ਮੋਮਿਨ ਪੁਰਸ਼, ਜਿਸ ਨੇ ਆਪਣੇ ਈਮਾਨ ਨੂੰ ਲੁਕਾਇਆ ਹੋਇਆ ਸੀ, ਆਖਣ ਲਗਿਆ, ਕੀ ਤੁਸੀਂ ਇਸ ਵਿਅਕਤੀ ਨੂੰ ਕੇਵਲ ਇਸ ਲਈ ਕਤਲ ਕਰਦੇ ਹੋ ਕਿ ਉਹ ਕਹਿੰਦਾ ਹੈ ਕਿ ਮੇਰਾ ਰੱਬ ਅੱਲਾਹ ਹੈ ਅਤੇ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ (ਨਬੀ ਹੋਣ ਦੀਆਂ) ਖੁੱਲ੍ਹੀਆਂ ਦਲੀਲਾਂ ਲੈ ਕੇ ਆਇਆ ਹੈ ? ਜੇ ਉਹ ਝੂਠਾ ਹੈ ਤਾਂ ਉਸ ਦਾ ਝੂਠ ਆਪ ਉਸੇ ’ਤੇ ਆ ਪਏਗਾ ਹੈ ਅਤੇ ਜੇ ਉਹ ਸੱਚਾ ਹੈ ਤਾਂ (ਅਜ਼ਾਬ) ਦਾ ਕੁੱਝ ਹਿੱਸਾ ਤੁਹਾਨੂੰ ਵੀ ਮਿਲੇਗਾ ਜਿਸ ਦਾ ਉਹ ਤੁਹਾਨੂੰ ਵਾਅਦਾ ਕਰਦਾ ਹੈ। ਬੇਸ਼ੱਕ ਅੱਲਾਹ ਉਸ ਵਿਅਕਤੀ ਨੂੰ ਸਿੱਧੀ ਰਾਹ ਨਹੀਂ ਵਿਖਾਉਂਦਾ ਜਿਹੜਾ (ਨਾ-ਫ਼ਰਮਾਨੀ ਵਿਚ) ਹੱਦੋਂ ਟੱਪਣ ਵਾਲਾ ਹੋਵੇ ਅਤੇ (ਨਾਲ ਹੀ) ਝੂਠਾ ਵੀ ਹੋਵੇ।
29يَا قَوْمِ لَكُمُ الْمُلْكُ الْيَوْمَ ظَاهِرِينَ فِي الْأَرْضِ فَمَن يَنصُرُنَا مِن بَأْسِ اللَّهِ إِن جَاءَنَا ۚ قَالَ فِرْعَوْنُ مَا أُرِيكُمْ إِلَّا مَا أَرَىٰ وَمَا أَهْدِيكُمْ إِلَّا سَبِيلَ الرَّشَادِ
29਼ (ਉਸੇ ਵਿਅਕਤੀ ਨੇ ਆਖਿਆ) ਹੇ ਮੇਰੀ ਕੌਮ! ਅੱਜ ਰਾਜ ਤੁਹਾਡਾ ਹੀ ਹੈ ਕਿਉਂ ਜੋ ਧਰਤੀ ’ਤੇ ਤੁਸੀਂ ਹੀ ਗ਼ਲਿਬ (ਭਾਰੂ) ਹੋ। ਫੇਰ ਸਾਨੂੰ ਅੱਲਾਹ ਦੇ ਅਜ਼ਾਬ ਤੋਂ ਕੌਣ ਬਚਾਵੇਗਾ ਜੇ ਉਹ ਸਾਡੇ ’ਤੇ ਆ ਡਿਿਗਆ? ਫ਼ਿਰਔਨ ਬੋਲਿਆ ਕਿ ਮੈਂ ਤਾਂ ਤੁਹਾਨੂੰ ਉਹੀਓ ਬਚਾਓ ਵਾਲਾ ਰਾਹ ਵਿਖਾਉਂਦਾ ਹਾਂ, ਜੋ ਮੈਂ ਆਪ ਵੇਖ ਰਿਹਾ ਹਾਂ ਮੈਂ ਤਾਂ ਭਲਾਈ ਵੱਲ ਹੀ ਤੁਹਾਡੀ ਅਗਵਾਈ ਕਰਦਾ ਹਾਂ।
30وَقَالَ الَّذِي آمَنَ يَا قَوْمِ إِنِّي أَخَافُ عَلَيْكُم مِّثْلَ يَوْمِ الْأَحْزَابِ
30਼ ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।
31مِثْلَ دَأْبِ قَوْمِ نُوحٍ وَعَادٍ وَثَمُودَ وَالَّذِينَ مِن بَعْدِهِمْ ۚ وَمَا اللَّهُ يُرِيدُ ظُلْمًا لِّلْعِبَادِ
31਼ ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।
32وَيَا قَوْمِ إِنِّي أَخَافُ عَلَيْكُمْ يَوْمَ التَّنَادِ
32਼ ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
30ਆਇਤ

ਅਨੁਵਾਦ — ਗ਼ਾਫ਼ਿਰ 30

ਸੂਰਾ ਗ਼ਾਫ਼ਿਰ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ…

ਸੂਰਾ ਆਇਤ 30/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers