ਗ਼ਾਫ਼ਿਰ · 32/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَيَا قَوْمِ إِنِّي أَخَافُ عَلَيْكُمْ يَوْمَ التَّنَادِ ۝٣٢
Wa yaa qawmi inneee akhaafu `alaikum yawmat tanaad
📖 ਪੰਜਾਬੀ ਵਿੱਚ
32਼ ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਗ਼ਾਫ਼ਿਰ

30وَقَالَ الَّذِي آمَنَ يَا قَوْمِ إِنِّي أَخَافُ عَلَيْكُم مِّثْلَ يَوْمِ الْأَحْزَابِ
30਼ ਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।
31مِثْلَ دَأْبِ قَوْمِ نُوحٍ وَعَادٍ وَثَمُودَ وَالَّذِينَ مِن بَعْدِهِمْ ۚ وَمَا اللَّهُ يُرِيدُ ظُلْمًا لِّلْعِبَادِ
31਼ ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।
32وَيَا قَوْمِ إِنِّي أَخَافُ عَلَيْكُمْ يَوْمَ التَّنَادِ
32਼ ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।
33يَوْمَ تُوَلُّونَ مُدْبِرِينَ مَا لَكُم مِّنَ اللَّهِ مِنْ عَاصِمٍ ۗ وَمَن يُضْلِلِ اللَّهُ فَمَا لَهُ مِنْ هَادٍ
33਼ ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।
34وَلَقَدْ جَاءَكُمْ يُوسُفُ مِن قَبْلُ بِالْبَيِّنَاتِ فَمَا زِلْتُمْ فِي شَكٍّ مِّمَّا جَاءَكُم بِهِ ۖ حَتَّىٰ إِذَا هَلَكَ قُلْتُمْ لَن يَبْعَثَ اللَّهُ مِن بَعْدِهِ رَسُولًا ۚ كَذَٰلِكَ يُضِلُّ اللَّهُ مَنْ هُوَ مُسْرِفٌ مُّرْتَابٌ
34਼ ਬੇਸ਼ੱਕ ਇਸ (ਮੂਸਾ) ਤੋਂ ਪਹਿਲਾਂ ਤੁਹਾਡੇ ਕੋਲ ਯੂਸੁਫ਼ ਵੀ (ਨਬੀ ਹੋਣ ਦੀਆਂ) ਦਲੀਲਾਂ ਲੈ ਕੇ ਆਇਆ ਸੀ, ਫੇਰ ਵੀ ਤੁਸੀਂ ਉਸ ਦੇ ਬਾਰੇ ਸ਼ੱਕ ਵਿਚ ਹੀ ਰਹੇ ਜੋ ਉਹ ਤੁਹਾਡੇ ਕੋਲ ਨਿਸ਼ਾਨੀਆਂ ਲਿਆਇਆ ਸੀ। ਇੱਥੋਂ ਤਕ ਕਿ ਜਦੋਂ ਉਹ (ਯੂਸੁਫ਼) ਦਾ ਅਕਾਲ ਚਲਾਣਾ ਹੋ ਗਿਆ ਤਾਂ ਤੁਸੀਂ ਆਖਿਆ ਸੀ ਕਿ ਇਹ ਤੋਂ ਮਗਰੋਂ ਅੱਲਾਹ ਹੁਣ ਕਿਸੇ ਰਸੂਲ ਨੂੰ ਨਹੀਂ ਭੇਜੇਗਾ। ਅੱਲਾਹ ਉਸ ਵਿਅਕਤੀ ਨੂੰ ਇਸੇ ਤਰ੍ਹਾਂ ਗੁਮਰਾਹ ਕਰਦਾ ਹੈ ਜਿਹੜਾ ਹੱਦੋਂ ਟੱਪਣ ਵਾਲਾ ਹੈ ਤੇ ਸ਼ੱਕੀ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
32ਆਇਤ

ਅਨੁਵਾਦ — ਗ਼ਾਫ਼ਿਰ 32

ਸੂਰਾ ਗ਼ਾਫ਼ਿਰ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ…

ਸੂਰਾ ਆਇਤ 32/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers