ਗ਼ਾਫ਼ਿਰ · 33/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
يَوْمَ تُوَلُّونَ مُدْبِرِينَ مَا لَكُم مِّنَ اللَّهِ مِنْ عَاصِمٍ ۗ وَمَن يُضْلِلِ اللَّهُ فَمَا لَهُ مِنْ هَادٍ ۝٣٣
Yawma tuwalloona mud bireena maa lakum minal laahi min `aasim; wa mai yudlilil laahu famaa lahoo min haad
📖 ਪੰਜਾਬੀ ਵਿੱਚ
33਼ ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਗ਼ਾਫ਼ਿਰ

31مِثْلَ دَأْبِ قَوْمِ نُوحٍ وَعَادٍ وَثَمُودَ وَالَّذِينَ مِن بَعْدِهِمْ ۚ وَمَا اللَّهُ يُرِيدُ ظُلْمًا لِّلْعِبَادِ
31਼ ਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।
32وَيَا قَوْمِ إِنِّي أَخَافُ عَلَيْكُمْ يَوْمَ التَّنَادِ
32਼ ਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।
33يَوْمَ تُوَلُّونَ مُدْبِرِينَ مَا لَكُم مِّنَ اللَّهِ مِنْ عَاصِمٍ ۗ وَمَن يُضْلِلِ اللَّهُ فَمَا لَهُ مِنْ هَادٍ
33਼ ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ ਅਤੇ (ਸੱਚੀ ਗੱਲ ਇਹ ਹੈ ਕਿ) ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਕੋਈ ਵੀ ਹਿਦਾਇਤ ਦੇਣ ਵਾਲਾ ਨਹੀਂ।
34وَلَقَدْ جَاءَكُمْ يُوسُفُ مِن قَبْلُ بِالْبَيِّنَاتِ فَمَا زِلْتُمْ فِي شَكٍّ مِّمَّا جَاءَكُم بِهِ ۖ حَتَّىٰ إِذَا هَلَكَ قُلْتُمْ لَن يَبْعَثَ اللَّهُ مِن بَعْدِهِ رَسُولًا ۚ كَذَٰلِكَ يُضِلُّ اللَّهُ مَنْ هُوَ مُسْرِفٌ مُّرْتَابٌ
34਼ ਬੇਸ਼ੱਕ ਇਸ (ਮੂਸਾ) ਤੋਂ ਪਹਿਲਾਂ ਤੁਹਾਡੇ ਕੋਲ ਯੂਸੁਫ਼ ਵੀ (ਨਬੀ ਹੋਣ ਦੀਆਂ) ਦਲੀਲਾਂ ਲੈ ਕੇ ਆਇਆ ਸੀ, ਫੇਰ ਵੀ ਤੁਸੀਂ ਉਸ ਦੇ ਬਾਰੇ ਸ਼ੱਕ ਵਿਚ ਹੀ ਰਹੇ ਜੋ ਉਹ ਤੁਹਾਡੇ ਕੋਲ ਨਿਸ਼ਾਨੀਆਂ ਲਿਆਇਆ ਸੀ। ਇੱਥੋਂ ਤਕ ਕਿ ਜਦੋਂ ਉਹ (ਯੂਸੁਫ਼) ਦਾ ਅਕਾਲ ਚਲਾਣਾ ਹੋ ਗਿਆ ਤਾਂ ਤੁਸੀਂ ਆਖਿਆ ਸੀ ਕਿ ਇਹ ਤੋਂ ਮਗਰੋਂ ਅੱਲਾਹ ਹੁਣ ਕਿਸੇ ਰਸੂਲ ਨੂੰ ਨਹੀਂ ਭੇਜੇਗਾ। ਅੱਲਾਹ ਉਸ ਵਿਅਕਤੀ ਨੂੰ ਇਸੇ ਤਰ੍ਹਾਂ ਗੁਮਰਾਹ ਕਰਦਾ ਹੈ ਜਿਹੜਾ ਹੱਦੋਂ ਟੱਪਣ ਵਾਲਾ ਹੈ ਤੇ ਸ਼ੱਕੀ ਹੈ।
35الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۖ كَبُرَ مَقْتًا عِندَ اللَّهِ وَعِندَ الَّذِينَ آمَنُوا ۚ كَذَٰلِكَ يَطْبَعُ اللَّهُ عَلَىٰ كُلِّ قَلْبِ مُتَكَبِّرٍ جَبَّارٍ
35਼ ਜਿਹੜੇ ਲੋਕ ਅੱਲਾਹ ਵੱਲੋਂ ਆਉਣ ਵਾਲੀਆਂ ਆਇਤਾਂ (ਨਿਸ਼ਾਨੀਆਂ) ਵਿਚ ਜਿਹੜੀਆਂ ਉਹਨਾਂ ਕੋਲ ਆਇਆਂ ਹਨ ਬਿਨਾਂ ਕਿਸੇ ਦਲੀਲ ਤੋਂ ਹੀ ਝਗੜਦੇ ਹਨ, ਉਹਨਾਂ ਦਾ ਇਹ ਵਤੀਰਾ ਅੱਲਾਹ ਅਤੇ ਈਮਾਨ ਵਾਲਿਆਂ ਦੀਆਂ ਨਜ਼ਰਾਂ ਵਿਚ ਗ਼ੁੱਸਾ ਚਾੜ੍ਹਣ ਵਾਲਾ ਹੈ। ਇਸੇ ਲਈ ਅੱਲਾਹ ਹਰ ਹੰਕਾਰੇ ਹੋਏ ਸਰਕਸ਼ (ਬਾਗ਼ੀ) ਦੇ ਦਿਲ ਉੱਤੇ ਠੱਪਾ ਲਾ ਦਿੰਦਾ ਹੈ (ਤਾਂ ਜੋ ਸਮਝ ਸੋਚ ਨਾ ਸਕੇ)।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
33ਆਇਤ

ਅਨੁਵਾਦ — ਗ਼ਾਫ਼ਿਰ 33

ਸੂਰਾ ਗ਼ਾਫ਼ਿਰ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਜਿਸ ਦਿਨ ਤੁਸੀਂ ਪਿੱਠ ਵਿਖਾਕੇ ਭੱਜੋਗੇ ਫੇਰ ਤੁਹਾਨੂੰ ਅੱਲਾਹ…

ਸੂਰਾ ਆਇਤ 33/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers