ਗ਼ਾਫ਼ਿਰ · 36/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَقَالَ فِرْعَوْنُ يَا هَامَانُ ابْنِ لِي صَرْحًا لَّعَلِّي أَبْلُغُ الْأَسْبَابَ ۝٣٦
Wa qaala Fir`awnu yaa Haamaanub-ni lee sarhal la`alleee ablughul asbaab
📖 ਪੰਜਾਬੀ ਵਿੱਚ
36਼ ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ ਇਕ ਉੱਚਾ ਭਵਨ ਉਸਾਰ ਦੇ ਤਾਂ ਜੋ ਮੈਂ (ਉਸ ੳੱਤੇ ਚੱੜ੍ਹ ਕੇ) ਗਹਾਂ ਤੀਕ ਪਹੁੰਚ ਜਾਵਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਗ਼ਾਫ਼ਿਰ

34وَلَقَدْ جَاءَكُمْ يُوسُفُ مِن قَبْلُ بِالْبَيِّنَاتِ فَمَا زِلْتُمْ فِي شَكٍّ مِّمَّا جَاءَكُم بِهِ ۖ حَتَّىٰ إِذَا هَلَكَ قُلْتُمْ لَن يَبْعَثَ اللَّهُ مِن بَعْدِهِ رَسُولًا ۚ كَذَٰلِكَ يُضِلُّ اللَّهُ مَنْ هُوَ مُسْرِفٌ مُّرْتَابٌ
34਼ ਬੇਸ਼ੱਕ ਇਸ (ਮੂਸਾ) ਤੋਂ ਪਹਿਲਾਂ ਤੁਹਾਡੇ ਕੋਲ ਯੂਸੁਫ਼ ਵੀ (ਨਬੀ ਹੋਣ ਦੀਆਂ) ਦਲੀਲਾਂ ਲੈ ਕੇ ਆਇਆ ਸੀ, ਫੇਰ ਵੀ ਤੁਸੀਂ ਉਸ ਦੇ ਬਾਰੇ ਸ਼ੱਕ ਵਿਚ ਹੀ ਰਹੇ ਜੋ ਉਹ ਤੁਹਾਡੇ ਕੋਲ ਨਿਸ਼ਾਨੀਆਂ ਲਿਆਇਆ ਸੀ। ਇੱਥੋਂ ਤਕ ਕਿ ਜਦੋਂ ਉਹ (ਯੂਸੁਫ਼) ਦਾ ਅਕਾਲ ਚਲਾਣਾ ਹੋ ਗਿਆ ਤਾਂ ਤੁਸੀਂ ਆਖਿਆ ਸੀ ਕਿ ਇਹ ਤੋਂ ਮਗਰੋਂ ਅੱਲਾਹ ਹੁਣ ਕਿਸੇ ਰਸੂਲ ਨੂੰ ਨਹੀਂ ਭੇਜੇਗਾ। ਅੱਲਾਹ ਉਸ ਵਿਅਕਤੀ ਨੂੰ ਇਸੇ ਤਰ੍ਹਾਂ ਗੁਮਰਾਹ ਕਰਦਾ ਹੈ ਜਿਹੜਾ ਹੱਦੋਂ ਟੱਪਣ ਵਾਲਾ ਹੈ ਤੇ ਸ਼ੱਕੀ ਹੈ।
35الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۖ كَبُرَ مَقْتًا عِندَ اللَّهِ وَعِندَ الَّذِينَ آمَنُوا ۚ كَذَٰلِكَ يَطْبَعُ اللَّهُ عَلَىٰ كُلِّ قَلْبِ مُتَكَبِّرٍ جَبَّارٍ
35਼ ਜਿਹੜੇ ਲੋਕ ਅੱਲਾਹ ਵੱਲੋਂ ਆਉਣ ਵਾਲੀਆਂ ਆਇਤਾਂ (ਨਿਸ਼ਾਨੀਆਂ) ਵਿਚ ਜਿਹੜੀਆਂ ਉਹਨਾਂ ਕੋਲ ਆਇਆਂ ਹਨ ਬਿਨਾਂ ਕਿਸੇ ਦਲੀਲ ਤੋਂ ਹੀ ਝਗੜਦੇ ਹਨ, ਉਹਨਾਂ ਦਾ ਇਹ ਵਤੀਰਾ ਅੱਲਾਹ ਅਤੇ ਈਮਾਨ ਵਾਲਿਆਂ ਦੀਆਂ ਨਜ਼ਰਾਂ ਵਿਚ ਗ਼ੁੱਸਾ ਚਾੜ੍ਹਣ ਵਾਲਾ ਹੈ। ਇਸੇ ਲਈ ਅੱਲਾਹ ਹਰ ਹੰਕਾਰੇ ਹੋਏ ਸਰਕਸ਼ (ਬਾਗ਼ੀ) ਦੇ ਦਿਲ ਉੱਤੇ ਠੱਪਾ ਲਾ ਦਿੰਦਾ ਹੈ (ਤਾਂ ਜੋ ਸਮਝ ਸੋਚ ਨਾ ਸਕੇ)।
36وَقَالَ فِرْعَوْنُ يَا هَامَانُ ابْنِ لِي صَرْحًا لَّعَلِّي أَبْلُغُ الْأَسْبَابَ
36਼ ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ ਇਕ ਉੱਚਾ ਭਵਨ ਉਸਾਰ ਦੇ ਤਾਂ ਜੋ ਮੈਂ (ਉਸ ੳੱਤੇ ਚੱੜ੍ਹ ਕੇ) ਗਹਾਂ ਤੀਕ ਪਹੁੰਚ ਜਾਵਾਂ।
37أَسْبَابَ السَّمَاوَاتِ فَأَطَّلِعَ إِلَىٰ إِلَٰهِ مُوسَىٰ وَإِنِّي لَأَظُنُّهُ كَاذِبًا ۚ وَكَذَٰلِكَ زُيِّنَ لِفِرْعَوْنَ سُوءُ عَمَلِهِ وَصُدَّ عَنِ السَّبِيلِ ۚ وَمَا كَيْدُ فِرْعَوْنَ إِلَّا فِي تَبَابٍ
37਼ ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।
38وَقَالَ الَّذِي آمَنَ يَا قَوْمِ اتَّبِعُونِ أَهْدِكُمْ سَبِيلَ الرَّشَادِ
38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
36ਆਇਤ

ਅਨੁਵਾਦ — ਗ਼ਾਫ਼ਿਰ 36

ਸੂਰਾ ਗ਼ਾਫ਼ਿਰ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ…

ਸੂਰਾ ਆਇਤ 36/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers