ਗ਼ਾਫ਼ਿਰ · 37/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
أَسْبَابَ السَّمَاوَاتِ فَأَطَّلِعَ إِلَىٰ إِلَٰهِ مُوسَىٰ وَإِنِّي لَأَظُنُّهُ كَاذِبًا ۚ وَكَذَٰلِكَ زُيِّنَ لِفِرْعَوْنَ سُوءُ عَمَلِهِ وَصُدَّ عَنِ السَّبِيلِ ۚ وَمَا كَيْدُ فِرْعَوْنَ إِلَّا فِي تَبَابٍ ۝٣٧
Asbaabas samaawaati faattali`a ilaaa ilaahi Moosaa wa innee la azunnuhoo kaazibaa; wa kazaalika zuyyina li-Fir`awna sooo`u `amalihee wa sudda `anis sabeel; wa maa kaidu Fir`awna illaa fee tabaab
📖 ਪੰਜਾਬੀ ਵਿੱਚ
37਼ ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 35-39 — ਸੂਰਾ ਗ਼ਾਫ਼ਿਰ

35الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۖ كَبُرَ مَقْتًا عِندَ اللَّهِ وَعِندَ الَّذِينَ آمَنُوا ۚ كَذَٰلِكَ يَطْبَعُ اللَّهُ عَلَىٰ كُلِّ قَلْبِ مُتَكَبِّرٍ جَبَّارٍ
35਼ ਜਿਹੜੇ ਲੋਕ ਅੱਲਾਹ ਵੱਲੋਂ ਆਉਣ ਵਾਲੀਆਂ ਆਇਤਾਂ (ਨਿਸ਼ਾਨੀਆਂ) ਵਿਚ ਜਿਹੜੀਆਂ ਉਹਨਾਂ ਕੋਲ ਆਇਆਂ ਹਨ ਬਿਨਾਂ ਕਿਸੇ ਦਲੀਲ ਤੋਂ ਹੀ ਝਗੜਦੇ ਹਨ, ਉਹਨਾਂ ਦਾ ਇਹ ਵਤੀਰਾ ਅੱਲਾਹ ਅਤੇ ਈਮਾਨ ਵਾਲਿਆਂ ਦੀਆਂ ਨਜ਼ਰਾਂ ਵਿਚ ਗ਼ੁੱਸਾ ਚਾੜ੍ਹਣ ਵਾਲਾ ਹੈ। ਇਸੇ ਲਈ ਅੱਲਾਹ ਹਰ ਹੰਕਾਰੇ ਹੋਏ ਸਰਕਸ਼ (ਬਾਗ਼ੀ) ਦੇ ਦਿਲ ਉੱਤੇ ਠੱਪਾ ਲਾ ਦਿੰਦਾ ਹੈ (ਤਾਂ ਜੋ ਸਮਝ ਸੋਚ ਨਾ ਸਕੇ)।
36وَقَالَ فِرْعَوْنُ يَا هَامَانُ ابْنِ لِي صَرْحًا لَّعَلِّي أَبْلُغُ الْأَسْبَابَ
36਼ ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ ਇਕ ਉੱਚਾ ਭਵਨ ਉਸਾਰ ਦੇ ਤਾਂ ਜੋ ਮੈਂ (ਉਸ ੳੱਤੇ ਚੱੜ੍ਹ ਕੇ) ਗਹਾਂ ਤੀਕ ਪਹੁੰਚ ਜਾਵਾਂ।
37أَسْبَابَ السَّمَاوَاتِ فَأَطَّلِعَ إِلَىٰ إِلَٰهِ مُوسَىٰ وَإِنِّي لَأَظُنُّهُ كَاذِبًا ۚ وَكَذَٰلِكَ زُيِّنَ لِفِرْعَوْنَ سُوءُ عَمَلِهِ وَصُدَّ عَنِ السَّبِيلِ ۚ وَمَا كَيْدُ فِرْعَوْنَ إِلَّا فِي تَبَابٍ
37਼ ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।
38وَقَالَ الَّذِي آمَنَ يَا قَوْمِ اتَّبِعُونِ أَهْدِكُمْ سَبِيلَ الرَّشَادِ
38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।
39يَا قَوْمِ إِنَّمَا هَٰذِهِ الْحَيَاةُ الدُّنْيَا مَتَاعٌ وَإِنَّ الْآخِرَةَ هِيَ دَارُ الْقَرَارِ
39਼ ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
37ਆਇਤ

ਅਨੁਵਾਦ — ਗ਼ਾਫ਼ਿਰ 37

ਸੂਰਾ ਗ਼ਾਫ਼ਿਰ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ…

ਸੂਰਾ ਆਇਤ 37/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 35–39. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers