ਗ਼ਾਫ਼ਿਰ · 38/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَقَالَ الَّذِي آمَنَ يَا قَوْمِ اتَّبِعُونِ أَهْدِكُمْ سَبِيلَ الرَّشَادِ ۝٣٨
Wa qaalal lazeee aamana yaa qawmit tabi`ooni ahdikum sabeelar rashaad
📖 ਪੰਜਾਬੀ ਵਿੱਚ
38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 36-40 — ਸੂਰਾ ਗ਼ਾਫ਼ਿਰ

36وَقَالَ فِرْعَوْنُ يَا هَامَانُ ابْنِ لِي صَرْحًا لَّعَلِّي أَبْلُغُ الْأَسْبَابَ
36਼ ਫ਼ਿਰਔਨ ਨੇ ਕਿਹਾ ਕਿ ਹੇ ਹਾਮਾਨ! ਤੂੰ ਮੇਰੇ ਲਈ ਇਕ ਉੱਚਾ ਭਵਨ ਉਸਾਰ ਦੇ ਤਾਂ ਜੋ ਮੈਂ (ਉਸ ੳੱਤੇ ਚੱੜ੍ਹ ਕੇ) ਗਹਾਂ ਤੀਕ ਪਹੁੰਚ ਜਾਵਾਂ।
37أَسْبَابَ السَّمَاوَاتِ فَأَطَّلِعَ إِلَىٰ إِلَٰهِ مُوسَىٰ وَإِنِّي لَأَظُنُّهُ كَاذِبًا ۚ وَكَذَٰلِكَ زُيِّنَ لِفِرْعَوْنَ سُوءُ عَمَلِهِ وَصُدَّ عَنِ السَّبِيلِ ۚ وَمَا كَيْدُ فِرْعَوْنَ إِلَّا فِي تَبَابٍ
37਼ ਅਕਾਸ਼ ਦੀਆਂ ਰਾਹਾਂ ਤੀਕ (ਪਹੁੰਚ ਜਾਵਾਂ), ਤਾਂ ਜੋ ਮੈਂ ਮੂਸਾ ਦੇ ਰੱਬ ਨੂੰ ਝਾਤ ਮਾਰ ਕੇ ਵੇਖ ਲਵਾਂ। ਬੇਸ਼ੱਕ ਮੈਂ ਤਾਂ ਉਸ ਨੂੰ ਝੂਠਾ ਸਮਝਦਾ ਹਾਂ, ਇਸ ਤਰ੍ਹਾਂ ਫ਼ਿਰਔਨ ਲਈ ਉਸ ਦੀਆਂ ਭੈੜੀਆਂ ਕਰਤੂਤਾਂ ਸ਼ੋਭਾਵਾਨ ਬਣਾ ਦਿੱਤੀਆਂ ਅਤੇ ਉਸ ਨੂੰ ਸਿੱਧੇ ਰਾਹੋਂ ਰੋਕ ਦਿੱਤਾ ਗਿਆ ਅਤੇ ਫ਼ਿਰਔਨ ਦੀ ਹਰੇਕ ਚਾਲ ਅਸਫਲ ਹੋ ਕੇ ਰਹਿ ਗਈ।
38وَقَالَ الَّذِي آمَنَ يَا قَوْمِ اتَّبِعُونِ أَهْدِكُمْ سَبِيلَ الرَّشَادِ
38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।
39يَا قَوْمِ إِنَّمَا هَٰذِهِ الْحَيَاةُ الدُّنْيَا مَتَاعٌ وَإِنَّ الْآخِرَةَ هِيَ دَارُ الْقَرَارِ
39਼ ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।
40مَنْ عَمِلَ سَيِّئَةً فَلَا يُجْزَىٰ إِلَّا مِثْلَهَا ۖ وَمَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ يُرْزَقُونَ فِيهَا بِغَيْرِ حِسَابٍ
40਼ ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
38ਆਇਤ

ਅਨੁਵਾਦ — ਗ਼ਾਫ਼ਿਰ 38

ਸੂਰਾ ਗ਼ਾਫ਼ਿਰ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ…

ਸੂਰਾ ਆਇਤ 38/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 36–40. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers