ਗ਼ਾਫ਼ਿਰ · 40/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
مَنْ عَمِلَ سَيِّئَةً فَلَا يُجْزَىٰ إِلَّا مِثْلَهَا ۖ وَمَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ يُرْزَقُونَ فِيهَا بِغَيْرِ حِسَابٍ ۝٤٠
Man `amila saiyi`atan falaa yujzaaa illaa mislahaa wa man `amila saaliham min zakarin aw unsaa wa huwa mu`minun fa ulaaa`ika yadkhuloonal Jannata yurzaqoona feehaa bighairi hisaab
📖 ਪੰਜਾਬੀ ਵਿੱਚ
40਼ ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 38-42 — ਸੂਰਾ ਗ਼ਾਫ਼ਿਰ

38وَقَالَ الَّذِي آمَنَ يَا قَوْمِ اتَّبِعُونِ أَهْدِكُمْ سَبِيلَ الرَّشَادِ
38਼ ਉਸੇ ਈਮਾਨ ਲਿਆਉਣ ਵਾਲੇ ਵਿਅਕਤੀ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਸਾਰੇ ਮੇਰੇ ਪਿੱਛੇ ਲੱਗੋ, ਮੈਂ ਤੁਹਾਨੂੰ ਭਲਾਈ ਵਾਲੀ ਰਾਹ ਵੱਲ ਲੈ ਜਾਵਾਂਗਾ।
39يَا قَوْمِ إِنَّمَا هَٰذِهِ الْحَيَاةُ الدُّنْيَا مَتَاعٌ وَإِنَّ الْآخِرَةَ هِيَ دَارُ الْقَرَارِ
39਼ ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।
40مَنْ عَمِلَ سَيِّئَةً فَلَا يُجْزَىٰ إِلَّا مِثْلَهَا ۖ وَمَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ يُرْزَقُونَ فِيهَا بِغَيْرِ حِسَابٍ
40਼ ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ।
41۞ وَيَا قَوْمِ مَا لِي أَدْعُوكُمْ إِلَى النَّجَاةِ وَتَدْعُونَنِي إِلَى النَّارِ
41਼ ਅਤੇ ਉਸ ਨੇ ਇਹ ਵੀ ਕਿਹਾ ਕਿ ਹੇ ਮੇਰੀ ਕੌਮ! ਮੇਰਾ ਇਸ ਵਿਚ ਕੀ ਲਾਭ ਹੈ? ਮੈਂ ਤਾਂ ਤੁਹਾਨੂੰ ਨਰਕ ਤੋਂ ਮੁਕਤੀ ਵੱਲ ਬੁਲਾ ਰਿਹਾ ਹਾਂ ਜਦ ਕਿ ਤੁਸੀਂ ਮੈਨੂੰ ਅੱਗ ਵੱਲ ਬੁਲਾ ਰਹੇ ਹੋ।
42تَدْعُونَنِي لِأَكْفُرَ بِاللَّهِ وَأُشْرِكَ بِهِ مَا لَيْسَ لِي بِهِ عِلْمٌ وَأَنَا أَدْعُوكُمْ إِلَى الْعَزِيزِ الْغَفَّارِ
42਼ ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
40ਆਇਤ

ਅਨੁਵਾਦ — ਗ਼ਾਫ਼ਿਰ 40

ਸੂਰਾ ਗ਼ਾਫ਼ਿਰ ਆਇਤ 40 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 40਼ ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ…

ਸੂਰਾ ਆਇਤ 40/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 38–42. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers