ਗ਼ਾਫ਼ਿਰ · 42/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
تَدْعُونَنِي لِأَكْفُرَ بِاللَّهِ وَأُشْرِكَ بِهِ مَا لَيْسَ لِي بِهِ عِلْمٌ وَأَنَا أَدْعُوكُمْ إِلَى الْعَزِيزِ الْغَفَّارِ ۝٤٢
Tad`oonanee li-akfura billaahi wa ushrika bihee maa laisa lee bihee `ilmunw wa ana ad`ookum ilal`Azeezil Ghaffaar
📖 ਪੰਜਾਬੀ ਵਿੱਚ
42਼ ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 40-44 — ਸੂਰਾ ਗ਼ਾਫ਼ਿਰ

40مَنْ عَمِلَ سَيِّئَةً فَلَا يُجْزَىٰ إِلَّا مِثْلَهَا ۖ وَمَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَأُولَٰئِكَ يَدْخُلُونَ الْجَنَّةَ يُرْزَقُونَ فِيهَا بِغَيْرِ حِسَابٍ
40਼ ਜਿਸ ਨੇ ਵੀ ਕੋਈ ਪਾਪ ਕੀਤਾ ਤਾਂ ਉਸ ਪਾਪ ਅਨੁਸਾਰ ਹੀ ਉਸ ਨੂੰ ਬਦਲਾ (ਸਜ਼ਾ) ਦਿੱਤਾ ਜਾਵੇਗਾ ਅਤੇ ਜਿਸ ਨੇ ਕੋਈ ਨੇਕੀ ਕੀਤੀ ਹੋਵੇਗੀ ਭਾਵੇਂ ਉਹ ਮਰਦ ਹੋਵੇ ਭਾਵੇਂ ਔਰਤ, ਪਰ ਹੋਣ ਈਮਾਨ ਵਾਲੇ ਤਾਂ ਇਹੋ ਲੋਕ ਸਵਰਗ ਵਿਚ ਜਾਣਗੇ ਅਤੇ ਉਹਨਾਂ ਨੂੰ ਅਣਗਿਣਤ ਰਿਜ਼ਕ ਦਿੱਤਾ ਜਾਵੇਗਾ।
41۞ وَيَا قَوْمِ مَا لِي أَدْعُوكُمْ إِلَى النَّجَاةِ وَتَدْعُونَنِي إِلَى النَّارِ
41਼ ਅਤੇ ਉਸ ਨੇ ਇਹ ਵੀ ਕਿਹਾ ਕਿ ਹੇ ਮੇਰੀ ਕੌਮ! ਮੇਰਾ ਇਸ ਵਿਚ ਕੀ ਲਾਭ ਹੈ? ਮੈਂ ਤਾਂ ਤੁਹਾਨੂੰ ਨਰਕ ਤੋਂ ਮੁਕਤੀ ਵੱਲ ਬੁਲਾ ਰਿਹਾ ਹਾਂ ਜਦ ਕਿ ਤੁਸੀਂ ਮੈਨੂੰ ਅੱਗ ਵੱਲ ਬੁਲਾ ਰਹੇ ਹੋ।
42تَدْعُونَنِي لِأَكْفُرَ بِاللَّهِ وَأُشْرِكَ بِهِ مَا لَيْسَ لِي بِهِ عِلْمٌ وَأَنَا أَدْعُوكُمْ إِلَى الْعَزِيزِ الْغَفَّارِ
42਼ ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।
43لَا جَرَمَ أَنَّمَا تَدْعُونَنِي إِلَيْهِ لَيْسَ لَهُ دَعْوَةٌ فِي الدُّنْيَا وَلَا فِي الْآخِرَةِ وَأَنَّ مَرَدَّنَا إِلَى اللَّهِ وَأَنَّ الْمُسْرِفِينَ هُمْ أَصْحَابُ النَّارِ
43਼ ਇਹ ਵੀ ਗੱਲ ਸੱਚ ਹੈ ਕਿ ਤੁਸੀਂ ਜਿਨ੍ਹਾਂ ਵੱਲ ਮੈਨੂੰ ਬੁਲਾ ਰਹੇ ਹੋ ਨਾ ਤਾਂ ਉਹ ਸੰਸਾਰ ਵਿਚ ਪੁਕਾਰਨ ਦੇ ਯੋਗ ਹਨ ਅਤੇ ਨਾ ਹੀ ਆਖ਼ਿਰਤ ਵਿਚ। ਇਹ ਗੱਲ ਵੀ ਲਾਜ਼ਮੀ ਹੈ ਕਿ ਸਾਡਾ ਸਭ ਦਾ ਪਰਤਣਾ ਅੱਲਾਹ ਵੱਲ ਹੀ ਹੈ ਅਤੇ ਨਿਰਸੰਦੇਹ, ਹੱਦਾ ਨੂੰ ਟੱਪਣ ਵਾਲੇ (ਭਾਵ ਉਲੰਘਣਾਕਾਰੀ) ਹੀ ਨਰਕ ਵਿਚ ਜਾਣ ਵਾਲੇ ਹਨ।
44فَسَتَذْكُرُونَ مَا أَقُولُ لَكُمْ ۚ وَأُفَوِّضُ أَمْرِي إِلَى اللَّهِ ۚ إِنَّ اللَّهَ بَصِيرٌ بِالْعِبَادِ
44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
42ਆਇਤ

ਅਨੁਵਾਦ — ਗ਼ਾਫ਼ਿਰ 42

ਸੂਰਾ ਗ਼ਾਫ਼ਿਰ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ…

ਸੂਰਾ ਆਇਤ 42/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 40–44. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers