ਗ਼ਾਫ਼ਿਰ · 44/85
ਅਨੁਵਾਦ ਉਚਾਰਨ — ਗ਼ਾਫ਼ਿਰ
فَسَتَذْكُرُونَ مَا أَقُولُ لَكُمْ ۚ وَأُفَوِّضُ أَمْرِي إِلَى اللَّهِ ۚ إِنَّ اللَّهَ بَصِيرٌ بِالْعِبَادِ ٤٤
Transliteration
Fasatazkuroona maaa aqoolu lakum; wa ufawwidu amreee ilal laah; innallaaha baseerum bil`ibaad
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।
Additional reference in اردو
🎧 ਸੁਣੋ
📜 ਆਇਤ 42-46 — ਗ਼ਾਫ਼ਿਰ
42تَدْعُونَنِي لِأَكْفُرَ بِاللَّهِ وَأُشْرِكَ بِهِ مَا لَيْسَ لِي بِهِ عِلْمٌ وَأَنَا أَدْعُوكُمْ إِلَى الْعَزِيزِ الْغَفَّارِ
42਼ ਤੁਸੀਂ ਮੈਨੂੰ ਇਸ ਵੱਲ ਬੁਲਾ ਰਹੇ ਹੋ ਕਿ ਮੈਂ ਅੱਲਾਹ ਦਾ ਇਨਕਾਰ ਕਰਾਂ ਅਤੇ ਉਸ ਦੇ ਨਾਲ ਉਸ ਨੂੰ ਸਾਂਝੀ ਬਣਾਵਾਂ ਜਿਸ ਨੂੰ ਮੈਂ ਜਾਣਦਾ ਵੀ ਨਹੀਂ ਅਤੇ ਮੈਂ ਤੁਹਾਨੂੰ ਵੱਡੇ ਜ਼ੋਰਾਵਰ ਤੇ ਬਖ਼ਸ਼ਣਹਾਰ (ਇਸ਼ਟ) ਵੱਲ ਬੁਲਾ ਰਿਹਾ ਹਾਂ।
43لَا جَرَمَ أَنَّمَا تَدْعُونَنِي إِلَيْهِ لَيْسَ لَهُ دَعْوَةٌ فِي الدُّنْيَا وَلَا فِي الْآخِرَةِ وَأَنَّ مَرَدَّنَا إِلَى اللَّهِ وَأَنَّ الْمُسْرِفِينَ هُمْ أَصْحَابُ النَّارِ
43਼ ਇਹ ਵੀ ਗੱਲ ਸੱਚ ਹੈ ਕਿ ਤੁਸੀਂ ਜਿਨ੍ਹਾਂ ਵੱਲ ਮੈਨੂੰ ਬੁਲਾ ਰਹੇ ਹੋ ਨਾ ਤਾਂ ਉਹ ਸੰਸਾਰ ਵਿਚ ਪੁਕਾਰਨ ਦੇ ਯੋਗ ਹਨ ਅਤੇ ਨਾ ਹੀ ਆਖ਼ਿਰਤ ਵਿਚ। ਇਹ ਗੱਲ ਵੀ ਲਾਜ਼ਮੀ ਹੈ ਕਿ ਸਾਡਾ ਸਭ ਦਾ ਪਰਤਣਾ ਅੱਲਾਹ ਵੱਲ ਹੀ ਹੈ ਅਤੇ ਨਿਰਸੰਦੇਹ, ਹੱਦਾ ਨੂੰ ਟੱਪਣ ਵਾਲੇ (ਭਾਵ ਉਲੰਘਣਾਕਾਰੀ) ਹੀ ਨਰਕ ਵਿਚ ਜਾਣ ਵਾਲੇ ਹਨ।
44فَسَتَذْكُرُونَ مَا أَقُولُ لَكُمْ ۚ وَأُفَوِّضُ أَمْرِي إِلَى اللَّهِ ۚ إِنَّ اللَّهَ بَصِيرٌ بِالْعِبَادِ
44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।
45فَوَقَاهُ اللَّهُ سَيِّئَاتِ مَا مَكَرُوا ۖ وَحَاقَ بِآلِ فِرْعَوْنَ سُوءُ الْعَذَابِ
45਼ ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ।
46النَّارُ يُعْرَضُونَ عَلَيْهَا غُدُوًّا وَعَشِيًّا ۖ وَيَوْمَ تَقُومُ السَّاعَةُ أَدْخِلُوا آلَ فِرْعَوْنَ أَشَدَّ الْعَذَابِ
46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
44ਆਇਤ
ਅਨੁਵਾਦ — ਗ਼ਾਫ਼ਿਰ 44
ਸੂਰਾ ਗ਼ਾਫ਼ਿਰ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ…ਸੂਰਾ ਆਇਤ 44/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 42–46. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








