ਗ਼ਾਫ਼ਿਰ · 46/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
النَّارُ يُعْرَضُونَ عَلَيْهَا غُدُوًّا وَعَشِيًّا ۖ وَيَوْمَ تَقُومُ السَّاعَةُ أَدْخِلُوا آلَ فِرْعَوْنَ أَشَدَّ الْعَذَابِ ۝٤٦
An Naaru yu`radoona `alaihaa ghuduwwanw wa `ashiyyanw wa Yawma taqoomus Saa`aatu adkhilooo Aala Fir`awna ashaddal `azaab
📖 ਪੰਜਾਬੀ ਵਿੱਚ
46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 44-48 — ਸੂਰਾ ਗ਼ਾਫ਼ਿਰ

44فَسَتَذْكُرُونَ مَا أَقُولُ لَكُمْ ۚ وَأُفَوِّضُ أَمْرِي إِلَى اللَّهِ ۚ إِنَّ اللَّهَ بَصِيرٌ بِالْعِبَادِ
44਼ ਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।
45فَوَقَاهُ اللَّهُ سَيِّئَاتِ مَا مَكَرُوا ۖ وَحَاقَ بِآلِ فِرْعَوْنَ سُوءُ الْعَذَابِ
45਼ ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ।
46النَّارُ يُعْرَضُونَ عَلَيْهَا غُدُوًّا وَعَشِيًّا ۖ وَيَوْمَ تَقُومُ السَّاعَةُ أَدْخِلُوا آلَ فِرْعَوْنَ أَشَدَّ الْعَذَابِ
46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।
47وَإِذْ يَتَحَاجُّونَ فِي النَّارِ فَيَقُولُ الضُّعَفَاءُ لِلَّذِينَ اسْتَكْبَرُوا إِنَّا كُنَّا لَكُمْ تَبَعًا فَهَلْ أَنتُم مُّغْنُونَ عَنَّا نَصِيبًا مِّنَ النَّارِ
47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?
48قَالَ الَّذِينَ اسْتَكْبَرُوا إِنَّا كُلٌّ فِيهَا إِنَّ اللَّهَ قَدْ حَكَمَ بَيْنَ الْعِبَادِ
48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
46ਆਇਤ

ਅਨੁਵਾਦ — ਗ਼ਾਫ਼ਿਰ 46

ਸੂਰਾ ਗ਼ਾਫ਼ਿਰ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ…

ਸੂਰਾ ਆਇਤ 46/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 44–48. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers