ਗ਼ਾਫ਼ਿਰ · 47/85
ਅਨੁਵਾਦ ਉਚਾਰਨ — ਗ਼ਾਫ਼ਿਰ
وَإِذْ يَتَحَاجُّونَ فِي النَّارِ فَيَقُولُ الضُّعَفَاءُ لِلَّذِينَ اسْتَكْبَرُوا إِنَّا كُنَّا لَكُمْ تَبَعًا فَهَلْ أَنتُم مُّغْنُونَ عَنَّا نَصِيبًا مِّنَ النَّارِ ۝٤٧
Wa iz yatahaaajjoona fin Naari fa-yaqoolud du`afaaa`u lillazeenas takbarooo innaa kunnaa lakum taba`an fahal antum mughnoona annaa naseebam minan Naar
📖 ਪੰਜਾਬੀ ਵਿੱਚ
47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?

🎧 ਸੁਣੋ


📜 ਆਇਤ 45-49 — ਗ਼ਾਫ਼ਿਰ

45فَوَقَاهُ اللَّهُ سَيِّئَاتِ مَا مَكَرُوا ۖ وَحَاقَ بِآلِ فِرْعَوْنَ سُوءُ الْعَذَابِ
45਼ ਫੇਰ ਅਸੀਂ ਉਹਨਾਂ ਦੀਆਂ ਭੈੜੀਆਂ ਚਾਲਾਂ ਤੋਂ ਉਸ ਈਮਾਨ ਵਾਲੇ ਨੂੰ ਬਚਾ ਲਿਆ ਅਤੇ ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਨੇ ਘੇਰ ਲਿਆ।
46النَّارُ يُعْرَضُونَ عَلَيْهَا غُدُوًّا وَعَشِيًّا ۖ وَيَوْمَ تَقُومُ السَّاعَةُ أَدْخِلُوا آلَ فِرْعَوْنَ أَشَدَّ الْعَذَابِ
46਼ ਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।
47وَإِذْ يَتَحَاجُّونَ فِي النَّارِ فَيَقُولُ الضُّعَفَاءُ لِلَّذِينَ اسْتَكْبَرُوا إِنَّا كُنَّا لَكُمْ تَبَعًا فَهَلْ أَنتُم مُّغْنُونَ عَنَّا نَصِيبًا مِّنَ النَّارِ
47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?
48قَالَ الَّذِينَ اسْتَكْبَرُوا إِنَّا كُلٌّ فِيهَا إِنَّ اللَّهَ قَدْ حَكَمَ بَيْنَ الْعِبَادِ
48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।
49وَقَالَ الَّذِينَ فِي النَّارِ لِخَزَنَةِ جَهَنَّمَ ادْعُوا رَبَّكُمْ يُخَفِّفْ عَنَّا يَوْمًا مِّنَ الْعَذَابِ
49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
47ਆਇਤ

ਅਨੁਵਾਦ — ਗ਼ਾਫ਼ਿਰ 47

ਸੂਰਾ ਗ਼ਾਫ਼ਿਰ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ…

ਸੂਰਾ ਆਇਤ 47/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 45–49. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers