ਗ਼ਾਫ਼ਿਰ · 49/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَقَالَ الَّذِينَ فِي النَّارِ لِخَزَنَةِ جَهَنَّمَ ادْعُوا رَبَّكُمْ يُخَفِّفْ عَنَّا يَوْمًا مِّنَ الْعَذَابِ ۝٤٩
Wa qaalal lazena fin Naari likhazanati Jahannamad-`oo Rabbakum yukhaffif `annaa yawmam minal `azaab
📖 ਪੰਜਾਬੀ ਵਿੱਚ
49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਗ਼ਾਫ਼ਿਰ

47وَإِذْ يَتَحَاجُّونَ فِي النَّارِ فَيَقُولُ الضُّعَفَاءُ لِلَّذِينَ اسْتَكْبَرُوا إِنَّا كُنَّا لَكُمْ تَبَعًا فَهَلْ أَنتُم مُّغْنُونَ عَنَّا نَصِيبًا مِّنَ النَّارِ
47਼ ਜਦੋਂ ਉਹ ਨਰਕ ਵਿਚ ਇਕ ਦੂਜੇ ਨਾਲ ਝਗੜਣਗੇ ਤਾਂ ਕਮਜ਼ੋਰ (ਹੀਣੇ) ਲੋਕ ਹੰਕਾਰ ਕਰਨ ਵਾਲਿਆਂ ਨੂੰ ਆਖਣਗੇ ਕਿ ਅਸੀਂ ਤਾਂ (ਸੰਸਾਰ ਵਿਚ) ਤੁਹਾਡੇ ਪਿੱਛੇ ਲੱਗੇ ਹੋਏ ਸੀ। ਕੀ ਤੁਸੀਂ ਸਾਥੋਂ ਅੱਗ ਦਾ ਕੁੱਝ ਭਾਗ ਹਟਾ ਸਕਦੇ ਹੋ ?
48قَالَ الَّذِينَ اسْتَكْبَرُوا إِنَّا كُلٌّ فِيهَا إِنَّ اللَّهَ قَدْ حَكَمَ بَيْنَ الْعِبَادِ
48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।
49وَقَالَ الَّذِينَ فِي النَّارِ لِخَزَنَةِ جَهَنَّمَ ادْعُوا رَبَّكُمْ يُخَفِّفْ عَنَّا يَوْمًا مِّنَ الْعَذَابِ
49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।
50قَالُوا أَوَلَمْ تَكُ تَأْتِيكُمْ رُسُلُكُم بِالْبَيِّنَاتِ ۖ قَالُوا بَلَىٰ ۚ قَالُوا فَادْعُوا ۗ وَمَا دُعَاءُ الْكَافِرِينَ إِلَّا فِي ضَلَالٍ
50਼ ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।
51إِنَّا لَنَنصُرُ رُسُلَنَا وَالَّذِينَ آمَنُوا فِي الْحَيَاةِ الدُّنْيَا وَيَوْمَ يَقُومُ الْأَشْهَادُ
51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
49ਆਇਤ

ਅਨੁਵਾਦ — ਗ਼ਾਫ਼ਿਰ 49

ਸੂਰਾ ਗ਼ਾਫ਼ਿਰ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ…

ਸੂਰਾ ਆਇਤ 49/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers